• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਫਲਿਪਕਾਰਟ ਨੂੰ 3.22 ਕਰੋੜ ਰੁਪਏ ਪ੍ਰਤੀ ਏਕੜ ਦਰ ‘ਤੇ 140 ਏਕੜ ਜਮੀਨ ਅਲਾਟ

Asli Punjabi by Asli Punjabi
April 7, 2021
in National, ਕਾਰੋਬਾਰ
0
ਫਲਿਪਕਾਰਟ ਨੂੰ 3.22 ਕਰੋੜ ਰੁਪਏ ਪ੍ਰਤੀ ਏਕੜ ਦਰ ‘ਤੇ 140 ਏਕੜ ਜਮੀਨ ਅਲਾਟ
586
SHARES
3.3k
VIEWS
Share on FacebookShare on TwitterShare on Whatsapp

ਸਪਾਲਈ ਕੇਂਦਰ ਦੀ ਸਥਾਪਨਾ ਤੋਂ ਹਜਾਰਾਂ ਨੌਕਰੀਆਂ ਦਾ ਹੋਵੇਗਾ ਸ੍ਰਿਜਨ – ਮੁੱਖ ਮੰਤਰੀ

ਚੰਡੀਗੜ੍ਹ – ਈ-ਕਾਮਰਸ ਕੰਪਨੀਆਂ ਤੋਂ ਵੇਅਰਹਾਊਸਿੰਗ ਦੀ ਵੱਧਦੀ ਮੰਗ ਨੂੰ ਦੇਖਦੇ ਹੋਏ, ਹਰਿਆਣਾ ਸਰਕਾਰ ਨੇ ਫਲਿਪਕਾਰਟ ਸਮੂਹ ਨੂੰ ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਲਿਮੀਟੇਡ (ਐਚਐਸਆਈਆਈਡੀਸੀ) ਦੀ 140 ਏਕੜ ਜਮੀਨ ਅਲਾਟ ਕੀਤੀ ਹੈ, ਜਿਸ ‘ਤੇ ਫਲਿਪਕਾਰਟ ਪਾਤਲੀਹਾਜੀਪੁਰ, ਮਾਨੇਸਰ ਵਿਚ 3 ਮਿਲਿਅਨ ਵਰਗ ਫੁੱਟ ਦੇ ਕਵਰ ਖੇਤਰ ਦੇ ਨਾਲ ਏਸ਼ਿਆ ਵਿਚ ਸਪਲਾਈ ਕਰਨ ਦੇ ਲਈ ਆਪਣੇ ਸੱਭ ਤੋਂ ਵੱਡੇ ਸਪਲਾਈ ਕੇਂਦਰ ਨੂੰ ਸਥਾਪਤ ਕਰੇਗਾ।ਇਹ ਫੈਸਲਾ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ ਹਰਿਆਣਾ ਏਂਟਰਪ੍ਰਾਈਜ ਪ੍ਰਮੋਸ਼ਨ ਬੋਰਡ (ਐਚਈਪੀਬੀ) ਦੀ 10ਵੀਂ ਮੀਟਿੰਗ ਵਿਚ ਕੀਤਾ ਗਿਆ। ਮੀਟਿੰਗ ਵਿਚ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਅਤੇ ਸਿਖਿਆ ਮੰਤਰੀ ਸ੍ਰੀ ਕੰਵਰ ਪਾਲ ਵੀ ਮੌਜੂਦ ਸਨ।ਮੀਟਿੰਗ ਵਿਚ ਮੁੱਖ ਮੰਤਰੀ ਨੂੰ ਜਾਣੁੰ ਕਰਵਾਇਆ ਗਿਆ ਕਿ ਮੇਸਰਸ ਇੰਸਟਾਕਾਰਟ ਸਰਵਿਸ ਪ੍ਰਾਈਵੇਟ ਲਿਮੀਟੇਡ (ਫਲਿਪਕਾਰਡ ਸਮੂਹ ਦੀ ਕੰਪਨੀ) ਨੂੰ ਇਹ ਜਮੀਨ 3.22 ਕਰੋੜ ਰੁਪਏ ਪ੍ਰਤੀ ਏਕੜ ਦੀ ਕੀਮਤ ‘ਤੇ ਅਲਾਟ ਕੀਤੀ ਗਈ ਹੈ। ਇਹ ਪਰਿਯੋਜਨਾ ਖੇਤਰ ਵਿਚ ਅੱਗੇ ਦੇ ਨਿਵੇਸ਼ ਨੂੰ ਗਤੀ ਪ੍ਰਦਾਨ ਕਰਨ ਦੇ ਨਾਲ-ਨਾਲ ਰਾਜ ਤੇ ਉੱਤਰ ਭਾਰਤ ਦੇ ਵਿਕਰੇਤਾਵਾਂ ਅਤੇ ਐਮਐਸਐਮਈ ਨੂੰ ਬਾਜਾਰ ਤਕ ਪਹੁੰਚ ਦਾ ਮੌਕਾ ਵੀ ਪ੍ਰਦਾਨ ਕਰੇਗੀ।ਮੀਟਿੰਗ ਵਿਚ ਫਲਿਪਕਾਰਟ ਸਮੂਹ ਦੇ ਨੂਮਾਇੰਦਿਆਂ ਨੇ ਦਸਿਆ ਕਿ ਇੰਸਟਾਕਾਰਟ ਸਰਵਿਸ ਪ੍ਰਾਈਵੇਅ ਲਿਮੀੇਟੇਡ ਆਪਣੀ ਮਾਰਕਿਟ ਗ੍ਰੋਥ ਨੂੰ ਸਮਰੱਥ ਕਰਨ ਦੇ ਲਈ ਪੂਰੇ ਭਾਰਤ ਵਿਚ ਸਪਲਾਈ ਕੇਂਦਰਾਂ ਅਤੇ ਸਬੰਧਿਤ ਲਾਜਿਸਟਿਕਸ ਇੰਫ੍ਰਾਸਟਕਚਰ ਦੀ ਇਕ ਚੇਨ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਦੇ ਲਈ ਕੰਪਨੀ ਦਾ ਉਦੇਸ਼ ਗ੍ਰਾਹਕਾਂ ਨੂੰ ਵਧੀਆ ਸੇਵਾ ਪ੍ਰਦਾਨ ਕਰਨਾ ਹੈ ਅਤੇ ਆਪਦੇ ਗ੍ਰਾਹਕਾਂ ਦੀ ਸੇਵਾ ਲਈ ਕੰਪਨੀ ਆਪਣੀ ਨੈਟਵਰਕ ਸਮਰੱਥਾ ਨੂੰ ਮਜਬੂਤ ਕਰਨ ਤਹਿਤ ਦੇਸ਼ ਭਰ ਵਿਚ ਖੇਤਰੀ ਵੰਡ ਕੇਂਦਰ (ਆਰਡੀਸੀ) ਦਾ ਨਿਰਮਾਣ ਕਰਨ ਦੀ ਯੋਜਨਾ ਬਣਾ ਰਹੀ ਹੈ।ਇਸ ਲਈ ਕੰਪਨੀ ਦੀ ਗੁਰੂਗ੍ਰਾਮ ਦੇ ਨੇੜੇ ਕੌਮੀ ਰਾਜਧਾਨੀ ਖੇਤਰ ਵਿਚ ਇਕ ਲਾਜਿਸਟਿਕ ਕੈਂਪਸ ਬਨਾਉਣ ਦੀ ਯੋਜਨਾ ਹੈ। ਉੱਤਰ ਭਾਰਤ ਦੀ ਮੰਗ ਨੂੰ ਪੂਰਾ ਕਰਨ ਦੇ ਲਈ ਕੰਪਨੀ 140 ਏਕੜ ਖੇਤਰ ਵਿਚ ਫੈਲੇ ਸਪਲਾਈ ਕੇਂਦਰ ਦਾ ਨਿਰਮਾਣ ਕਰੇਗੀ। ਇਹ ਸਪਲਾਈ ਕੇਂਦਰ ਜਰੂਰੀ ਰੂਪ ਨਾਲ ਸਾਮਾਨ ਅਤੇ ਫਰਨੀਚਰ ਨੂੰ ਪਾਰਸਲ ਕਰੇਗਾ। ਉਨ੍ਹਾਂ ਨੇ ਦਸਿਆ ਕਿ ਇਸ ਪਰਿਯੋਜਨਾ ਤੋਂ ਲਗਭਗ 4000 ਸਿੱਧੇ ਅਤੇ 12000 ਅਸਿੱਧੇ ਰੁਜਗਾਰ ਦਾ ਸ੍ਰਿਜਨ ਹੋਵੇਗਾ।ਇਸ ਮੌਕੇ ‘ਤੇ ਮੁੱਖ ਸਕੱਤਰ ਸ੍ਰੀ ਵਿਜੈ ਵਰਧਨ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਵੀ. ਉਮਾਸ਼ੰਕਰ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਲਿਮੀਟੇਡ (ਐਚਐਸਆਈਆਈਡੀਸੀ) ਦੇ ਪ੍ਰਬੰਧ ਨਿਦੇਸ਼ਕ ਸ੍ਰੀ ਅਨੁਰਾਗ ਅਗਰਵਾਲ, ਉਦਯੋਗ ਅਤੇ ਵਪਾਰ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਰਯੇਂਦਰ ਕੁਮਾਰ, ਉਦਯੋਗ ਅਤੇ ਵਪਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਸਾਕੇਤ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

Previous Post

ਹਰਿਆਣਾ ਪੁਲਿਸ ਨੇ ਤਿੰਨ ਲੋਕਾਂ ਨੂੰ 12 ਹਜਾਰ ਨਸ਼ੀਲੀ ਪਾਬੰਦੀਸ਼ੁਦਾ ਗੋਲੀਆਂ ਦੇ ਨਾਲ ਕਾਬੂ ਕੀਤਾ

Next Post

ਦੇਸ਼ ਵਿਚ ਰਾਜਨੀਤਿਕ ਅਤੇ ਸਮਾਜਿਕ ਬਦਲਾਅ ਲਿਆਉਣ ਵਿਚ ਸਾਬਕਾ ਉੱਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ ਅਹਿਮ ਭੂਮਿਕਾ ਰਹੀ ਹੈ – ਡਿਪਟੀ ਮੁੱਖ ਮੰਤਰੀ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਦੇਸ਼ ਵਿਚ ਰਾਜਨੀਤਿਕ ਅਤੇ ਸਮਾਜਿਕ ਬਦਲਾਅ ਲਿਆਉਣ ਵਿਚ ਸਾਬਕਾ ਉੱਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ ਅਹਿਮ ਭੂਮਿਕਾ ਰਹੀ ਹੈ – ਡਿਪਟੀ ਮੁੱਖ ਮੰਤਰੀ

ਦੇਸ਼ ਵਿਚ ਰਾਜਨੀਤਿਕ ਅਤੇ ਸਮਾਜਿਕ ਬਦਲਾਅ ਲਿਆਉਣ ਵਿਚ ਸਾਬਕਾ ਉੱਪ ਪ੍ਰਧਾਨ ਮੰਤਰੀ ਚੌਧਰੀ ਦੇਵੀਲਾਲ ਦੀ ਅਹਿਮ ਭੂਮਿਕਾ ਰਹੀ ਹੈ - ਡਿਪਟੀ ਮੁੱਖ ਮੰਤਰੀ

Recommended

ਆਮਿਰ ਖਾਨ ਨੂੰ ਹੋਇਆ ਕੋਰੋਨਾ, ਘਰ ‘ਚ ਹੋਏ ਇਕਾਂਤਵਾਸ

ਆਮਿਰ ਖਾਨ ਨੂੰ ਹੋਇਆ ਕੋਰੋਨਾ, ਘਰ ‘ਚ ਹੋਏ ਇਕਾਂਤਵਾਸ

March 24, 2021
127 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨੇ ਡਲਿਵਰੀ ਟਰੱਕ ਪਲਟਾਏ

127 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨੇ ਡਲਿਵਰੀ ਟਰੱਕ ਪਲਟਾਏ

September 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In