• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

Asli Punjabi by Asli Punjabi
March 17, 2021
in Punjab
0
ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਈ.ਸੀ.ਸੀ.ਈ. ਕੌਂਸਲ ਨੇ ਐਨ.ਸੀ.ਪੀ.ਸੀ.ਆਰ. ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ ਅਪਣਾਏ
ਚੰਡੀਗੜ – ਪੰਜਾਬ ਨੇ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਨੂੰ ਅਪਣਾਉਂਦਿਆਂ ਸੂਬੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਲਈ ਰਜਿਸਟਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਫੈਸਲਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਟੇਟ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਕੌਂਸਲ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।ਸ੍ਰੀਮਤੀ ਚੌਧਰੀ ਨੇ ਕਿਹਾ ਸੂਬੇ ਭਰ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਅ ਸਕੂਲਾਂ ਦੇ ਨਿਰੀਖਣ ਲਈ ਸਮੇਂ-ਸਮੇਂ ’ਤੇ ਨਿਗਰਾਨੀ ਵਾਲੀ ਪ੍ਰਣਾਲੀ ਦੀ ਮਹੱਤਵਪੂਰਣ ਜ਼ਰੂਰਤ ਹੈ ਤਾਂ ਜੋ ਛੋਟੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ “ਇਸ ਲਈ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਨੂੰ ਨਿਯਮਤ ਕਰਨ ਲਈ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਅਪਣਾਉਣ ਦਾ ਫ਼ੈਸਲਾ ਈ.ਸੀ.ਸੀ.ਈ. ਕੌਂਸਲ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ ਹੈ।’’ ਉਨਾਂ ਅੱਗੇ ਕਿਹਾ ਕਿ ਹੁਣ ਰਜਿਸਟਰੇਸ਼ਨ ਤੋਂ ਬਿਨਾਂ ਕਿਸੇ ਵੀ ਪਲੇਅ ਸਕੂਲ ਜਾਂ ਕ੍ਰੈੱਚ ਨੂੰ ਕੰਮ ਕਰਨ ਦੀ ਆਗਿਆ ਨਹੀਂ ਹੋਵੇਗੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬਾ ਪੱਧਰ ’ਤੇ ਇਨਾਂ ਸੰਸਥਾਵਾਂ ਵਿੱਚ ਇਕ ਸਮਰਪਿਤ ਪੋਰਟਲ ਉੱਤੇ ਡੇਟਾ ਬੈਂਕ ਬਣਾਇਆ ਜਾਵੇਗਾ ਅਤੇ ਪਾਠਕ੍ਰਮ ਵਿੱਚ ਇਕਸਾਰਤਾ ਯਕੀਨੀ ਬਣਾਈ ਜਾਏਗੀ, ਜਿਸ ਦਾ ਫੈਸਲਾ ਕੌਂਸਲ ਕਰੇਗੀ ਅਤੇ ਇਸ ਨੂੰ ਰਾਜ ਭਰ ਵਿੱਚ ਲਾਗੂ ਕੀਤਾ ਜਾਵੇਗਾ।ਕੋਵਿਡ ਮਹਾਂਮਾਰੀ ਦੇ ਇਨਾਂ ਮੁਸ਼ਕਿਲ ਸਮਿਆਂ ਦੌਰਾਨ ਬੱਚਿਆਂ ਅਤੇ ਮਹਿਲਾਵਾਂ ਨੂੰ ਮਨੋਵਿਗਿਆਨਕ ਸਲਾਹ ਦੇਣ ਦੀ ਜ਼ਰੂਰਤ ਉਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਓਰੀਐਂਟੇਸ਼ਨ ਪ੍ਰੋਗਰਾਮ ਅੱਗੇ ਵੀ ਜਾਰੀ ਰਹੇਗਾ।ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾ ਕੇ ਔਰਤਾਂ ਦੇ ਸ਼ਕਤੀਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਹਰੇਕ ਉਮਰ ਦੀਆਂ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਵੀ ਦਿੱਤੀ ਗਈ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਰਜਿੰਦਰ ਸਿੰਘ, ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵ, ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ, ਵਧੀਕ ਸਕੱਤਰ (ਵਿੱਤ) ਸੁਰਿੰਦਰ ਕੌਰ ਵੜੈਚ, ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਪੁਲ ਉਜਵਲ, ਜਾਇੰਟ ਸੈਕਟਰੀ ਵਿੰਮੀ ਭੁੱਲਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਅੰਦੇਸ਼ ਕੰਗ, ਡਾਇਰੈਕਟਰ ਯੋਜਨਾ ਰਾਜਵੰਤ ਕੌਰ, ਸਹਾਇਕ ਡਾਇਰੈਕਟਰ ਸਿਹਤ ਸੇਵਾਵਾਂ ਡਾ. ਸੁਖਦੀਪ ਕੌਰ, ਪੀਏਯੂ ਤੋਂ ਡਾ. ਦੀਪਿਕਾ ਵਿਜ, ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਰੁਪਿੰਦਰ ਕੌਰ, ਡੀ.ਪੀ.ਓਜ਼ ਏ.ਐਸ. ਭੁੱਲਰ ਤੇ ਸੁਖਦੀਪ ਸਿੰਘ ਅਤੇ ਸਹਾਇਕ ਪ੍ਰੋਫੈਸਰ ਮੇਜਰ ਨੀਲਮ ਕੇ. ਵੀ ਮੌਜੂਦ ਸਨ।

Previous Post

ਮੁੱਖ ਮੰਤਰੀ ਅਤੇ ਇਕ ਨੌਜਵਾਨ ਲੜਕੀ ਦੇ ਅਕਸ ਨੂੰ ਖਰਾਬ ਕਰਨ ਦੀ ਅਪਰਾਧਿਕ/ ਰਾਜਨੀਤਿਕ ਸ਼ਾਜਿਸ਼ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ

Next Post

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ-ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ-ਬੀਬੀ ਜਗੀਰ ਕੌਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ-ਬੀਬੀ ਜਗੀਰ ਕੌਰ

Recommended

‘ਕੁਦਰਤ ਨਾਲ ਲੜਾਈਆਂ’ ਗੀਤ ਬਣਿਆਂ ਸ਼ੋਸਲ ਮੀਡੀਆ ‘ਤੇ ਲੋਕਾਂ ਦੀ ਪਹਿਲੀ ਪਸੰਦ

‘ਕੁਦਰਤ ਨਾਲ ਲੜਾਈਆਂ’ ਗੀਤ ਬਣਿਆਂ ਸ਼ੋਸਲ ਮੀਡੀਆ ‘ਤੇ ਲੋਕਾਂ ਦੀ ਪਹਿਲੀ ਪਸੰਦ

May 16, 2020
ਰਾਜਸਥਾਨ: ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆਂ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਰਾਜਸਥਾਨ: ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆਂ ਨੂੰ ਉਖਾੜਨ ਦੀ ਗੱਲ ਕਰਨਾ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

November 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In