• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ਤੋਂ ਭਾਰਤੀਆਂ ਦੀ ਵਤਨ ਵਾਪਿਸੀ ਲਈ ਪਹਿਲੀ ਵਾਰ ਪਹੁੰਚਿਆ ਏਅਰ ਇੰਡੀਆ ਦਾ ਵੱਡਾ ਜਹਾਜ਼

Asli Punjabi by Asli Punjabi
June 5, 2020
in World
0
586
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ, 5 ਜੂਨ 2020 – ਕੋਰੋਨਾ ਵਾਇਰਸ ਨੇ ਜਿੱਥੇ ਵਿਸ਼ਵ ਦੇ ਪੂਰੇ ਧਰਾਤਲ ਉਤੇ ਦੁਨੀਆ ਨੂੰ ਅੰਦਰੀ ਵਾੜ ਕੇ ਬੈਠਾ ਦਿੱਤਾ ਉਥੇ ਆਪਣੇ-ਆਪਣੇ ਵਤਨਾਂ ਤੋਂ ਦੂਰ ਅਟਕ ਗਏ ਲੋਕਾਂ ਨੂੰ ਉਡਾਣਾਂ ਭਰਨ ਤੋਂ ਵੀ ਰੋਕ ਦਿੱਤਾ। ਪਰ ਕਈ ਵਾਰ ਇਤਿਹਾਸ ਸਿਰਜਣ ਦੀ ਥਾਂ ਖੁਦ ਹੀ ਸਿਰਜੇ ਜਾਂਦੇ ਹਨ ਅਤੇ ਇਸ ਕੋਰੋਨਾ ਮਹਾਂਮਾਰੀ ਦੇ ਵਿੱਚ ਇੱਕ ਹੋਰ ਇੰਡੀਆ ਅਤੇ ਨਿਊਜ਼ੀਲੈਂਡ ਦਾ ਸਾਂਝਾ ਉਸ ਵੇਲੇ ਲਿਖਿਆ ਗਿਆ ਜਦੋਂ ਏਅਰ ਇੰਡੀਆ ਦੀ ਕੋਈ ਪਹਿਲੀ ਵਾਰ ਸਿੱਧੀ ਫਲਾਈਟ ਦਿੱਲੀ ਤੋਂ ਔਕਲੈਂਡ ਵਾਸਤੇ ਇੱਥੇ ਅਟਕੇ ਭਾਰਤੀਆਂ ਨੂੰ ਲੈਣ ਪਹੁੰਚੀ।

ਅੱਜ ਸਵੇਰੇ ਲਗਪਗ 13 ਘੰਟੇ 31 ਮਿੰਟ ਦਾ ਲੰਬਾ ਸਫਰ ਤੈਅ ਕਰਕੇ ਬੋਇੰਗ 777 ਜਹਾਜ਼ ਸਵੇਰੇ 10 ਵਜ ਕੇ 19 ਮਿੰਟ ‘ਤੇ ਔਕਲੈਂਡ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਪਹੁੰਚਿਆ। ਦਿੱਲੀ ਤੋਂ ਇਹ ਕੱਲ੍ਹ ਸਵੇਰੇ 8.48 ਉਤੇ ਚੱਲਿਆ ਸੀ। ਔਕਲੈਂਡ ਏਅਰਪੋਰਟ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਏਅਰ ਇੰਡੀਆ ਦਾ ਸਵਾਗਤ ‘ਨਮਸਤੇ’ ਲਿਖ ਕੇ ਕੀਤਾ। ਦੋਵਾਂ ਦੇਸ਼ਾਂ ਨੂੰ ਵਿਸ਼ਵ ਦੇ ਵਿਚ ਕ੍ਰਿਕਟਰ ਕਹਿ ਕੇ ਅਲੰਕਰਾ ਲਗਾਇਆ ਗਿਆ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਵੰਦੇ ਭਾਰਤ ਮਿਸ਼ਨ ਦੇ ਪਹਿਲੇ ਜਹਾਜ਼ ਨੂੰ ਭਵਿੱਖ ਦੇ ਵਿਚ ਵੀ ਵੇਖਣ ਦੀ ਇੱਛਾ ਪ੍ਰਗਟ ਕੀਤੀ ਗਈ ਤਾਂ ਕਿ ਆਪਸੀ ਸਬੰਧ ਹੋਰ ਨਿਯਮਤ ਬਨਣ। ਅੱਜ 200 ਦੇ ਲਗਪਗ ਨਿਊਜ਼ੀਲੈਂਡ ਦੇ ਨਾਗਰਿਕ ਅਤੇ ਹੋਰ ਯੋਗ ਵੀਜ਼ਾ ਧਾਰਕ ਲੋਕ ਔਕਲੈਂਡ ਪਹੁੰਚੇ ਜਿਨ੍ਹਾਂ ਨੂੰ ਇਥੇ 14 ਦਿਨਾਂ ਵਾਸਤੇ ਵੱਖ-ਵੱਖ ਹੋਟਲਾਂ ਦੇ ਵਿਚ ਰੱਖਿਆ ਜਾਵੇਗਾ। ਅਗਲੇ ਜਹਾਜ਼ ਇਸ ਤਰ੍ਹਾਂ ਵਾਪਿਸ ਇੰਡੀਆ ਨੂੰ ਜਾਣਗੇ।

Previous Post

Next Post

ਸੜਕ ਹਾਦਸੇ ਵਿੱਚ ਇਕੋ ਪਰਿਵਾਰ ਦੇ 9 ਵਿਅਕਤੀਆਂ ਦੀ ਮੌਤ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਸੜਕ ਹਾਦਸੇ ਵਿੱਚ ਇਕੋ ਪਰਿਵਾਰ ਦੇ 9 ਵਿਅਕਤੀਆਂ ਦੀ ਮੌਤ

ਸੜਕ ਹਾਦਸੇ ਵਿੱਚ ਇਕੋ ਪਰਿਵਾਰ ਦੇ 9 ਵਿਅਕਤੀਆਂ ਦੀ ਮੌਤ

Recommended

Australia Visa: ਆਸਟ੍ਰੇਲੀਆ ਨੇ ਅੰਤਰਰਾਸ਼ਟਰੀ Student Visa ਫੀਸ ਕੀਤੀ ਦੁੱਗਣੀ

Australia Visa: ਆਸਟ੍ਰੇਲੀਆ ਨੇ ਅੰਤਰਰਾਸ਼ਟਰੀ Student Visa ਫੀਸ ਕੀਤੀ ਦੁੱਗਣੀ

July 2, 2024
ਦਿੱਲੀ ਕੈਪੀਟਲਸ ਦੇ ਜਿੱਤਣ ਲਈ ਆਲਰਾਊਂਡ ਪ੍ਰਦਰਸ਼ਨ ਜ਼ਰੂਰੀ : ਕੈਫ

ਦਿੱਲੀ ਕੈਪੀਟਲਸ ਦੇ ਜਿੱਤਣ ਲਈ ਆਲਰਾਊਂਡ ਪ੍ਰਦਰਸ਼ਨ ਜ਼ਰੂਰੀ : ਕੈਫ

October 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In