• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਅਮਰੀਕਾ ਦੀ ਸੁਪਰਮਾਰਕੀਟ ਵਿੱਚ ਗੋਲੀਬਾਰੀ ਦੌਰਾਨ ਪੁਲੀਸ ਅਧਿਕਾਰੀ ਸਮੇਤ 10 ਵਿਅਕਤੀਆਂ ਦੀ ਮੌਤ

Asli Punjabi by Asli Punjabi
March 24, 2021
in ਯੂ ਐਸ ਏ
0
ਅਮਰੀਕਾ ਦੀ ਸੁਪਰਮਾਰਕੀਟ ਵਿੱਚ ਗੋਲੀਬਾਰੀ ਦੌਰਾਨ ਪੁਲੀਸ ਅਧਿਕਾਰੀ ਸਮੇਤ 10 ਵਿਅਕਤੀਆਂ ਦੀ ਮੌਤ
590
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਵਾਸ਼ਿੰਗਟਨ – ਅਮਰੀਕਾ ਦੇ ਕੋਲੋਰਾਡੋ ਸਥਿਤ ਇੱਕ ਸੁਪਰਮਾਰਕੀਟ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਕੋਲੋਰਾਡੋ ਦੇ ਬਾਲਡਰ ਇਲਾਕੇ ਦੇ ਇੱਕ ਸੁਪਰਮਾਰਕੀਟ ਵਿੱਚ ਇੱਕ ਸ਼ੱਕੀ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਪੁਲੀਸ ਅਧਿਕਾਰੀ ਸਮੇਤ 10 ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਸੁਪਰਮਾਰਕੀਟ ਤੋਂ ਇੱਕ ਵਿਅਕਤੀ ਨੂੰ ਪੁਲੀਸ ਨੇ ਬਾਹਰ ਕੱਢਿਆ, ਜਿਸ ਦੇ ਹੱਥਾਂ ਵਿੱਚ ਹੱਥਕੜੀ ਲੱਗੀ ਸੀ ਅਤੇ ਉਹ ਖੂਨ ਨਾਲ ਲਥਪਥ ਸੀ। ਬਾਲਡਰ ਪੁਲੀਸ ਦੇ ਕਮਾਂਡਰ ਕੇਰੀ ਯਾਮਾਗੁਚੀ ਨੇ ਕਿਹਾ ਕਿ ਸ਼ੱਕੀ ਦਾ ਇਲਾਜ ਚੱਲ ਰਿਹਾ ਹੈ ਅਤੇ ਹਾਲੇ ਕੋਈ ਖਤਰਾ ਨਹੀਂ ਹੈ ਪਰ ਅਧਿਕਾਰੀਆਂ ਨੇ ਗੋਲੀਬਾਰੀ ਦੇ ਕਾਰਨਾਂ ਬਾਰੇ ਖੁਲਾਸਾ ਨਹੀਂ ਕੀਤਾ ਹੈ।ਬਾਲਡਰ ਕਾਊਂਟੀ ਦੇ ਜ਼ਿਲ੍ਹਾ ਅਟਾਰਨੀ ਮਾਇਕਲ ਡੋਗਰਟੀ ਨੇ ਕਿਹਾ ਕਿ ਘਟਨਾ ਦੀ ਜਾਂਚ ਕਰ ਰਹੇ ਲੋਕਾਂ ਨੂੰ ਪਤਾ ਹੈ ਕਿ ਕਿੰਨੇ ਲੋਕ ਮਾਰੇ ਗਏ ਹਨ ਪਰ ਉਹਨਾਂ ਦੇ ਪਰਿਵਾਰਾਂ ਨੂੰ ਹਾਲੇ ਦੱਸਿਆ ਜਾ ਰਿਹਾ ਹੈ ਇਸ ਲਈ ਪੀੜਤਾਂ ਦੀ ਗਿਣਤੀ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ ਸੀ। ਉਹਨਾਂ ਨੇ ਕਿਹਾ ਕਿ ਇਹ ਇੱਕ ਤ੍ਰਾਸਦੀ ਹੈ ਅਤੇ ਬਾਲਡਰ ਕਾਊਂਟੀ ਲਈ ਇਕ ਬੁਰੇ ਸੁਪਨੇ ਵਾਂਗ ਹੈ।ਬਾਲਡਰ ਪੁਲੀਸ ਦੇ ਕਮਾਂਡਰ ਕੇਰੀ ਯਾਮਾਮੁਚੀ ਨੇ ਕਿਹਾ ਕਿ ਪੁਲੀਸ ਹਾਲੇ ਵੀ ਜਾਂਚ ਕਰ ਰਹੀ ਹੈ ਅਤੇ ਬਾਲਡਰ ਦੇ ਕਿੰਗ ਸ਼ਾਪਰਸ ਸਟੋਰ ਵਿੱਚ ਗੋਲੀਬਾਰੀ ਦੇ ਉਦੇਸ਼ ਦੇ ਬਾਰੇ ਵਿੱਚ ਹਾਲੇ ਪਤਾ ਨਹੀਂ ਚੱਲ ਪਾਇਆ ਹੈ। ਇੱਕ ਚਸ਼ਮਦੀਦ ਨੇ ਦੱਸਿਆ ਕਿ ਸੁਪਰਮਾਰਕੀਟ ਵਿੱਚ ਗੋਲੀਬਾਰੀ ਦੀ ਆਵਾਜ਼ ਸੁਣ ਕੇ ਉਹ ਭੱਜਣ ਲੱਗਾ, ਇਸ ਦੌਰਾਨ ਤਿੰਨ ਵਿਅਕਤੀ ਸੁਪਰਮਾਰਕੀਟ ਦੇ ਅੰਦਰ, ਦੋ ਪਾਰਕਿੰਗ ਵਿੱਚ ਅਤੇ ਇੱਕ ਦਰਵਾਜ਼ੇ ਨੇੜੇ ਡਿੱਗਾ ਪਿਆ ਸੀ।ਚਸ਼ਮਦੀਦ ਨੇ ਦੱਸਿਆ ਕਿ ਮੈਨੂੰ ਨਹੀਂ ਪਤਾ ਕਿ ਇਹ ਲੋਕ ਸਾਹ ਲੈ ਰਹੇ ਸਨ ਜਾਂ ਨਹੀਂ। ਇਸ ਪੂਰੀ ਵਾਰਦਾਤ ਦੇ ਕਈ ਵੀਡੀਓ ਫੁਟੇਜ ਵਾਇਰਲ ਹੋ ਰਹ ੇ ਹਨ, ਜਿਸ ਵਿੱਚ ਕਈ ਲੋਕ ਜ਼ਮੀਨ ਤੇ ਡਿੱਗੇ ਦਿਸ ਰਹੇ ਹਨ। ਗੋਲੀਬਾਰੀ ਤੋਂ ਬਾਅਦ ਸੁਪਰਮਾਰਕੀਟ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲੀਸ ਅਧਿਕਾਰੀ ਤਾਇਨਾਤ ਹਨ। ਗੋਲੀਬਾਰੀ ਦ ੇ ਸਮੇਂ ਸੁਪਰਮਾਰਕੀਟ ਦੀ ਛੱਤ ਤੇ ਪੁਲੀਸ ਦੇ ਤਿੰਨ ਹੈਲੀਕਾਪਟਰ ਲੈਂਡ ਕੀਤੇ ਸਨ। ਫਿਲਹਾਲ ਬਾਲਡਰ ਪ੍ਰਸ਼ਾਸਨ ਨਾਲ ਸਾਰੀਆਂ ਜਾਂਚ ਏਜੰਸੀਆਂ ਪੂਰੀ ਵਾਰਦਾਤ ਦੀ ਜਾਂਚ ਕਰ ਰਹੀਆਂ ਹਨ।

Previous Post

ਸੁਪਰੀਮ ਕੋਰਟ ਵੱਲੋਂ ਬੈਂਕ ਕਰਜਿਆਂ ਤੇ ਲਏ ਜਾ ਰਹੇ ਵਿਆਜ ਮਾਮਲੇ ਤੇ ਕੇਂਦਰ ਨੂੰ ਰਾਹਤ

Next Post

ਜਰਮਨੀ ਵਿੱਚ ਤਾਲਾਬੰਦੀ 18 ਅਪ੍ਰੈਲ ਤੱਕ ਵਧਾਈ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਜਰਮਨੀ ਵਿੱਚ ਤਾਲਾਬੰਦੀ 18 ਅਪ੍ਰੈਲ ਤੱਕ ਵਧਾਈ

ਜਰਮਨੀ ਵਿੱਚ ਤਾਲਾਬੰਦੀ 18 ਅਪ੍ਰੈਲ ਤੱਕ ਵਧਾਈ

Recommended

Canada: ਪੀਏਯੂ ਫੈਮਿਲੀ ਐਸੋਸੀਏਸ਼ਨ ਵੱਲੋਂ ਸਲਾਨਾ ਜਨਰੇਸ਼ਨ ਵਾਕ 17 ਸਤੰਬਰ ਨੂੰ

Canada: ਪੀਏਯੂ ਫੈਮਿਲੀ ਐਸੋਸੀਏਸ਼ਨ ਵੱਲੋਂ ਸਲਾਨਾ ਜਨਰੇਸ਼ਨ ਵਾਕ 17 ਸਤੰਬਰ ਨੂੰ

September 15, 2023
ਮਹਾਰਾਸ਼ਟਰ ਵਿਚ ਚੱਲਦੀ ਟਰੇਨ ਵਿਚ ਫਾਇਰਿੰਗ, ਏ. ਐਸ. ਆਈ. ਤੇ 3 ਯਾਤਰੀਆਂ ਦੀ ਮੌਤ

ਮਹਾਰਾਸ਼ਟਰ ਵਿਚ ਚੱਲਦੀ ਟਰੇਨ ਵਿਚ ਫਾਇਰਿੰਗ, ਏ. ਐਸ. ਆਈ. ਤੇ 3 ਯਾਤਰੀਆਂ ਦੀ ਮੌਤ

July 31, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In