• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਦਿੱਲੀ ਦੇ ਉਪ ਰਾਜਪਾਲ ਨੂੰ ਵੱਧ ਤਾਕਤਾਂ ਦੇਣ ਵਾਲਾ ਬਿੱਲ ਰਾਜ ਸਭਾ ਵਿੱਚ ਪਾਸ

Asli Punjabi by Asli Punjabi
March 25, 2021
in National, Top Stories
0
ਦਿੱਲੀ ਦੇ ਉਪ ਰਾਜਪਾਲ ਨੂੰ ਵੱਧ ਤਾਕਤਾਂ ਦੇਣ ਵਾਲਾ ਬਿੱਲ ਰਾਜ ਸਭਾ ਵਿੱਚ ਪਾਸ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਰਾਜ ਸਭਾ ਵੱਲੋਂ ਅੱਜ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਚੁਣੀ ਹੋਈ ਸਰਕਾਰ ਦੇ ਮੁਕਾਬਲੇ ਵੱਧ ਤਾਕਤਾਂ ਦੇਣ ਵਾਲਾ ‘ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ’, 2021 ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਦਨ ’ਚ ਭਾਰੀ ਹੰਗਾਮਾ ਹੋਇਆ, ਜਿਸ ਦੌਰਾਨ ਵਿਰੋਧੀ ਧਿਰ ਵੱਲੋਂ ਕਾਫ਼ੀ ਸ਼ੋਰ-ਸ਼ਰਾਬਾ ਕੀਤਾ ਗਿਆ ਤੇ ਬੀਜੇਡੀ,ਸਪਾ, ਕਾਂਗਰਸ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਸਦਨ ’ਚੋਂ ਵਾਕਆਊਟ ਕਰ ਗਏ। ‘ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ’ 2021, ਜਿਸਦਾ ਮਕਸਦ ਇਹ ਸਪੱਸ਼ਟ ਕਰਨਾ ਹੈ ਕਿ ਦਿੱਲੀ ਵਿੱਚ ‘ਸਰਕਾਰ’ ਦਾ ਮਤਲਬ ‘ਉਪ ਰਾਜਪਾਲ’ ਹੈ, ਬੀਤੀ 22 ਮਾਰਚ ਨੂੰ ਲੋਕ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ ਸੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਜਮਹੂਰੀਅਤ ਲਈ ਨਿਰਾਸ਼ਾ ਭਰਿਆ ਹੈ। ਅੱਜ ਜ਼ੁਬਾਨੀ ਵੋਟ ਰਾਹੀਂ ਇਸ ਬਿੱਲ ਨੂੰ ਰਾਜ ਸਭਾ ਵਿੱਚ ਵੀ ਪਾਸ ਕਰ ਦਿੱਤਾ ਗਿਆ। ਵਿਰੋਧੀ ਧਿਰ ਵੱਲੋਂ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਤੇ ਇਸ ਦੌਰਾਨ 83 ਮੈਂਬਰਾਂ ਨੇ ਬਿੱਲ ਦੇ ਪੱਖ ’ਚ ਜਦਕਿ 45 ਮੈਂਬਰਾਂ ਨੇ ਬਿੱਲ ਦੇ ਖ਼ਿਲਾਫ਼ ਵੋਟਾਂ ਪਾਈਆਂ। ਆਪ ਦੇ ਰਾਜ ਸਭਾ ਮੈਂਬਰ ਐੱਨਡੀ ਗੁਪਤਾ ਨੇ ਬਿੱਲ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦਾ ਐਲਾਨ ਕੀਤਾ ਹੈ।

Previous Post

ਮੁੱਖ ਮੰਤਰੀ ਨਾਲ ਮੁਲਾਕਾਤ ਦੇ ਬਾਅਦ ਉਨ੍ਹਾਂ ਦੀ ਸਾਦਗੀ ਅਤੇ ਸਹਿਜਤਾ ਦੇ ਕਾਹਿਲ ਹੋਏ ਲੋਕ

Next Post

ਬਾਇਡਨ ਨੇ ‘ਓਬਾਮਾਕੇਅਰ’ ਦਾ ਘੇਰਾ ਵਧਾਇਆ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਬਾਇਡਨ ਨੇ ‘ਓਬਾਮਾਕੇਅਰ’ ਦਾ ਘੇਰਾ ਵਧਾਇਆ

ਬਾਇਡਨ ਨੇ ‘ਓਬਾਮਾਕੇਅਰ’ ਦਾ ਘੇਰਾ ਵਧਾਇਆ

Recommended

ਅਮਰੀਕੀ ਕੰਪਨੀ ਵਲੋਂ ਆਸਟ੍ਰੇਲੀਆ ਵਿੱਚ ਕੋਰੋਨਾ ਦੇ ਟੀਕੇ ਦੇ ਟੈਸਟ ਦੀ ਤਿਆਰੀ

May 26, 2020
ਹਰਿਆਣਾ ਦੇ ਐਮਐਸਐਮਈ ਉਤਪਾਦਾਂ ਨੂੰ ਗਲੋਬਲ ਮਾਰਕਿਟ ਮਿਲੇਗੀ – ਡਿਪਟੀ ਮੁੱਖ ਮੰਤਰੀ

February 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In