• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

Asli Punjabi by Asli Punjabi
March 22, 2021
in Punjab, Top Stories
0
ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ
587
SHARES
3.3k
VIEWS
Share on FacebookShare on TwitterShare on Whatsapp

ਘਰ-ਘਰ ਹਰਿਆਲੀ ਸਕੀਮ ਤਹਿਤ ਪਿਛਲੇ 4 ਸਾਲਾਂ ਵਿੱਚ 1 ਕਰੋੜ ਬੂਟੇ ਲਗਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਮੁੜ ਹਰਿਆ-ਭਰਿਆ ਬਣਾਉਣ ਅਤੇ ਮਨੁੱਖੀ ਜੀਵਨ ਲਈ ਨਰੋਆ ਵਾਤਾਵਰਣ ਯਕੀਨੀ ਬਨਾਉਣ ਲਈ ਜੰਗਲਾਂ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਇਸ ਕਰਕੇ ਅੰਤਰਰਾਸ਼ਟਰੀ ਜੰਗਲਾਤ ਦਿਵਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪੂਰੇ ਜੋਸ਼ ਨਾਲ ਅੱਗੇ ਆਉਣਾ ਚਾਹੀਦਾ ਹੈ। ਸ. ਧਰਮਸੋਤ ਨੇ ਅੰਤਰਰਾ਼ਸ਼ਟਰੀ ਜੰਗਲਾਤ ਦਿਵਸ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿਚ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ‘ਚ ਪਿਛਲੇ ਚਾਰ ਸਾਲਾਂ ਦੌਰਾਨ ਘਰ-ਘਰ ਹਰਿਆਲੀ ਸਕੀਮ ਅਧੀਨ ਸਭ ਤੋਂ ਵੱਧ ਇਕ ਕਰੋੜ ਬੂਟੇ ਲਗਾ ਕੇ ਪੰਜਾਬ ਮੋਹਰੀ ਸੂਬਾ ਬਣਿਆ ਹੈ। ਉਨਾਂ ਅੱਗੇ ਕਿਹਾ, “ਅਸੀਂ ਇਸ ਸਾਲ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਸਮਾਗਮ ਨੂੰ ਇਸੇ ਉਤਸ਼ਾਹ ਨਾਲ ਮਨਾਵਾਂਗੇ ਅਤੇ ਸਾਫ-ਸੁਥਰੇ ਵਾਤਾਵਰਣ ਦੇ ਮਿਸ਼ਨ ਨੂੰ ਅੱਗੇ ਵਧਾਵਾਂਗੇ।ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਜੰਗਲਾਤ ਮੰਤਰੀ ਨੇ ਅਪੀਲ ਕੀਤੀ ਕਿ ਉਹ ਜਨਮ ਦਿਨ ਅਤੇ ਧਾਰਮਿਕ ਤਿਉਹਾਰਾਂ ਵਰਗੇ ਮੌਕਿਆਂ ’ਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਹੋਰਾਂ ਨੂੰ ਵੀ ਉਤਸ਼ਾਹਿਤ ਕਰਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਵੀ ਸਫਲਤਾ ਪੂਰਬਕ ਮੁਕੰਮਲ ਕੀਤੀ ਸੀ।ਸ. ਧਰਮਸੋਤ ਨੇ ਕਿਹਾ ਕਿ ਹਰੇ-ਭਰੇ ਜੰਗਲ ਅਤੇ ਸਾਫ-ਸੁਥਰਾ ਵਾਤਾਵਰਣ ਸਾਨੂੰ ਜਾਨਲੇਵਾ ਵਾਇਰਸਾਂ ਤੋਂ ਬਚਾਉਣ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਕ ਪ੍ਰਫੁੱਲਤ ਕੁਦਰਤੀ ਵਾਤਾਵਰਣ ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਵਧੇਰੇ ਮੌਕੇ ਪ੍ਰਦਾਨ ਕਰਾਉਣ ਦੇ ਨਾਲ-ਨਾਲ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੁੰਦਾ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

Next Post

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਆਰੰਭ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਆਰੰਭ

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਆਰੰਭ

Recommended

ਸਰਕਾਰੀ ਕਾਲਜ ਵਿਖੇ ਵੈਬੀਨਾਰ ਕਰਵਾਇਆ

ਸਰਕਾਰੀ ਕਾਲਜ ਵਿਖੇ ਵੈਬੀਨਾਰ ਕਰਵਾਇਆ

August 19, 2021
ਓਲੰਪਿਕਸ ਵਿੱਚ ਕਾਂਸੀ ਦਾ ਤਗਮਾ ਜੇਤੂ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰ ਨੇ ਸੰਨਿਆਸ ਲਿਆ

September 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In