• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ

Asli Punjabi by Asli Punjabi
March 28, 2021
in Sports
0
ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖ਼ੁਦ ਨੂੰ ਕੀਤਾ ਇਕਾਂਤਵਾਸ
589
SHARES
3.3k
VIEWS
Share on FacebookShare on TwitterShare on Whatsapp

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਨਵੀਂ ਦਿੱਲੀ – ਦਿੱਗਜ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਕੋਵਿਡ-19 ਜਾਂਚ ਵਿਚ ਪਾਜ਼ੇਟਿਵ ਆਏ ਹਨ। ਸਾਬਕਾ ਕਪਤਾਨ ਨੇ ਸੋਸ਼ਲ ਮੀਡੀਆ ਪੋਸਟ ਰਾਹੀ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੇ ਜ਼ਰੂਰੀ ਪ੍ਰੋਟੋਕਾਲ ਦਾ ਪਾਲਣ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਦੇ ਹੋਰ ਮੈਂਬਰਾਂ ਦੀ ਕੋਵਿਡ-19 ਜਾਂਚ ਰਿਪੋਰਟ ਨੈਗੇਟਿਵ ਹੈ।ਤੇਂਦੁਲਕਰ ਨੇ ਟਵਿੱਟਰ ਤੇ ਲਿਖਿਆ, ‘ਮੈਂ ਖ਼ੁਦ ਜਾਂਚ ਕਰਵਾ ਰਿਹਾ ਸੀ ਅਤੇ ਕੋਵਿਡ-19 ਤੋਂ ਬਚਣ ਲਈ ਸਭ ਜ਼ਰੂਰੀ ਸਾਵਧਾਨੀਆਂ ਵੀ ਵਰਤ ਰਿਹਾ ਸੀ। ਹਾਲਾਂਕਿ ਬੀਮਾਰੀ ਦੇ ਹਲਕੇ ਲੱਛਣਾਂ ਤੋਂ ਬਾਅਦ ਅੱਜ ਜਾਂਚ ਵਿਚ ਕੋਰੋਨਾ ਦੀ ਪੁਸ਼ਟੀ ਹੋਈ ਹੈ।’ ਉਨ੍ਹਾਂ ਦੱਸਿਆ ਕਿ ਘਰ ਦੇ ਹੋਰ ਮੈਂਬਰ ਜਾਂਚ ਵਿਚ ਨੈਗੇਟਿਵ ਆਏ ਹਨ। ਮੈਂ ਘਰ ਵਿਚ ਇਕਾਂਤਵਾਸ ਵਿਚ ਹਾਂ ਅਤੇ ਡਾਕਟਰਾਂ ਦੀ ਸਲਾਹ ਮੁਤਾਬਕ ਸਾਰੇ ਜ਼ਰੂਰੀ ਪ੍ਰੋਟੋਕਾਲ ਦਾ ਪਾਲਣ ਕਰ ਰਿਹਾ ਹਾਂ। ਮੈਂ ਉਨ੍ਹਾਂ ਸਾਰੇ ਸਿਹਤ ਪੇਸ਼ੇਵਰਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜੋ ਮੇਰੀ ਅਤੇ ਦੇਸ਼ ਭਰ ਦੇ ਹੋਰ ਲੋਕਾਂ ਦੀ ਦੇਖ਼ਭਾਲ ਕਰ ਰਹੇ ਹਨ।ਹਾਲ ਹੀ ਦੇ ਦਿਨਾਂ ਵਿਚ ਕੋਵਿਡ-19 ਦੀ ਲਪੇਟ ਵਿਚ ਆਉਣ ਵਾਲੇ ਤੇਂਦੁਲਕਰ ਸਭ ਤੋਂ ਵੱਡੇ ਨਾਮਾਂ ਵਿਚੋਂ ਇਕ ਹਨ।ਉਨ੍ਹਾਂ ਨੇ ਹਾਲ ਵਿੱਚ ਰਾਏਪੁਰ ਵਿੱਚ ਸਾਬਕਾ ਕ੍ਰਿਕਟਰਾਂ ਦੇ ਰੋਡ ਸ਼ੇਫਟੀ ਵਰਲਡ ਸ਼ੀਰੀਜ਼ ਚੈਲੇਂਜ ਟੂਰਨਾਮੈਂਟ ਵਿੱਚ ਹਿੱਸਾ ਲਿਆ ਸੀ

Previous Post

ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

Next Post

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

Recommended

ਤਰਨਤਾਰਨ ਦੇ ਅਕਾਸ਼ਦੀਪ ਨੇ ਆਈ.ਐੱਮ.ਏ. ਦੀ ਪਾਸਿੰਗ ਆਊਟ ਪਰੇਡ ‘ਚ ‘ਸਵੋਰਡ ਆਫ਼ ਆਨਰ’ ਜਿੱਤਿਆ

ਤਰਨਤਾਰਨ ਦੇ ਅਕਾਸ਼ਦੀਪ ਨੇ ਆਈ.ਐੱਮ.ਏ. ਦੀ ਪਾਸਿੰਗ ਆਊਟ ਪਰੇਡ ‘ਚ ‘ਸਵੋਰਡ ਆਫ਼ ਆਨਰ’ ਜਿੱਤਿਆ

June 14, 2020
ਲਾਈਵ ਕੁਇਜ਼ ਪੋ੍ਰਗਰਾਮ ਦੌਰਾਨ 100 ਸਵਾਲਾਂ ਦਾ ਜਵਾਬ ਦੇਣ ਵਾਲੇ 100 ਜੇਤੂ ਸਨਮਾਨਿਤ

ਲਾਈਵ ਕੁਇਜ਼ ਪੋ੍ਰਗਰਾਮ ਦੌਰਾਨ 100 ਸਵਾਲਾਂ ਦਾ ਜਵਾਬ ਦੇਣ ਵਾਲੇ 100 ਜੇਤੂ ਸਨਮਾਨਿਤ

January 11, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In