• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

Asli Punjabi by Asli Punjabi
March 16, 2021
in Health, Punjab, Top Stories
0
ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਕੋਵਿਡ-19 ਦੇ ਗੰਭੀਰ ਲੱਛਣਾਂ ਵਾਲੇ 77.90 ਫੀਸਦੀ ਕੇਸ ਇਲਾਜ ਵਾਸਤੇ ਦੇਰੀ ਨਾਲ ਆਉਂਦੇ ਹਨ
ਚੰਡੀਗੜ – ਪੰਜਾਬ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਉੱਚ ਮੌਤ ਦਰ (ਸੀ.ਐਫ.ਆਰ.) ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਲਦ ਇਲਾਜ ਕਰਵਾਉਣ ਲਈ ਪੇ੍ਰਰਿਤ ਕਰਨ।ਲੱਛਣ ਪਾਏ ਜਾਣ ਵਾਲੇ ਵਿਅਕਤੀ ਜੋ ਆਮ ਤੌਰ ’ਤੇ ਸਿਹਤ ਸਹੂਲਤਾਂ ਨੂੰ ਰਿਪੋਰਟ ਕਰਨ ਵਿੱਚ ਅਸਫ਼ਲ ਰਹਿੰਦੇ ਹਨ ’ਤੇ ਚਿੰਤਾ ਜ਼ਾਹਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਦੀ ਡੈਥ ਰੀਵਿਊ ਟੀਮ ਦੇ ਅਨੁਸਾਰ ਕੋਵਿਡ-19 ਦੇ ਗੰਭੀਰ ਲੱਛਣਾਂ ਵਾਲੇ 77.90 ਫੀਸਦੀ ਕੇਸ ਹਸਪਤਾਲਾਂ ਵਿੱਚ ਇਲਾਜ ਲਈ ਦੇਰੀ ਨਾਲ ਆਉਂਦੇ ਹਨ ਜੋ ਕਿ ਕੋਵਿਡ ਦੀ ਉੱਚ ਮੌਤ ਦਰ ਦਾ ਵੱਡਾ ਕਾਰਨ ਹੈ।ਉਨਾਂ ਕਿਹਾ ਕਿ ਸਾਰੇ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਜੇ ਕਿਸੇ ਨੂੰ ਕੋਵਿਡ-19 ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਸਨੂੰ ਇਲਾਜ ਲੈਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਅਤੇ ਆਪਣਾ ਟੈਸਟ ਕਰਵਾਉਣ ਲਈ ਤੁਰੰਤ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਪਾਜ਼ੇਟਿਵ ਮਰੀਜ਼ਾਂ ਦਾ ਇਲਾਜ ਸਮੇਂ ਸਿਰ ਕੀਤਾ ਜਾ ਸਕੇ।ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਦਾ ਅਸਲ ਪੱਧਰ ਅਕਸਰ ਉੱਚ ਜੋਖਮ ਵਾਲੀ ਆਬਾਦੀ ਦੁਆਰਾ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਇਸ ਦੇ ਕਾਰਨ, ਗੰਭੀਰ ਲੱਛਣ ਵਾਲੇ ਲੋਕਾਂ ਦਾ ਪਤਾ ਨਹੀਂ ਚੱਲਦਾ ਅਤੇ ਉਹ ਸਿਹਤ ਸੰਸਥਾਵਾਂ ਵਿੱਚ ਇਲਾਜ ਨਹੀਂ ਕਰਵਾ ਪਾਉਂਦੇ।ਕੋਵਿਡ-19 ਦੇ ਪਾਜ਼ੇਟਿਵ ਮਾਮਲਿਆਂ ਅਤੇ ਪੇਂਡੂ/ਸ਼ਹਿਰੀ ਆਬਾਦੀ ਦੀਆਂ ਰਿਪੋਰਟ ਕੀਤੀਆਂ ਗਈ ਮੌਤਾਂ ਦੇ ਵੇਰਵੇ ਸਾਂਝੇ ਕਰਦਿਆਂ ਉਨਾਂ ਅੱਗੇ ਕਿਹਾ ਕਿ ਜਨਵਰੀ ਤੋਂ ਫਰਵਰੀ 2021 ਦੌਰਾਨ ਸ਼ਹਿਰੀ ਆਬਾਦੀ ਵਿਚੋਂ 71.40 ਫੀਸਦੀ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪੇਂਡੂ ਆਬਾਦੀ ਵਿਚੋਂ ਸਿਰਫ਼ 28.60 ਫੀਸਦੀ ਮਾਮਲੇ ਸਾਹਮਣੇ ਆਏ ਹਨ, ਪਰ ਸ਼ਹਿਰੀ ਆਬਾਦੀ ਵਿਚ 45.50 ਫੀਸਦੀ ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ ਜੋ ਪੇਂਡੂ ਆਬਾਦੀ ਨਾਲੋਂ ਬਹੁਤ ਘੱਟ ਹਨ ਜਿਥੇ ਇਹ 54.50 ਫੀਸਦੀ ਹਨ।ਇਸ ਨਾਲ ਇਹ ਸਾਹਮਣੇ ਆਇਆ ਹੈ ਕਿ ਸਹਿ-ਰੋਗ ਵਾਲੇ ਵਿਅਕਤੀ ਦਿਹਾਤੀ ਖੇਤਰਾਂ ਦੇ ਹਸਪਤਾਲਾਂ ਵਿੱਚ ਕੋਵਿਡ-19 ਦੀ ਗੰਭੀਰ ਅਤੇ ਐਡਵਾਂਸਡ ਅਵਸਥਾ ਵਿੱਚ ਇਲਾਜ ਲਈ ਆਏ ਅਤੇ ਉਨਾਂ ਕੋਵਿਡ-19 ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਬੰਧੀ ਕਿਸੇ ਵੀ ਮਾਮਲੇ ਵਿੱਚ ਤੁਰੰਤ ਹਸਪਤਾਲ ਨਾਲ ਸੰਪਰਕ ਕਰਨ।ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਦੀ ਉਮਰ-ਵਾਰ ਵੰਡ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਵੀ ਚਿੰਤਾ ਦਾ ਵਿਸ਼ਾ ਹੈ ਕਿ 80 ਫੀਸਦੀ ਤੋਂ ਵੱਧ ਮੌਤਾਂ ਬਜ਼ੁਰਗਾਂ ਨਾਲ ਸਬੰਧਤ ਹਨ। ਉਨਾਂ ਕਿਹਾ ਕਿ 31.70 ਫੀਸਦੀ ਮੌਤਾਂ 61-70 ਸਾਲ ਦੇ ਮਰੀਜ਼ਾਂ ਨਾਲ, 31.50 ਫ਼ੀਸਦੀ ਮੌਤਾਂ 70 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਨਾਲ ਅਤੇ 20.30 ਫੀਸਦੀ ਮੌਤਾਂ 51-60 ਸਾਲ ਦੇ ਮਰੀਜ਼ਾਂ ਨਾਲ ਸਬੰਧਤ ਹਨ।ਸ. ਸਿੱਧੂ ਨੇ ਲੋਕਾਂ ਨੂੰ ਮੁਫ਼ਤ ਟੀਕਾਕਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣਾ ਚਾਹੀਦਾ ਹੈ।

Previous Post

ਸਿਹਤ ਮੰਤਰੀ ਨੇ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿਚ 5 ਕਰਮਚਾਰੀਆਂ ਨੂੰ ਕੀਤਾ ਮੁਅੱਤਲ

Next Post

ਅਮਰੀਕਾ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ ਹੋਏ ਹਾਦਸੇ ਵਿੱਚ ਤਿੰਨ ਮੌਤਾਂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਅਮਰੀਕਾ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ ਹੋਏ ਹਾਦਸੇ ਵਿੱਚ ਤਿੰਨ ਮੌਤਾਂ

ਅਮਰੀਕਾ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ ਹੋਏ ਹਾਦਸੇ ਵਿੱਚ ਤਿੰਨ ਮੌਤਾਂ

Recommended

ਅੰਕੁਰ ਨਰੂਲਾ ਮਿਨਿਸਟਰੀਜ਼ ਦੀ ਮੈਨੇਜਮੈਂਟ ਟੀਮ ਨੇ ਸੌਂਪੇ 20 ਆਕਸੀਜਨ ਕੰਸਨਟਰੇਟਰ

ਅੰਕੁਰ ਨਰੂਲਾ ਮਿਨਿਸਟਰੀਜ਼ ਦੀ ਮੈਨੇਜਮੈਂਟ ਟੀਮ ਨੇ ਸੌਂਪੇ 20 ਆਕਸੀਜਨ ਕੰਸਨਟਰੇਟਰ

May 28, 2021
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਹਦਾਇਤ

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਹਦਾਇਤ

June 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In