• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ -19 ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਵਿਸ਼ਵ ਸਿਹਤ ਦਿਵਸ’ ਮਨਾਇਆ

Asli Punjabi by Asli Punjabi
April 8, 2021
in Health, Punjab
0
ਕੋਵਿਡ -19 ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਵਿਸ਼ਵ ਸਿਹਤ ਦਿਵਸ’ ਮਨਾਇਆ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਉੱਚ ਜੋਖਮ ਵਾਲੀ ਆਬਾਦੀ ਵਿਚ ਕੋਵਿਡ -19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਸਾਰੇ ਸਰਕਾਰੀ ਹਸਪਤਾਲਾਂ ਵਿਚ ‘ਵਿਸ਼ਵ ਸਿਹਤ ਦਿਵਸ’ ਮਨਾਇਆ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਜਿਲਿਆਂ ਦੇ ਨਿਰਧਾਰਤ ਟੀਚੇ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਉਣ ਦੇ ਉਦੇਸ਼ ਨਾਲ “ਸਿਹਤਮੰਦ ਅਤੇ ਨਿਰਪੱਖ ਵਿਸ਼ਵ ਦਾ ਨਿਰਮਾਣ” ਵਿਸ਼ੇ ‘ਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਉਨਾਂ ਦੱਸਿਆ ਕਿ ਇਹ ਦਿਵਸ ਹਰ ਸਾਲ 7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਉਨਾਂ ਦੀ ਸਿਹਤ ਅਤੇ ਭਲਾਈ ਲਈ ਵਿਸ਼ੇਸ਼ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਜਾ ਸਕੇ ਅਤੇ ਉਨਾਂ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਬਣਾਉਣ ਦੇ ਨਾਲ-ਨਾਲ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।ਸ. ਸਿੱਧੂ ਨੇ ਦੱਸਿਆ ਕਿ ਜ਼ਿਲਾ ਪੱਧਰ ’ਤੇ ਕੋਵਿਡ-19 ਟੀਕਾਕਰਨ ਅਤੇ ਸਾਰੇ ਜ਼ਿਲਿਆਂ ਵਿੱਚ ਪਿੰਡ ਪੱਧਰ ’ਤੇ ਕੋਵਿਡ -19 ਸਬੰਧੀ ਨਿਯਮਾਂ ਦੀ ਪਾਲਣਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਨੇ ਧਾਰਮਿਕ ਸੰਸਥਾਵਾਂ, ਗੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਅਤੇ ਭਲਾਈ ਕਲੱਬਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਮਹਾਂਮਾਰੀ ਦੌਰਾਨ ਸੁਰੱਖਿਅਤ ਰਹਿਣ ਲਈ ਯੋਗ ਲੋਕਾਂ ਨੂੰ ਆਪਣੇ ਨਜਦੀਕੀ ਟੀਕਾਕਰਨ ਕੇਂਦਰ ਜਾ ਕੇ ਟੀਕਾ ਲਗਵਾਉਣ ਲਈ ਉਤਸਾਹਿਤ ਕਰਨ।ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ -19 ਦਾ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ। ਇਹ ਟੀਕਾਕਰਨ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾ ਰਿਹਾ ਹੈ ਅਤੇ ਇਹ ਸੁਰੱਖਿਅਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਾਕਰਨ ਮੁਹਿੰਮ ਵਿਚ ਹਿੱਸਾ ਲੈਣ ਅਤੇ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ਲਈ ਅੱਗੇ ਆਉਣ।

Previous Post

ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੀ ਕਾਰਵਾਈ ਤਹਿਤ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਤਸਕਰ ਨੂੰ ਕੀਤਾ ਢੇਰ ; 23 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ

Next Post

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਉੱਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਉੱਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਉੱਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

Recommended

ਪੰਜਾਬ ਸਰਕਾਰ ਵਲੋਂ ਜੇ.ਈ ਅਤੇ ਇਸ ਤੋਂ ਉਪਰਲੇ ਪੱਧਰ ਦੇ ਇੰਜਨੀਅਰਾਂ ਦੀਆਂ ਅਸਾਮੀਆਂ ਸਾਂਝੇ ਇਮਤਿਹਾਨ ਰਾਹੀਂ ਭਰਨ ਦਾ ਫੈਸਲਾ

ਘਰ ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਗਰੁੱਪ ਵਲੋਂ 2500 ਨੌਜਵਾਨ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ ਦਾ ਰੁਜ਼ਗਾਰ ਉੱਤਪਤੀ ਮੰਤਰੀ ਚੰਨੀ ਵਲੋਂ ਸ਼ਲਾਘਾ

October 16, 2020
ਵਰਲਡ ਕੈਂਸਰ ਕੇਅਰ ਵੱਲੋਂ 5 ਜੁਲਾਈ ਦਿਨ ਨੂੰ ਦਬੜ੍ਹੀਖਾਨਾ ‘ਚ ਲਾਇਆ ਜਾਵੇਗਾ ਕੈਂਸਰ ਜਾਂਚ ਕੈਂਪ

July 2, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In