• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ

Asli Punjabi by Asli Punjabi
March 28, 2021
in Punjab, Top Stories
0
ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਨਾਰੰਗ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮਲੋਟ ਵਿਖੇ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨਾਂ ਕਿਹਾ, “ਇਹ ਕੇਵਲ ਨਾ-ਬਰਦਾਸ਼ਤ ਯੋਗ ਹੀ ਨਹੀਂ ਬਲਕਿ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ ਗਈ।ਉਨਾਂ ਕਿਹਾ, “ਅਸੀਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਆਗਿਆ ਨਹੀਂ ਦੇਵਾਂਗੇ।” ਉਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਉਦੇਸ਼ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਅਤੇ ਕਮਜ਼ੋਰ ਕਰਨਾ ਹੈ।ਸਪੀਕਰ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨਾਂ ਡੀਜੀਪੀ ਤੋਂ ਇਸ ਘਟਨਾ ਅਤੇ ਕੀਤੀ ਗਈ ਕਾਰਵਾਈ ਬਾਰੇ ਸਮਾਂਬੱਧ ਰਿਪੋਰਟ ਮੰਗੀ ਹੈ।

Previous Post

ਬ੍ਰਹਮ ਮਹਿੰਦਰਾ ਵੱਲੋਂ ਨਾਰੰਗ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ

Next Post

ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪੋ੍ਰਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਮਿਲੇਗਾ ਹੁਲਾਰਾ: ਵਿਨੀ ਮਹਾਜਨ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

Recommended

ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ: ਅਰੁਨਾ ਚੌਧਰੀ

January 10, 2021
ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਬਲਬੀਰ ਸਿੱਧੂ

October 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In