• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੀ.ਏ.ਆਈ.ਸੀ. ਨੇ ਮਾਈਕ੍ਰੋ ਫੂਡ ਪੋ੍ਰਸੈਸਿੰਗ ਯੂਨਿਟਾਂ ਵੱਲੋਂ ਤਿਆਰ ਉਤਪਾਦਾਂ ਦੀ ਬ੍ਰਾਡਿੰਗ ਅਤੇ ਮਾਰਕੀਟਿੰਗ ਲਈ ਐਸ.ਪੀ.ਵੀ. ਬਣਾਉਣ ਦੀ ਦਿੱਤੀ ਮਨਜ਼ੁਰੀ

Asli Punjabi by Asli Punjabi
April 1, 2021
in Punjab
0
ਪੀ.ਏ.ਆਈ.ਸੀ. ਨੇ ਮਾਈਕ੍ਰੋ ਫੂਡ ਪੋ੍ਰਸੈਸਿੰਗ ਯੂਨਿਟਾਂ ਵੱਲੋਂ ਤਿਆਰ ਉਤਪਾਦਾਂ ਦੀ ਬ੍ਰਾਡਿੰਗ ਅਤੇ ਮਾਰਕੀਟਿੰਗ ਲਈ ਐਸ.ਪੀ.ਵੀ. ਬਣਾਉਣ ਦੀ ਦਿੱਤੀ ਮਨਜ਼ੁਰੀ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣਾ
ਚੰਡੀਗੜ੍ਹ – ਸੂਬੇ ਵਿਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਅੱਜ ਮਾਈਕਰੋ ਫੂਡ ਪ੍ਰੋਸੈਸਿੰਗ ਇਕਾਈਆਂ ਵੱਲੋਂ ਤਿਆਰ ਉਤਪਾਦਾਂ ਦੀ ਬ੍ਰਾਂਡਿੰਗ ਅਤੇ ਮਾਰਕੀਟਿੰਗ ਲਈ ਇਕ ਸਪੈਸ਼ਲ ਪਰਪਜ਼ ਵਹੀਕਲ (ਐਸਪੀਵੀ) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਜੋਗਿੰਦਰ ਸਿੰਘ ਮਾਨ ਜਿਨ੍ਹਾਂ ਨਾਲ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਦੀ ਪ੍ਰਧਾਨਗੀ ਹੇਠ ਇੱਥੇ ਨਿਗਮ ਦੇ ਦਫ਼ਤਰ ਵਿਖੇ ਹੋਈ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇ ਕੇ ਸੂਬੇ ਦੇ ਕਿਸਾਨਾਂ ਦੀ ਤਕਦੀਰ ਬਦਲਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਸਪੀਵੀ ਦਾ ਗਠਨ ਯੂਨਾਤੀ ਕੋਆਪਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਦੇ ਵਿੱਤੀ ਸਹਿਯੋਗ ਨਾਲ ਕੀਤਾ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਫੂਡ ਪ੍ਰੋਸੈਸਿੰਗ ਸੈਕਟਰ ਖਾਸ ਕਰਕੇ ਮਾਈਕਰੋ ਫੂਡ ਪ੍ਰੋਸੈਸਿੰਗ ਨੂੰ ਹੁਲਾਰਾ ਦੇਣਾ ਹੈ।ਚੇਅਰਮੈਨ ਨੇ ਕਲਪਨਾ ਕੀਤੀ ਕਿ ਐਸ.ਪੀ.ਵੀ. ਪਰਾਈਮ ਮਨਿਸਟਰ ਫਾਰਮਾਲਾਈਜੇਸ਼ਨ ਆਫ਼ ਮਾਈਕ੍ਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਸਕੀਮ (ਪੀ.ਐਮ.ਐਫ.ਐਮ.ਈ.) ਦੇ ਲਾਭਪਾਤਰੀਆਂ ਲਈ ਇਕ ਸਾਂਝਾ ਬ੍ਰਾਂਡਿੰਗ, ਮਾਰਕੀਟਿੰਗ ਅਤੇ ਸੈਂਟਰਲ ਕੁਆਲਟੀ ਕੰਟਰੋਲ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਪੀ.ਐਮ.ਐਫ.ਐਮ.ਈ. ਨੂੰ ਲਾਗੂ ਕਰਨ ਲਈ ਰਾਜ ਦੀ ਨੋਡਲ ਏਜੰਸੀ ਹੈ। ਸ੍ਰੀ ਮਾਨ ਨੇ ਕਿਹਾ ਕਿ ਉਤਪਾਦ ਜਿਵੇਂ ਅਚਾਰ, ਮੁਰੱਬਾ, ਗੁੜ, ਵੜੀਆਂ, ਪਾਪੜ, ਖਾਣ ਲਈ ਤਿਆਰ/ਪਕਾਏ ਹੋਏ ਉਤਪਾਦ, ਵੈਲਿਊ ਐਡਿਡ ਬੇਕਰੀ ਉਤਪਾਦ ਅਤੇ ਸ਼ਹਿਦ ਇਸ ਯੋਜਨਾ ਅਧੀਨ ਆਉਂਦੇ ਹਨ।ਚੇਅਰਮੈਨ ਨੇ ਕਿਹਾ ਕਿ ਅਧਿਕਾਰੀਆਂ ਦੁਆਰਾ ਇੱਕ ਵਿਆਪਕ ਸਰਵੇਖਣ ਕੀਤਾ ਗਿਆ ਹੈ ਜਿਸ ਅਨੁਸਾਰ ਸਕੀਮ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ‘ਇੱਕ ਜ਼ਿਲ੍ਹਾ, ਇੱਕ ਉਤਪਾਦ’ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹੁਣ ਤੱਕ 160 ਮਾਈਕ੍ਰੋ ਫੂਡ ਪ੍ਰੋਸੈਸਿੰਗ ਯੂਨਿਟ ਅਪਲਾਈ ਕਰ ਚੁੱਕੇ ਹਨ ਜਿਸ ਤਹਿਤ ਉਨ੍ਹਾਂ ਨੂੰ 35 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਕਿਉਂਕਿ ਸੂਬੇ ਦੇ ਕਿਸਾਨ ਪਹਿਲਾਂ ਹੀ ਚੌਰਾਹੇ ‘ਤੇ ਹਨ ਇਸ ਲਈ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਇਹ ਯਕੀਨੀ ਬਣਾਉਣ ਲਈ ਸਖਤ ਯਤਨ ਕਰ ਰਹੀ ਹੈ ਕਿ ਪੰਜਾਬ ਦੇਸ਼ ਦੇ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਉਭਰ ਕੇ ਸਾਹਮਣੇ ਆਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸ੍ਰੀ ਰਣਜੀਤ ਸਿੰਘ, ਸ੍ਰੀ ਕਰਮਜੀਤ ਸਿੰਘ ਮਿੱਠਾ, ਸ੍ਰੀਮਤੀ ਨਿਰਮਲਾ ਦੇਵੀ ਅਤੇ ਸ੍ਰੀ ਰਾਜੀਵ ਸਹਿਗਲ ਮੌਜੂਦ ਸਨ।

Previous Post

ਘਰ ਘਰ ਰੋਜ਼ਗਾਰ: ਫੌਰਨ ਸਟੱਡੀ ਐਂਡ ਪਲੇਸਮੈਂਟ ਸੈੱਲ ਵੱਲੋਂ ਕਾਉਂਸਲਿੰਗ ਦਾ ਪਹਿਲਾ ਗੇੜ ਮੁਕੰਮਲ

Next Post

ਬਸਪਾ ਦੀ ਬੇਗਮਪੁਰਾ ਪਾਤਸ਼ਾਹੀ ਬਣਾਓ ਰੈਲੀ ਪੰਜਾਬ ਦੀ ਰਾਜਨੀਤਿਕ ਦਿਸ਼ਾ ਬਦਲੇਗੀ- ਜਸਵੀਰ ਸਿੰਘ ਗੜ੍ਹੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਬਸਪਾ ਦੀ ਬੇਗਮਪੁਰਾ ਪਾਤਸ਼ਾਹੀ ਬਣਾਓ ਰੈਲੀ ਪੰਜਾਬ ਦੀ ਰਾਜਨੀਤਿਕ ਦਿਸ਼ਾ ਬਦਲੇਗੀ- ਜਸਵੀਰ ਸਿੰਘ ਗੜ੍ਹੀ

ਬਸਪਾ ਦੀ ਬੇਗਮਪੁਰਾ ਪਾਤਸ਼ਾਹੀ ਬਣਾਓ ਰੈਲੀ ਪੰਜਾਬ ਦੀ ਰਾਜਨੀਤਿਕ ਦਿਸ਼ਾ ਬਦਲੇਗੀ- ਜਸਵੀਰ ਸਿੰਘ ਗੜ੍ਹੀ

Recommended

ਰਾਜਨੀਤੀ ਦੇ ਮਾਹਿਰ ਖਿਡਾਰੀ ਚੰਨੀ ਨੇ ਕ੍ਰਿਕੇਟ ਅਤੇ ਫੁੱਟਬਾਲ ਵਿੱਚ ਵੀ ਕੁਝ ਸਮਾਂ ਹੱਥ ਅਜਮਾਏ

ਰਾਜਨੀਤੀ ਦੇ ਮਾਹਿਰ ਖਿਡਾਰੀ ਚੰਨੀ ਨੇ ਕ੍ਰਿਕੇਟ ਅਤੇ ਫੁੱਟਬਾਲ ਵਿੱਚ ਵੀ ਕੁਝ ਸਮਾਂ ਹੱਥ ਅਜਮਾਏ

December 27, 2021
ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

June 27, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In