• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕ੍ਰਿਆ ਸ਼ੁਰੂ : ਰਮਨ ਬਹਿਲ

Asli Punjabi by Asli Punjabi
March 26, 2021
in Punjab
0
ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕ੍ਰਿਆ ਸ਼ੁਰੂ : ਰਮਨ ਬਹਿਲ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ।ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।ਇਸ ਭਰਤੀ ਅਧੀਨ ਜੇਲ੍ਹ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਪੰਜਾਬ ਵਿੱਚ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿੱਚ 807 ਲਾਇਬਰੇਰੀਅਨ ਦੀਆਂ ਅਸਾਮੀਆਂ, ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਸਮੇਤ ਲਗਭਗ 2280 ਅਸਾਮੀਆਂ ਦੀ ਭਰਤੀ ਸਬੰਧੀ ਯੋਗ ਉਮੀਦਵਾਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਜਾਵੇਗੀ।ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹੁਣ ਜਲਦ ਹੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ ।ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜ਼ਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ‘ਤੇ ਹੀ ਕੀਤੀ ਜਾਵੇਗੀ।ਅੱਜ ਦੀ ਮੀਟਿੰਗ ਵਿਚ ਜਸਪਾਲ ਸਿੰਘ ਢਿੱਲੋਂ , ਕੁਲਦੀਪ ਸਿੰਘ ਕਾਹਲੋਂ, ਰਜਨੀਸ਼ ਸਹੋਤਾ, ਸ਼ਮਸ਼ਾਦ ਅਲੀ, ਰੋਮਿਲਾ ਬਾਂਸਲ, ਭੁਪਿੰਦਰਪਾਲ ਸਿੰਘ, ਰਵਿੰਦਰਪਾਲ ਸਿੰਘ, ਅਮਰਜੀਤ ਸਿੰਘ ਵਾਲੀਆ, ਅਲਤਾ ਆਹਲੂਵਾਲੀਆ, ਬਲਕਾਰ ਸਿੰਘ ਸਿੱਧੂ, ਰੋਹਲ ਸਿੰਘ ਸਿੱਧੂ ਅਤੇ ਬੋਰਡ ਦੇ ਸਕੱਤਰ ਸ੍ਰੀ ਅਮਨਦੀਪ ਬਾਂਸਲ ਹਾਜ਼ਰ ਸਨ।

Previous Post

ਐਚ-1ਬੀ ਵੀਜ਼ਾ ਵਰਕਰਾਂ ਦੀਆਂ ਤਨਖ਼ਾਹਾਂ ਤੈਅ ਕਰਨ ਬਾਰੇ ਆਖ਼ਰੀ ਫ਼ੈਸਲਾ ਟਲਿਆ

Next Post

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ ‘ਵੇਰਕਾ ਡੇਅਰੀ ਵ੍ਹਾਈਟਨਰ’ ਲਾਂਚ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਿਲਕਫੈਡ ਦਾ ਨਵਾਂ ਉਤਪਾਦ 'ਵੇਰਕਾ ਡੇਅਰੀ ਵ੍ਹਾਈਟਨਰ' ਲਾਂਚ

Recommended

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

January 12, 2021
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਡਿਜੀਟਲ ਵਿਧੀ ਰਾਹੀਂ 19905 ਸਕੂਲ ਅਧਿਆਪਕਾਂ ਦੀਆਂ ਵਿਆਪਕ ਬਦਲੀਆਂ ਦੇ ਆਦੇਸ਼

March 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In