• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Uncategorized

ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

Asli Punjabi by Asli Punjabi
March 29, 2021
in Uncategorized
0
ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ
586
SHARES
3.3k
VIEWS
Share on FacebookShare on TwitterShare on Whatsapp

You might also like

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ

ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ

ਚੰਡੀਗੜ – ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਬੀ.ਜੇ.ਪੀ. ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਉੱਤੇ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਢੰਗ ਨਾਲ ਵੱਧ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੀ ਸ਼ਹਿ ਪ੍ਰਾਪਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਜੋ ਪੂਰੀ ਤਰਾਂ ਸਿਆਸਤ ਤੋਂ ਪ੍ਰੇਰਿਤ ਸੀ। ਵਫ਼ਦ ਨੇ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਜ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ।
ਰਾਜਪਾਲ ਨੇ ਮੁੱਖ ਮੰਤਰੀ, ਜੋ ਗ੍ਰਹਿ ਮੰਤਰੀ ਵੀ ਹਨ, ਨਾਲ ਗੱਲ ਕੀਤੀ ਅਤੇ ਇਸ ਮਾਮਲੇ ‘ਤੇ ਆਪਣੀ ਗੰਭੀਰ ਚਿੰਤਾ ਜ਼ਾਹਰ ਕੀਤੀ।ਰਾਜਪਾਲ ਨੇ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਏ ਤਾਜ਼ਾ ਹਮਲੇ ਦੀ ਨਿੰਦਾ ਕੀਤੀ ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਥਾਰਟੀਆਂ ਕਿਸੇ ਉੱਤੇ ਵੀ ਇਸ ਤਰਾਂ ਦੇ ਗੈਰਕਾਨੂੰਨੀ ਅਤੇ ਹਿੰਸਕ ਹਮਲਿਆਂ ਦੀ ਆਗਿਆ ਨਹੀਂ ਦੇ ਸਕਦੀਆਂ। ਰਾਜਪਾਲ ਨੇ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਾਂ ਸੂਬਾ ਸਰਕਾਰ ਤੋਂ ਇਨਾਂ ਮਾਮਲਿਆਂ ਵਿੱਚ ਕੀਤੀ ਜਾ ਰਹੀ ਕਾਰਵਾਈ ਸਬੰਧੀ ਰਿਪੋਰਟ ਵੀ ਮੰਗੀ।

Previous Post

ਜੇਕਰ ਕਿਸਾਨ ਯੂਨੀਅਨਾਂ ਚਾਹੁਣ ਤਾਂ ਜਮੂਦ ਟੁੱਟ ਸਕਦੈ: ਤੋਮਰ

Next Post

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

Asli Punjabi

Asli Punjabi

Related Posts

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

by Asli Punjabi
June 4, 2025
USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ
Uncategorized

USA ਵਿਚ ਫਿਰ ਚੱਲੀਆਂ ਗੋਲੀਆਂ, 2 ਦੀ ਗਈ ਜਾਨ

by Asli Punjabi
April 18, 2025
ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ
Uncategorized

ਲੰਡਨ ਲਿਊਟਨ ਏਅਰਪੋਰਟ ਦੀ ਕਾਰ ਪਾਰਕਿੰਗ ਵਿੱਚ ਅੱਗ ਲੱਗਣ ਕਾਰਨ ਕਈ ਉਡਾਣਾਂ ਮੁਲਤਵੀ

by Asli Punjabi
October 11, 2023
ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ-ਮਨੀਸ਼ਾ ਰਾਣਾ
Uncategorized

ਦੇਸ਼ ਦੀ ਅਜਾਦੀ ਦੇ ਸੰਘਰਸ਼ ਵਿੱਚ 80 ਪ੍ਰਤੀਸ਼ਤ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ-ਮਨੀਸ਼ਾ ਰਾਣਾ

by Asli Punjabi
August 15, 2023
ਕੈਨੇਡਾ: ਗੁਰਪ੍ਰੀਤ ਸਿੰਘ ਦੀ ਸਿੱਖ ਨਸਲਕੁਸ਼ੀ 1984 ਬਾਰੇ ਕਿਤਾਬ 20 ਦਸੰਬਰ ਨੂੰ ਸਰੀ ‘ਚ ਲੋਕ ਅਰਪਣ
Uncategorized

ਕੈਨੇਡਾ: ਗੁਰਪ੍ਰੀਤ ਸਿੰਘ ਦੀ ਸਿੱਖ ਨਸਲਕੁਸ਼ੀ 1984 ਬਾਰੇ ਕਿਤਾਬ 20 ਦਸੰਬਰ ਨੂੰ ਸਰੀ ‘ਚ ਲੋਕ ਅਰਪਣ

by Asli Punjabi
December 15, 2021
Next Post
ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

Recommended

ਉੱਤਰਾਖੰਡ ਵਿੱਚ ਬਰਫ਼ ਦੇ ਤੋਦੇ ਡਿੱਗਣ ਨਾਲ ਹੜ੍ਹ; 100 ਤੋਂ ਵੱਧ ਮੌਤਾਂ ਦਾ ਖ਼ਦਸ਼ਾ

ਉੱਤਰਾਖੰਡ ਵਿੱਚ ਬਰਫ਼ ਦੇ ਤੋਦੇ ਡਿੱਗਣ ਨਾਲ ਹੜ੍ਹ; 100 ਤੋਂ ਵੱਧ ਮੌਤਾਂ ਦਾ ਖ਼ਦਸ਼ਾ

February 8, 2021
ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

November 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In