• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ

Asli Punjabi by Asli Punjabi
April 3, 2021
in Punjab
0
ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।ਇਹ ਪ੍ਰਗਟਾਵਾ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇਥੇ ਕੀਤਾ।ਉਨ੍ਹਾਂ ਨੇ ਦੱਸਿਆ ਕਿ ਬੋਰਡ ਦੀ 25 ਮਾਰਚ ਨੂੰ ਹੋਈ ਮੀਟਿੰਗ ਵਿੱਚ 2280 ਅਸਾਮੀਆਂ ਦੀ ਭਰਤੀ ਲਈ ਪ੍ਰੋਸੈਸ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਦੇ ਪਹਿਲੇ ਪੜਾਅ ਵਜੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਹੇਠ ਪੰਜਾਬ ਵਿੱਚ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿਚ ਸਕੂਲ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਭਰਨ ਲਈ 5 ਅਪ੍ਰੈਲ 2021 ਤੋਂ ਆਨਲਾਈਨ ਅਰਜੀਆਂ ਲੈਣ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 26 ਅਪ੍ਰੈਲ ਰੱਖੀ ਗਈ ਹੈ ਤੇ ਫੀਸ 29 ਅਪ੍ਰੈਲ ਤੱਕ ਜਮਾਂ ਕਰਵਾਈ ਜਾ ਸਕਦੀ ਹੈ।ਸ੍ਰੀ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਹੋਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਜਿਸ ਵਿੱਚ ਜੇਲ੍ਹ ਵਿਭਾਗ ਵਿੱਚ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉਨਤੀ ਅਫਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਵਿਭਾਗ ਵਿੱਚ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਵੀ ਸ਼ਾਮਲ ਹਨ।ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੋਰਡ ਵਲੋਂ ਉਕਤ ਅਸਾਮੀਆਂ ਦੀ ਭਰਤੀ ਸਬੰਧੀ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਡਟਵੀਂ ਮਿਹਨਤ ਕਰਨ ਤਾਂ ਜੋ ਉਮੀਦਵਾਰਾਂ ਦਾ ਆਪਣਾ ਅਤੇ ਸੂਬੇ ਦਾ ਭਵਿੱਖ ਰੋਸ਼ਨ ਹੋ ਸਕੇ

Previous Post

ਭਾਜਪਾ ਨੇਤਾ ਆਰ. ਪੀ. ਸਿੰਘ ਵੱਲੋਂ ਦਿੱਤਾ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਅਤੇ ਨਾ-ਸਮਝੀ ਦਾ ਸਬੂਤ

Next Post

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਕਰੇਗਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਕਰੇਗਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਕਰੇਗਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ

Recommended

ਮਾਨ ਨੇ ‘ਆਪ’ ਪੰਜਾਬ ਇਕਾਈ ਨੂੰ ਦਫਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਗਵਰਨਰ ਨੂੰ ਫਿਰ ਤੋਂ ਲਿਖਿਆ ਪੱਤਰ

July 11, 2023
ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ‘ਸ਼ਿਮਲਾ ਮਿਰਚ’

November 8, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In