• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

Asli Punjabi by Asli Punjabi
March 22, 2021
in Punjab
0
ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ
586
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਪੁਲਿਸ ਨੇ ਲੋਕਾਂ ਨੂੰ ਵੰਡੇ 12000 ਮਾਸਕ

ਚੰਡੀਗੜ – ਸੂਬੇ ਵਿਚ ਕੋਵਿਡ -19 ਦੇ ਮੁੜ ਉਭਾਰ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ ਲਈ ਭੇਜਿਆ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ 1800 ਲੋਕਾਂ ਦੇ ਚਲਾਨ ਵੀ ਕੀਤੇ ਗਏ । ਪੁਲਿਸ ਨੇ 12000 ਤੋਂ ਵੱਧ ਲੋਕਾਂ ਨੂੰ ਮੁਫਤ ਫੇਸ ਮਾਸਕ ਵੰਡੇ।ਇਹ ਕਦਮ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਫੇਸ ਮਾਸਕ ਲਗਾਉਣ ਸਬੰਧੀ ਦਿੱਤੇ ਆਦੇਸ਼ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ, ਮੁੱਖ ਮੰਤਰੀ ਨੇ ਪੁਲਿਸ ਅਤੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਸਨ ਕਿ ਉਹ ਜਨਤਕ ਖੇਤਰਾਂ ਵਿਚ ਅਤੇ ਸੜਕਾਂ ਅਤੇ ਗਲੀਆਂ ਉੱਤੇ ਬਿਨਾਂ ਫੇਸ ਮਾਸਕ ਤੋਂ ਇੱਧਰ-ਉੱਧਰ ਘੁੰਮਣ ਵਾਲੇ ਸਾਰੇ ਲੋਕਾਂ ਨੂੰ ਨੇੜੇ ਦੇ ਆਰ.ਟੀ-ਪੀ.ਸੀ.ਆਰ ਜਾਂਚ ਕੇਂਦਰ ਵਿੱਚ ਲਿਜਾਣ ਤਾਂ ਜੋ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਹੋਰ ਨਾਗਰਿਕਾਂ ਦੀ ਸੁਰੱਖਿਆ ਲਈ ਫੇਸ ਮਾਸਕ ਪਾਉਣ, ਸਮਾਜਿਕ ਇਕੱਠਾਂ ਸਮਾਜਕ ਦੂਰੀ ਦੀ ਪਾਲਣਾ ਕਰਨ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ।ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਕੋਵਿਡ.-19 ਦੇ ਮੁੜ ਉਭਾਰ ਕਾਰਨ ਵੱਧ ਰਹੇ ਮਾਮਲਿਆਂ ਦੌਰਾਨ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਸੁਚੇਤ ਦੇਣ ਲਈ ਮੁਹਿੰਮ ਸੁਰੂ ਕੀਤੀ ਹੈ। ਉਨਾਂ ਦੱਸਿਆ ਕਿ ਕਈ ਜਿਲਿਆਂ ਵਿੱਚ ਪੁਲਿਸ ਨੇ ਮੋਬਾਈਲ ਹੈਲਥ ਟੀਮਾਂ ਦਾ ਸਹਿਯੋਗ ਲਿਆ ਹੈ ਅਤੇ ਅਜਿਹੀਆਂ 31 ਟੀਮਾਂ ਮੌਕੇ ‘ਤੇ ਆਰਟੀ-ਪੀਸੀਆਰ ਟੈਸਟ ਕਰਵਾਉਣ ਲਈ ਪੁਲਿਸ ਟੀਮਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ।ਉਹਨਾਂ ਕਿਹਾ “ਜਲੰਧਰ ਦਿਹਾਤੀ ਅਤੇ ਐਸ.ਬੀ.ਐਸ. ਨਗਰ ਵਿੱਚ ਉਲੰਘਣਾ ਕਰਨ ਵਾਲਿਆਂ ਦੇ ਇੱਕ ਦਿਨ ਵਿੱਚ ਹੀ ਕ੍ਰਮਵਾਰ 800 ਅਤੇ 154 ਆਰਟੀ-ਪੀਸੀਆਰ ਟੈਸਟ ਕਰਵਾ ਕੇ ਮੋਹਰੀ ਰਹੇ ਹਨ।”ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਲੋਕਾਂ ਦੇ ਕੋਵਿਡ ਟੈਸਟ ਕਰਵਾਉਣ ਅਤੇ ਚਲਾਨ ਕੱਟਣ ਤੋਂ ਇਲਾਵਾ ਸੂਬੇ ਵਿੱਚ ਉਲੰਘਣਾ ਕਰਨ ਵਾਲਿਆਂ ਖਿਲਾਫ 7 ਐਫ.ਆਈ.ਆਰਜ ਵੀ ਦਰਜ ਕੀਤੀਆਂ ਗਈਆਂ ਹਨ।ਲੋਕਾਂ ਨੂੰ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣ ਕਰਨ ਅਤੇ ਕੇਵਲ ਮਾਸਕ ਪਹਿਨ ਕੇ ਹੀ ਆਪਣੇ ਘਰੋਂ ਨਿੱਕਲਣ ਦੀ ਅਪੀਲ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਕੋਵਿਡ ਟੈਸਟਿੰਗ ਅਤੇ ਚਲਾਨ ਮੁਹਿੰਮ ਪੰਜਾਬ ਦੇ ਲੋਕਾਂ ਨੂੰ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਅੱਗੇ ਵੀ ਜਾਰੀ ਰੱਖੀ ਜਾਵੇਗੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੂਸਰੇ ਦਿਨ ਗੁਰਦੁਆਰਾ ਗੁਰੂ ਕਾ ਬਾਗ ਤੋਂ ਅੱਗੇ ਰਵਾਨਾ

Next Post

ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

Recommended

ਨਿਊਜ਼ੀਲੈਂਡ ‘ਚ ਤਿੰਨ ਹੋਰ ਨਵੇਂ ਕਰੋਨਾ ਕੇਸ ਆਏ, ਕੁੱਲ 65 ਕੇਸ ਐਕਟਿਵ

ਨਿਊਜ਼ੀਲੈਂਡ ‘ਚ ਤਿੰਨ ਹੋਰ ਨਵੇਂ ਕਰੋਨਾ ਕੇਸ ਆਏ, ਕੁੱਲ 65 ਕੇਸ ਐਕਟਿਵ

September 24, 2020
ਫਿਰੋਜ਼ਪੁਰ ਸਹਿਰ ਚ ‘ਲਾਅ ਐਂਡ ਆਰਡਰ” ਦੀ ਸਥਿਤੀ ਕੰਟਰੋਲ ਕਰਨ ਚ ਵਿਧਾਇਕ ਤੇ ਪੁਲਿਸ ਪ੍ਰਸ਼ਾਸਨ ਅਸਮਰੱਥ

ਫਿਰੋਜ਼ਪੁਰ ਸਹਿਰ ਚ ‘ਲਾਅ ਐਂਡ ਆਰਡਰ” ਦੀ ਸਥਿਤੀ ਕੰਟਰੋਲ ਕਰਨ ਚ ਵਿਧਾਇਕ ਤੇ ਪੁਲਿਸ ਪ੍ਰਸ਼ਾਸਨ ਅਸਮਰੱਥ

December 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In