• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੀਲੈਂਸ ਬਿਊਰੋ ਵੱਲੋਂ 4.50 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਣ ਰੱਖਿਅਕ ਕਾਬੂ, ਦੂਜਾ ਕਰਮਚਾਰੀ ਭਗੌੜਾ

Asli Punjabi by Asli Punjabi
April 1, 2021
in Punjab, ਕਾਰੋਬਾਰ
0
ਵਿਜੀਲੈਂਸ ਬਿਊਰੋ ਵੱਲੋਂ 4.50 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਣ ਰੱਖਿਅਕ ਕਾਬੂ, ਦੂਜਾ ਕਰਮਚਾਰੀ ਭਗੌੜਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕਾਰ ਚੋਂ 4.64 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ ਤਹਿਸੀਲ ਮਾਜਰੀ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਵਣ ਰੱਖਿਅਕ ਰਣਜੀਤ ਖਾਨ ਨੂੰ ਆਪਣੇ ਸੀਨੀਅਰ ਬਲਾਕ ਅਫ਼ਸਰ ਬਲਦੇਵ ਸਿੰਘ ਦੀ ਤਰਫੋਂ 4,50,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਮਿਰਜ਼ਾਪੁਰ ਵਿਖੇ ਤਾਇਨਾਤ ਦੋਸ਼ੀ ਬਲਾਕ ਅਫ਼ਸਰ ਬਲਦੇਵ ਸਿੰਘ ਨੇ ਸ਼ਿਕਾਇਤਕਰਤਾ ਭੁਪਾਲ ਕੁਮਾਰ ਵਾਸੀ ਖਰੜ ਤੋਂ ਲੱਕੜ ਨੂੰ ਸਰਕਾਰੀ ਕੁਹਾੜੇ ਨਾਲ ਨਿਸ਼ਾਨ ਲਗਾਉਣ ਲਈ 5,50,000 ਰੁਪਏ ਦੀ ਮੰਗ ਕੀਤੀ ਸੀ। ਉਸਨੇ ਸ਼ਿਕਾਇਤਕਰਤਾ ਕੋਲੋਂ ਬੀਤੀ 28/03/2021 ਨੂੰ 5,00,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਲਏ ਸਨ। ਹੁਣ ਰਿਸ਼ਵਤ ਦੀ ਮੰਗ ਬਿਨਾਂ ਨਿਸ਼ਾਨ ਵਾਲੇ ਕੁਝ ਦਰੱਖਤ ਕੱਟਣ ਅਤੇ ਖੁੱਲ੍ਹੇ ਬਾਜ਼ਾਰ ਵਿੱਚ ਲੱਕੜ ਦੀ ਢੋਆ-ਢੋੁਆਈ ਲਈ ਘੱਟ ਜ਼ੁਰਮਾਨਾ ਲਗਾਉਣ ਲਈ ਕੀਤੀ ਗਈ ਸੀ।ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਜੰਗਲਾਤ ਵਿਭਾਗ ਵੱਲੋਂ ਮਾਜਰੀ ਬਲਾਕ ਦੇ ਪਿੰਡ ਮਿਰਜ਼ਾਪੁਰ ਵਿਖੇ ਖੈਰ ਦੇ ਦਰੱਖਤ ਕੱਟਣ ਅਤੇ ਵੇਚਣ ਲਈ ਬਾਕਾਇਦਾ ਪਰਮਿਟ ਜਾਰੀ ਕੀਤਾ ਗਿਆ ਹੈ ਤੇ ਉਸ ਕੋਲ 31/3/2021 ਤੱਕ ਸਾਈਟ ਤੋਂ ਦਰੱਖਤ ਹਟਾਉਣ ਦੀ ਆਗਿਆ ਹੈ। ਹੁਣ ਸ਼ੱਕੀਆਂ ਦੁਆਰਾ ਉਸਨੂੰ ਲੱਕੜ ਲਿਜਾਣ ਤੋਂ ਇਸ ਕਰਕੇ ਰੋਕ ਦਿੱਤਾ ਗਿਆ ਕਿ ਉਸ ਖਿਲਾਫ਼ ਬਿਨਾਂ ਨਿਸ਼ਾਨ ਵਾਲੇ ਗਲਤ ਦਰੱਖਤਾਂ ਨੂੰ ਕੱਟਣ ਵਿੱਚ ਬੇਨਿਯਮੀਆਂ ਕਰਨ ਸਬੰਧੀ ਸ਼ਿਕਾਇਤ ਹੈ।ਡੀਜੀਪੀ ਵਿਜੀਲੈਂਸ ਬਿਉਰੋ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਸ਼ਿਕਾਇਤਕਰਤਾ ਤੋਂ 2000 ਰੁਪਏ ਪ੍ਰਤੀ ਰੁੱਖ ਦੀ ਮੰਗ ਕੀਤੀ ਸੀ ਅਤੇ ਪਹਿਲਾਂ ਹੀ ਉਨ੍ਹਾਂ ਕੋਲੋਂ 5 ਲੱਖ ਰੁਪਏ ਲੈ ਲਏ ਸਨ ਪਰ ਹੁਣ ਉਹ ਲੱਕੜ ਦੀ ਢੋਆ-ਢੋਆਈ ਕਰਨ, ਜ਼ੁਰਮਾਨਾ 3,54,000 ਰੁਪਏ ਤੋਂ ਘਟਾ ਕੇ 2,50,000 ਕਰਨ ਅਤੇ ਸ਼ਿਕਾਇਤਕਰਤਾ ਦੇ ਸਾਥੀ ਦੇ ਨਾਮ`ਤੇ ਜੁਰਮਾਨਾ ਰਿਪੋਰਟ ਜਾਰੀ ਕਰਨ ਬਦਲੇ ਰਿਸ਼ਵਤ ਦੀ ਬਾਕੀ ਰਾਸ਼ੀ 3,20,000 ਰੁਪਏ ਦੀ ਮੰਗ ਕਰ ਰਹੇ ਸਨ। ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਦੋਸ਼ੀ ਰਣਜੀਤ ਖਾਨ ਨੂੰ ਅੱਜ ਉਸ ਦੇ ਸੀਨੀਅਰ ਬਲਾਕ ਅਧਿਕਾਰੀ ਬਲਦੇਵ ਸਿੰਘ ਤਰਫੋਂ ਸ਼ਿਕਾਇਤਕਰਤਾ ਤੋਂ 4,50,000 ਰੁਪਏ ਰਿਸ਼ਵਤ ਲੈਂਦੇ ਹੋਏ, ਓਮੈਕਸ ਟਾਵਰ ਪਾਰਕਿੰਗ ਏਰੀਆ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਮੌਕੇ ‘ਤੇ ਹੀ ਮੁਲਜ਼ਮ ਦੀ ਕਾਰ ਵਿੱਚੋਂ 4,64,000 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ। ਇਸ ਰਕਮ ਦੇ ਸਰੋਤ ਸੰਬੰਧੀ ਅਗਲੇਰੀ ਪੜਤਾਲ ਜਾਰੀ ਹੈ। ਇਸ ਤੋਂ ਇਲਾਵਾ ਦੋਸ਼ੀ ਰਣਜੀਤ ਖਾਨ ਦੇ ਘਰ ਦੀ ਤਲਾਸ਼ੀ ਦੌਰਾਨ ਉੱਥੋਂ 1,00,000 ਰੁਪਏ ਵੀ ਬਰਾਮਦ ਕੀਤੇ ਗਏ ਹਨ। ਇਹ ਦੋਸ਼ੀ ਵੱਲੋਂ ਪਹਿਲਾਂ ਲਈ ਗਈ 5,00,000 ਰੁਪਏ ਦੀ ਰਿਸ਼ਵਤ ਦਾ ਬਾਕੀ ਹਿੱਸਾ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਬਲਦੇਵ ਸਿੰਘ ਬਲਾਕ ਅਧਿਕਾਰੀ ਅਜੇ ਫਰਾਰ ਹੈ ਅਤੇ ਉਸਨੂੰ ਫੜਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਤੋਂ ਇਲਾਵਾ ਦੋਸ਼ੀ ਰਣਜੀਤ ਖਾਨ ਦੀ ਕਾਰ ਵਿਚੋਂ ਬਲਾਕ ਅਧਿਕਾਰੀ, ਮਿਰਜ਼ਾਪੁਰ ਦਾ ਅਧਿਕਾਰਤ ਹਥੌੜਾ ਵੀ ਬਰਾਮਦ ਹੋਇਆ ਹੈ। ਇਸ ਸਬੰਧੀ ਵਿਜੀਲੈਂਸ ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ ਪੀ ਸੀ ਦੀ ਧਾਰਾ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Previous Post

ਭਾਰਤ ਤੇ ਅਮਰੀਕਾ ਊਰਜਾ ਸਬੰਧੀ ਨਵੇਂ ਸਿਰੇ ਤੋਂ ਗੱਲਬਾਤ ਲਈ ਤਿਆਰ

Next Post

ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਛੇ ਵਾਰ ਕੀਤਾ ਗਿਆ ਵਾਧਾ: ਸੁਖਜਿੰਦਰ ਸਿੰਘ ਰੰਧਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਛੇ ਵਾਰ ਕੀਤਾ ਗਿਆ ਵਾਧਾ: ਸੁਖਜਿੰਦਰ ਸਿੰਘ ਰੰਧਾਵਾ

ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਛੇ ਵਾਰ ਕੀਤਾ ਗਿਆ ਵਾਧਾ: ਸੁਖਜਿੰਦਰ ਸਿੰਘ ਰੰਧਾਵਾ

Recommended

ਕੀ ਰਾਜਾ ਵੜਿੰਗ ਦੇ ਕਹਿਣ ਤੇ ਬਦਲਿਆ ਗਿਆ ਪੰਜਾਬ ਦਾ ਚੀਫ ਸਕੱਤਰ ?

ਕੀ ਰਾਜਾ ਵੜਿੰਗ ਦੇ ਕਹਿਣ ਤੇ ਬਦਲਿਆ ਗਿਆ ਪੰਜਾਬ ਦਾ ਚੀਫ ਸਕੱਤਰ ?

June 26, 2020
ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ

ਚੋਣ ਨਤੀਜਿਆਂ ਨੇ ਨਾ ਸਿਰਫ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਪ੍ਰੋੜਤਾ ਕੀਤੀ ਸਗੋਂ ਅਕਾਲੀ ਦਲ, ਆਪ ਤੇ ਭਾਜਪਾ ਦੀਆਂ ਲੋਕ ਮਾਰੂ ਅਤੇ ਕਿਸਾਨ ਮਾਰੂ ਨੀਤੀਆਂ ਖਿਲਾਫ ਫ਼ਤਵਾ ਦਿੱਤਾ-ਮੁੱਖ ਮੰਤਰੀ

February 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In