• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੋਰੋਨਾ ਸੰਕਟ : ਮਾਰਚ 2021 ਤੱਕ ਨਹੀਂ ਸ਼ੁਰੂ ਹੋਣਗੀਆਂ ਨਵੀਆਂ ਯੋਜਨਾਵਾਂ : ਕੇਂਦਰ ਸਰਕਾਰ

Asli Punjabi by Asli Punjabi
June 5, 2020
in Top Stories
0
ਕੋਰੋਨਾ ਸੰਕਟ : ਮਾਰਚ 2021 ਤੱਕ ਨਹੀਂ ਸ਼ੁਰੂ ਹੋਣਗੀਆਂ ਨਵੀਆਂ ਯੋਜਨਾਵਾਂ : ਕੇਂਦਰ ਸਰਕਾਰ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ, 5 ਜੂਨ ਕੋਰੋਨਾ ਸੰਕਟ ਅਤੇ ਤਾਲਾਬੰਦੀ ਕਾਰਨ ਦੇਸ਼ ਦੀ ਅਰਥਵਿਵਸਥਾ ਪਸਤ ਨਜ਼ਰ ਆ ਰਹੀ ਹੈ| ਇਸ ਕਾਰਨ ਮਾਲੀਏ ਦਾ ਨੁਕਸਾਨ ਤਾਂ ਹੋਇਆ ਹੀ ਹੈ, ਸਰਕਾਰ ਦਾ ਖਰਚ ਵੀ ਵਧਿਆ ਹੈ| ਇਸ ਸਥਿਤੀ ਦਾ ਅਸਰ ਸਰਕਾਰ ਦੀਆਂ ਨਵੀਆਂ ਯੋਜਨਾਵਾਂ ਤੇ ਪੈਣ ਲੱਗਾ ਹੈ| ਕੇਂਦਰ ਸਰਕਾਰ ਨੇ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਤੇ ਰੋਕ ਲਗਾ ਦਿੱਤੀ ਹੈ| ਵਿੱਤ ਮੰਤਰਾਲਾ ਨੇ ਵੱਖ-ਵੱਖ ਮੰਤਰਾਲਿਆ ਅਤੇ ਵਿਭਾਗਾਂ ਵੱਲੋਂ ਅਗਲੇ 9 ਮਹੀਨਿਆਂ ਜਾਂ ਮਾਰਚ, 2021 ਤੱਕ ਮਨਜ਼ੂਰ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਨੂੰ ਰੋਕ ਦਿੱਤਾ ਹੈ|
ਕੋਰੋਨਾ ਦੀ ਲੜਾਈ ਵਿੱਚ ਆਰਥਕ ਸੰਕਟ ਨਾਲ ਜੂਝ ਰਹੇ ਵਿੱਤ ਮੰਤਰਾਲਾ ਨੇ ਵਿੱਤ ਸਾਲ 2020-21 ਲਈ ਕਿਸੇ ਨਵੀਂ ਯੋਜਨਾ ਦੀ ਸ਼ੁਰੂਆਤ ਤੇ ਰੋਕ ਲਗਾ ਦਿੱਤੀ ਹੈ| ਇਹ ਰੋਕ ਉਨ੍ਹਾਂ ਯੋਜਨਾਵਾਂ ਤੇ ਹੈ, ਜੋ ਮਨਜ਼ੂਰ ਜਾਂ ਮੁਲਾਂਕਣ ਸ਼੍ਰੇਣੀ ਵਿਚ ਹਨ| ਇਹ ਆਦੇਸ਼ ਉਨ੍ਹਾਂ ਯੋਜਨਾਵਾਂ ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਲਈ ਵਿੱਤ ਮੰਤਰਾਲਾ ਦੇ ਖ਼ਰਚ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ| ਹਾਲਾਂਕਿ ਆਤਮਨਿਰਭਰ ਭਾਰਤ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾਵਾਂ ਤੇ ਕੋਈ ਰੋਕ ਨਹੀਂ ਰਹੇਗੀ| ਸਰਕਾਰ ਵੱਲੋਂ ਜਾਰੀ ਆਦੇਸ਼ ਵਿੱਚ ਸਾਫ ਤੌਰ ਤੇ ਕਿਹਾ ਗਿਆ ਹੈ ਕਿ ਵੱਖ-ਵੱਖ ਮੰਤਰਾਲੇ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਨਾ ਕਰਨ| ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਜਾਂ ਆਤਮਨਿਰਭਰ ਭਾਰਤ ਅਭਿਆਨ ਦੇ ਤਹਿਤ ਘੋਸ਼ਿਤ ਯੋਜਨਾਵਾਂ ਤੇ ਧਿਆਨ ਕੇਂਦਰਿਤ ਕੀਤੇ ਜਾਣ|
ਵਿੱਤ ਮੰਤਰਾਲਾ ਦੇ ਖਰਚ ਵਿਭਾਗ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ, ਸਥਾਈ ਵਿੱਤ ਕਮੇਟੀ ਦੇ ਪ੍ਰਸਤਾਵਾਂ (500 ਕਰੋੜ ਰੁਪਏ ਤੋਂ ਉਪਰ ਦੀ ਯੋਜਨਾ) ਸਮੇਤ ਵਿੱਤੀ ਸਾਲ 2020-21 ਵਿੱਚ ਪਹਿਲਾਂ ਤੋਂ ਹੀ ਮਨਜ਼ੂਰ ਜਾਂ ਮਨਜ਼ੂਰ ਨਵੀਂਆਂ ਯੋਜਨਾਵਾਂ ਦੀ ਸ਼ੁਰੂਆਤ 1 ਸਾਲ ਤੱਕ ਮੁਅੱਤਲ ਰਹੇਗੀ| ਕੋਰੋਨਾ ਸੰਕਟ ਕਾਰਨ ਵਿੱਤ ਮੰਤਰਾਲਾ ਨੇ ਇਹ ਅਹਿਮ ਫੈਸਲਾ ਲਿਆ ਹੈ, ਕਿਉਂਕਿ ਸਰਕਾਰ ਕੋਲ ਮਾਲੀਆ ਘੱਟ ਆ ਰਿਹਾ ਹੈ|
ਖਾਤੇ ਦੇ ਕੰਟਰੋਲਰ ਜਨਰਲ ਕੋਲ ਉਪਲੱਬਧ ਰਿਪੋਰਟ ਤੋਂ ਪਤਾ ਲੱਗਦਾ ਹੈ ਕਿ ਅਪ੍ਰੈਲ 2020 ਦੌਰਾਨ 27,548 ਕਰੋੜ ਰੁਪਏ ਮਾਲੀਆ ਮਿਲਿਆ, ਜੋ ਬਜਟ ਅਨੁਮਾਨ ਦਾ 1.2 ਫੀਸਦੀ ਸੀ, ਜਦੋਂਕਿ ਸਰਕਾਰ ਨੇ 3.07 ਲੱਖ ਕਰੋੜ ਖਰਚ ਕੀਤਾ, ਜੋ ਬਜਟ ਅਨੁਮਾਨ ਦਾ 10 ਫੀਸਦੀ ਸੀ| ਬੀਤੇ ਦਿਨੀਂ ਸਰਕਾਰ ਨੇ ਐਲਾਨ ਕੀਤਾ ਸੀ ਕਿ ਉਹ ਚਾਲੂ ਵਿੱਤ ਸਾਲ ਲਈ ਆਪਣੇ ਬਾਜ਼ਾਰ ਤੋਂ ਕਰਜ਼ ਲੈਣ ਦਾ ਅਨੁਮਾਨ 4.2 ਲੱਖ ਕਰੋੜ ਰੁਪਏ ਤੋਂ ਵਧਾ ਕੇ 12 ਲੱਖ ਕਰੋੜ ਰੁਪਏ ਕਰੇਗੀ| ਵਿੱਤ ਮੰਤਰਾਲਾ ਨੇ ਕਿਹਾ ਸੀ ਕਿ ਵਿੱਤ ਸਾਲ 2020-21 ਵਿਚ ਅਨੁਮਾਨਿਤ ਕਰਜ਼ 7.80 ਲੱਖ ਕਰੋੜ ਰੁਪਏ ਦੇ ਸਥਾਨ ਤੇ 12 ਲੱਖ ਕਰੋੜ ਰੁਪਏ ਹੋਵੇਗਾ| ਖਾਤੇ ਦੇ ਕੰਟਰੋਲਰ ਜਨਰਲ ਵੱਲੋਂ ਉਪਲੱਬਧ ਕਰਾਏ ਗਏ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਵਿੱਤ ਸਾਲ ਦੇ ਪਹਿਲੇ ਮਹੀਨੇ ਵਿੱਚ ਅਨੁਮਾਨਿਤ ਵਿੱਤੀ ਘਾਟੇ ਨੂੰ ਇਕ ਤਿਹਾਈ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ|

Previous Post

ਪੰਜਾਬ ਸਰਕਾਰ ਵਲੋਂ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ – ਤ੍ਰਿਪਤ ਬਾਜਵਾ

Next Post

2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ ‘ਚ ਲੜਾਂਗਾ – ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ ‘ਚ ਲੜਾਂਗਾ – ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

2022 ਦੀਆਂ ਵਿਧਾਨ ਸਭਾ ਚੋਣਾਂ ਹਰ ਹਾਲ 'ਚ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

Recommended

ਸਾਡਾ ਧਿਆਨ ਸਿਰਫ਼ ਜਿੱਤ ਦਰਜ ਕਰਣ ਤੇ ਸੀ : ਸ਼੍ਰੇਅਸ ਅਈਅਰ

ਸਾਡਾ ਧਿਆਨ ਸਿਰਫ਼ ਜਿੱਤ ਦਰਜ ਕਰਣ ਤੇ ਸੀ : ਸ਼੍ਰੇਅਸ ਅਈਅਰ

November 4, 2020
ਪੰਜਾਬ ਅਨਏਡਿਡ ਕਾਲੇਜਿਜ਼ ਐਸੋਸੀਏਸ਼ਨ ਨੇ ਡਾ ਬੂਟਾ ਸਿੰਘ ਸਿੱਧੂ ਨੂੰ ਐਮਆਰਐਸ ਪੀਟੀਯੂ ਬਠਿੰਡਾ ਦਾ ਨਵਾਂ ਵਾਈਸ ਚਾਂਸਲਰ ਬਣਨ ਤੇ ਵਧਾਈ ਦਿਤੀ

ਪੰਜਾਬ ਅਨਏਡਿਡ ਕਾਲੇਜਿਜ਼ ਐਸੋਸੀਏਸ਼ਨ ਨੇ ਡਾ ਬੂਟਾ ਸਿੰਘ ਸਿੱਧੂ ਨੂੰ ਐਮਆਰਐਸ ਪੀਟੀਯੂ ਬਠਿੰਡਾ ਦਾ ਨਵਾਂ ਵਾਈਸ ਚਾਂਸਲਰ ਬਣਨ ਤੇ ਵਧਾਈ ਦਿਤੀ

November 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In