• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਅਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ

Asli Punjabi by Asli Punjabi
March 25, 2021
in Punjab
0
ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਅਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਜਾਰੀ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬਰੇਰੀਆਂ ਦੀ ਕਾਇਆ-ਕਲਪ ਕਰਨ ਲਈ 3.27 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਓਪਰੋਕਤ ਕਾਰਜਾਂ ਲਈ ਸੂਬੇ ਦੇ 3638 ਸਕੂਲਾਂ ਲਈ 327.42 ਲੱਖ ਰੁਪਏ ਦੀ ਰਾਸ਼ੀ ਦੀ ਵਿਵਸਥਾ ਕੀਤੀ ਗਈ ਹੈ। ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਇੱਕ ਪੱਤਰ ਰਾਹੀਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬ੍ਰੇਰੀਆਂ ਨੂੰ ਸਮਾਰਟ ਲੈਬਜ਼/ਲਾਇਬ੍ਰੇਰੀਆਂ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜਾਈ ਲਈ ਵਧੀਆ ਵਾਤਾਵਰਣ ਪ੍ਰਾਪਤ ਹੋ ਸਕੇ। ਇਸ ਕਾਰਜ ਲਈ ਪ੍ਰਤੀ ਸਕੂਲ 9 ਹਜ਼ਾਰ ਰੁਪਏ ਉਪਲਭਦ ਕਰਵਾਏ ਗਏ ਹਨ।
ਬੁਲਾਰੇ ਅਨੁਸਾਰ ਇਸ ਰਾਸ਼ੀ ਦੇ ਨਾਲ ਸਕੂਲਾਂ ਦੀਆਂ ਸਾਇੰਸ ਲੈਬੋਰੇਟਰੀਆਂ, ਕੰਪਿਊਟਰ ਲੈਬੋਰੇਟਰੀਆਂ ਅਤੇ ਲਾਇਬ੍ਰੇਰੀਆਂ ਨੂੰ ਸਮਾਰਟ ਲੈਬੋਰੇਟਰੀਆਂ/ਲਾਇਬ੍ਰੇਰੀਆਂ ਵਿੱਚ ਪੇਂਟ, ਫਲੈਕਸਾਂ, ਡੋਰ ਮੈਟ, ਖਿੜਕੀਆਂ ਤੇ ਦਵਾਜਿਆਂ ਦੇ ਪਰਦਿਆਂ, ਵਾਲ ਕਲੋਕ, ਡਿਸਪਲੇ ਬੋਰਡਾਂ, ਅਖ਼ਬਾਰਾਂ, ਰੀਡਿੰਗ ਸਟੈਂਡ, ਸਿਲੇਬਸ ਹੈਂਡਲਰ ਆਦਿ ਦੀ ਵਿਵਸਥਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਫਰਨੀਚਰ ਨੂੰ ਵੀ ਰੰਗ ਦੇ ਨਾਲ ਨਵਾਂ ਰੂਪ ਦਿੱਤਾ ਜਾਵੇਗਾ। ਬੁਲਾਰੇ ਅਨੁਸਾਰ ਸਿੱਖਿਆ ਵਿਭਾਗ ਨੇ ਸਕੂਲ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦੇ ਵਾਸਤੇ ਪੂਰੀ ਤਰਾਂ ਤਹੱਈਆ ਕੀਤਾ ਹੋਇਆ ਹੈ ਅਤੇ ਇਸੇ ਦਿਸ਼ਾ ਵਿੱਚ ਹੀ ਇਹ ਫੰਡ ਜਾਰੀ ਕੀਤੇ ਗਏ ਹਨ।ਅੰਮਿ੍ਰਤਸਰ ਦੇ 227 ਸਕੂਲਾਂ ਲਈ 20.43 ਲੱਖ ਰੁਪਏ, ਬਰਨਾਲਾ ਦੇ 90 ਸਕੂਲਾਂ ਲਈ 8.10 ਲੱਖ ਰੁਪਏ, ਬਠਿੰਡਾ ਦੇ 202 ਸਕੂਲਾਂ ਲਈ 18.18 ਲੱਖ ਰੁਪਏ, ਫਰੀਦਕੋਟ ਦੇ 85 ਸਕੂਲਾਂ ਲਈ 7.65 ਲੱਖ ਰੁਪਏ, ਫਤਹਿਗੜ ਸਾਹਿਬ ਦੇ 81 ਸਕੂਲਾਂ ਲਈ 7.29 ਲੱਖ ਰੁਪਏ, ਫਾਜ਼ਿਲਕਾ ਦੇ 147 ਸਕੂਲਾਂ ਲਈ 13.23 ਲੱਖ ਰੁਪਏ, ਫਿਰੋਜ਼ਪੁਰ ਦੇ 125 ਸਕੂਲਾਂ ਲਈ 11.25 ਲੱਖ ਰੁਪਏ, ਗੁਰਦਾਸਪੁਰ ਦੇ 207 ਸਕੂਲਾਂ ਲਈ 18.63 ਲੱਖ ਰੁਪਏ, ਹੁਸ਼ਿਆਰਪੁਰ ਦੇ 269 ਸਕੂਲਾਂ ਲਈ 24.21 ਲੱਖ ਰੁਪਏ, ਜਲੰਧਰ ਦੇ 273 ਸਕੂਲਾਂ ਲਈ 24.57 ਲੱਖ ਰੁਪਏ, ਕਪੂਰਥਲਾ ਦੇ 132 ਸਕੂਲਾਂ ਲਈ 11.88 ਲੱਖ ਰੁਪਏ, ਲੁਧਿਆਣਾ ਦੇ 343 ਸਕੂਲਾਂ ਲਈ 30.87 ਲੱਖ ਰੁਪਏ, ਮਾਨਸਾ ਦੇ 131 ਸਕੂਲਾਂ ਲਈ 11.79 ਲੱਖ ਰੁਪਏ, ਮੋਗਾ ਦੇ 168 ਸਕੂਲਾਂ ਲਈ 15.12 ਲੱਖ ਰੁਪਏ, ਸ੍ਰੀ ਮੁਕਤਸਰ ਸਾਹਿਬ ਦੇ 153 ਸਕੂਲਾਂ ਲਈ 13.77 ਲੱਖ ਰੁਪਏ, ਪਠਾਨਕੋਟ ਦੇ 81 ਸਕੂਲਾਂ ਲਈ 7.29 ਲੱਖ ਰੁਪਏ, ਪਟਿਆਲਾ ਦੇ 203 ਸਕੂਲਾਂ ਲਈ 18.27 ਲੱਖ ਰੁਪਏ, ਰੂਪਨਗਰ ਦੇ 114 ਸਕੂਲਾਂ ਲਈ 10.26, ਸ਼ਹੀਦ ਭਗਤ ਸਿੰਘ ਨਗਰ ਦੇ 105 ਸਕੂਲਾਂ ਲਈ 9.45 ਲੱਖ ਰੁਪਏ, ਸੰਗਰੂਰ ਦੇ 221 ਸਕੂਲਾਂ ਲਈ 19.89 ਲੱਖ ਰੁਪਏ, ਐੱਸ.ਏ.ਐੱਸ. ਨਗਰ ਦੇ 109 ਸਕੂਲਾਂ ਲਈ 9.81 ਲੱਖ ਰੁਪਏ ਅਤੇ ਤਰਨ ਤਾਰਨ ਦੇ 172 ਸਕੂਲਾਂ ਲਈ 15.48 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ।

Previous Post

ਕਰੁਣਾਲ ਪੰਡਯਾ ਨੇ ਵਨ-ਡੇ ’ਚ ਤੂਫ਼ਾਨੀ ਪਾਰੀ ਖੇਡ ਰਚਿਆ ਇਤਿਹਾਸ

Next Post

ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

ਬਾਘਾਪੁਰਾਣਾ ਦੀ ਆਸ਼ਾ ਦੀਆਂ ਆਸਾਂ ਨੂੰ ਪਿਆ ਬੂਰ

Recommended

ਨਿਊਯਾਰਕ : NYPD ਨੇ ਪ੍ਰਦਰਸ਼ਨਕਾਰੀਆਂ ਤੋਂ ਕੋਲੰਬੀਆ ਯੂਨੀਵਰਸਿਟੀ ਖਾਲੀ ਕਰਵਾਈ

ਨਿਊਯਾਰਕ : NYPD ਨੇ ਪ੍ਰਦਰਸ਼ਨਕਾਰੀਆਂ ਤੋਂ ਕੋਲੰਬੀਆ ਯੂਨੀਵਰਸਿਟੀ ਖਾਲੀ ਕਰਵਾਈ

May 1, 2024
ਅਮਰੀਕਾ ਕੋਵਿਡ -19 ਟੀਕਾ ਪਹਿਲੇ ਵਿਸ਼ਲੇਸ਼ਣ ਵਿਚ 90 ਪ੍ਰਤੀਸ਼ਤ ਪ੍ਰਭਾਵਸ਼ਾਲੀ

ਅਮਰੀਕਾ ਕੋਵਿਡ -19 ਟੀਕਾ ਪਹਿਲੇ ਵਿਸ਼ਲੇਸ਼ਣ ਵਿਚ 90 ਪ੍ਰਤੀਸ਼ਤ ਪ੍ਰਭਾਵਸ਼ਾਲੀ

November 11, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In