• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਮਹਿਬੂਬਾ ਖ਼ਿਲਾਫ਼ ਜਾਰੀ ਸੰਮਨ ’ਤੇ ਰੋਕ ਲਾਉਣ ਤੋਂ ਇਨਕਾਰ

Asli Punjabi by Asli Punjabi
March 20, 2021
in National
0
ਮਹਿਬੂਬਾ ਖ਼ਿਲਾਫ਼ ਜਾਰੀ ਸੰਮਨ ’ਤੇ ਰੋਕ ਲਾਉਣ ਤੋਂ ਇਨਕਾਰ
586
SHARES
3.3k
VIEWS
Share on FacebookShare on TwitterShare on Whatsapp

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਜੰਮੂ ਤੇ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਖ਼ਿਲਾਫ਼ ਜਾਰੀ ਸੰਮਨਾਂ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਡੀ.ਐੱਨ.ਪਟੇਲ ਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਕਿਹਾ ਕਿ ਉਹ ਪੀਡੀਪੀ ਆਗੂ ਨੂੰ ਕੋਈ ਰਾਹਤ ਨਹੀਂ ਦੇ ਰਹੇ ਹਨ। ਈਡੀ ਨੇ ਪੀਡੀਪੀ ਆਗੂ ਨੂੰ ਸੰਮਨ ਭੇਜ ਕੇ 22 ਮਾਰਚ ਨੂੰ ਕੌਮੀ ਰਾਜਧਾਨੀ ਵਿਚਲੇ ਆਪਣੇ ਹੈੱਡਕੁਆਰਟਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕੋਰਟ ਨੇ ਈਡੀ ਨੂੰ 16 ਅਪਰੈਲ ਦੀ ਅਗਲੀ ਸੁਣਵਾਈ ਤੋਂ ਪਹਿਲਾਂ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ ਕਿ ਉਸ ਵੱਲੋਂ ਦਰਜ ਕੇਸ ਕਿਨ੍ਹਾਂ ਫੈਸਲਿਆਂ ’ਤੇ ਅਧਾਰਿਤ ਹਨ। ਬੈਂਚ ਨੇ ਮੁਫ਼ਤੀ ਦੇ ਵਕੀਲ ਨੂੰ ਵੀ ਅਜਿਹਾ ਹੀ ਇਕ ਸੰਖੇਪ ਨੋਟ ਦਾਖ਼ਲ ਕਰਨ ਲਈ ਕਿਹਾ ਹੈ। ਈਡੀ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੁਫ਼ਤੀ ਨੇ ਅਜੇ ਹੁਣ ਜਿਹੇ ਅਧਿਕਾਰੀਆਂ ਅੱਗੇ ਪੇਸ਼ ਹੋਣਾ ਸੀ। ਈਡੀ ਨੇ ਇਸ ਤੋਂ ਪਹਿਲਾਂ ਮੁਫ਼ਤੀ ਨੂੰ 15 ਮਾਰਚ ਲਈ ਸੰਮਨ ਭੇਜਿਆ ਸੀ, ਹਾਲਾਂਕਿ ਜਾਂਚ ਏਜੰਸੀ ਨੇ ਇਸ ਮੌਕੇ ਪੀਡੀਪੀ ਆਗੂ ਦੀ ਨਿੱਜੀ ਪੇਸ਼ੀ ਲਈ ਜ਼ੋਰ ਨਹੀਂ ਪਾਇਆ। ਜੰਮੂ ਤੇ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੂੰ ਹੁਣ 22 ਮਾਰਚ ਲਈ ਸੰਮਨ ਭੇਜੇ ਗਏ ਹਨ। ਮੁਫ਼ਤੀ ਵੱਲੋਂ ਪੇਸ਼ ਸੀਨੀਅਰ ਵਕੀਲ ਨਿਤਿਆ ਰਾਮਾਕ੍ਰਿਸ਼ਨਨ ਨੇ ਕੋਰਟ ਨੂੰ ਅਪੀਲ ਕੀਤੀ ਕਿ ਈਡੀ ਪਹਿਲਾਂ ਵਾਂਗ ਉਸ ਦੇ ਮੁਵੱਕਿਲ ’ਤੇ ਨਿੱਜੀ ਪੇਸ਼ੀ ਲਈ ਜ਼ੋਰ ਨਾ ਪਾਵੇ। ਇਸ ’ਤੇ ਬੈਂਚ ਨੇ ਕਿਹਾ, ‘ਅਸੀਂ ਕੋਈ ਰੋਕ ਨਹੀਂ ਲਾ ਰਹੇ। ਅਸੀਂ ਕੋਈ ਰਾਹਤ ਨਹੀਂ ਦੇ ਰਹੇ।’ ਮੁਫ਼ਤੀ ਦੇ ਵਕੀਲ ਨੇ ਸੰਮਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

Previous Post

ਅਮਰੀਕਾ ਵਿੱਚ 15 ਵੀਂ ਸਦੀ ਦਾ ਬਰਤਨ ਹੋਇਆ ਲੱਖਾਂ ਡਾਲਰ ਵਿੱਚ ਨਿਲਾਮ

Next Post

ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

Recommended

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

ਕੈਬਨਿਟ ਮੰਤਰੀ ਚੰਨੀ ਵਲੋਂ ਨੌਜਵਾਨ ਗਾਇਕ ਦਿਲਜਾਨ ਦੀ ਸੜਕ ਹਾਦਸੇ ਵਿਚ ਮੌਤ `ਤੇ ਗਹਿਰੇ ਦੁੱਖ ਦਾ ਪਗਟਾਵਾ

March 31, 2021
ਆਸਟ੍ਰੇਲੀਆ ਵਿੱਚ ਫਲਸਤੀਨ ਸਮਰਥਕ ਰੈਲੀ ਦੌਰਾਨ 20 ਵਿਅਕਤੀ ਗ੍ਰਿਫ਼ਤਾਰ

ਆਸਟ੍ਰੇਲੀਆ ਵਿੱਚ ਫਲਸਤੀਨ ਸਮਰਥਕ ਰੈਲੀ ਦੌਰਾਨ 20 ਵਿਅਕਤੀ ਗ੍ਰਿਫ਼ਤਾਰ

November 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In