• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਅਮਰੀਕਾ ਵਾਈਸ ਪ੍ਰੈਜ਼ੀਡੈਂਟ ਕਮਲਾ ਹੈਰਿਸ ਹੋਏ ਸਰਕਾਰੀ ਵੀ ਪੀ ਨਿਵਾਸ ਵਿੱਚ ਤਬਦੀਲ

Asli Punjabi by Asli Punjabi
April 8, 2021
in ਯੂ ਐਸ ਏ
0
ਅਮਰੀਕਾ ਵਾਈਸ ਪ੍ਰੈਜ਼ੀਡੈਂਟ ਕਮਲਾ ਹੈਰਿਸ ਹੋਏ ਸਰਕਾਰੀ ਵੀ ਪੀ ਨਿਵਾਸ ਵਿੱਚ ਤਬਦੀਲ
586
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਕੈਲੀਫੋਰਨੀਆ – ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਆਪਣੇ ਪਤੀ ਸਮੇਤ ਕਈ ਮਹੀਨਿਆਂ ਦੀ ਮੁਰੰਮਤ ਦੇ ਇੰਤਜ਼ਾਰ ਤੋਂ ਬਾਅਦ, ਆਖਿਰਕਾਰ ਆਪਣੇ ਅਧਿਕਾਰਤ ਨਿਵਾਸ ਵਿੱਚ ਦਾਖਲ ਹੋਏ ਹਨ। ਸੂਤਰਾਂ ਅਨੁਸਾਰ ਡੈਮੋਕਰੇਟ ਕਮਲਾ ਹੈਰਿਸ ਆਪਣੇ ਪਤੀ ਡੱਗ ਐਮਹੋਫ ਨਾਲ ਮੰਗਲਵਾਰ ਰਾਤ ਨੂੰ ਨੰਬਰ ਇੱਕ ਆਬਜ਼ਰਵੇਟਰੀ ਸਰਕਲ ਵਿੱਚ ਚਲੇ ਗਏ ਹਨ। ਹੈਰਿਸ(56) ਹੁਣ ਆਬਜ਼ਰਵੇਟਰੀ ਦੇ ਮੈਦਾਨਾਂ ਵਿੱਚ 9,150 ਵਰਗ ਫੁੱਟ ਘਰ ਵਿੱਚ ਰਹਿਣ ਵਾਲੀ ਅੱਠਵੀ ਉਪ ਰਾਸ਼ਟਰਪਤੀ ਹੈ। ਵ੍ਹਾਈਟ ਹਾਊਸ ਦੀ ਅਧਿਕਾਰਤ ਵੈਬਸਾਈਟ ਦੇ ਅਨੁਸਾਰ, ਮਹਾਰਾਣੀ ਐਨ ਸਟਾਈਲ ਦਾ ਇਹ ਛੇ-ਬੈੱਡਰੂਮ ਵਾਲਾ ਘਰ ਯੂ ਐਸ ਨੇਵਲ ਆਬਜ਼ਰਵੇਟਰੀ ਦੇ 72 ਏਕੜ ਦੇ ਮੈਦਾਨ ਵਿੱਚ 12 ਏਕੜ ਵਿੱਚ ਹੈ। ਇਸਨੂੰ ਸਭ ਤੋਂ ਪਹਿਲਾਂ 1974 ਵਿੱਚ ਉਪ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਵਜੋਂ ਰੱਖਿਆ ਗਿਆ ਸੀ। ਅਗਲੇ ਚਾਰ ਸਾਲਾਂ ਲਈ ਸਰਕਾਰ ਦੁਆਰਾ ਉਸਦੀ ਰਿਹਾਇਸ਼ ਲਈ ਅਦਾਇਗੀ ਕਰਨ ਦੇ ਨਾਲ, ਹੈਰਿਸ ਹੁਣ ਆਪਣੀ ਵਾਸ਼ਿੰਗਟਨ ਦੀ ਰਿਹਾਇਸ਼ ਨੂੰ 1.995 ਮਿਲੀਅਨ ਡਾਲਰ ਵਿੱਚ ਵੇਚ ਰਹੀ ਹੈ। ਆਪਣੇ ਸਹੁੰ ਚੁੱਕ ਦਿਵਸ ਤੋਂ ਹੈਰਿਸ ਅਤੇ ਐਮਹੋਫ ਵ੍ਹਾਈਟ ਹਾਊਸ ਤੋਂ ਗਲੀ ਦੇ ਪਾਰ, ਬਲੇਅਰ ਹਾਊਸ ਵਿੱਚ ਰਹਿ ਰਹੇ ਸਨ, ਕਿਉਂਕਿ ਆਧਿਕਾਰਤ ਉਪ ਰਾਸ਼ਟਰਪਤੀ ਨਿਵਾਸ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ।

Previous Post

ਅਮਰੀਕਾ ਵਿੱਚ 19 ਅਪ੍ਰੈਲ ਤੋਂ ਹਰ ਬਾਲਗ ਨੂੰ ਲੱਗੇਗਾ ਕੋਰੋਨਾ ਟੀਕਾ : ਬਾਈਡੇਨ

Next Post

ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ

ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ

Recommended

ਦਿੱਲੀ ’ਚ ਸਥਿਤੀ ਗੰਭੀਰ; ਲੋਕ ਘਰਾਂ ਅੰਦਰ ਰਹਿਣ: ਕੇਜਰੀਵਾਲ

ਦਿੱਲੀ ’ਚ ਸਥਿਤੀ ਗੰਭੀਰ; ਲੋਕ ਘਰਾਂ ਅੰਦਰ ਰਹਿਣ: ਕੇਜਰੀਵਾਲ

April 12, 2021
ਔਰਤਾਂ ਦੀ ਸੁੱਰਖਿਆ ਨਾਲ ਸੰਬਧਤ ਹਰੇਕ ਕਦਮ ਗੰਭੀਰਤਾ ਨਾਲ ਚੁੱਕੇ ਯੋਗੀ ਸਰਕਾਰ : ਪ੍ਰਿਯੰਕਾ ਗਾਂਧੀ

ਔਰਤਾਂ ਦੀ ਸੁੱਰਖਿਆ ਨਾਲ ਸੰਬਧਤ ਹਰੇਕ ਕਦਮ ਗੰਭੀਰਤਾ ਨਾਲ ਚੁੱਕੇ ਯੋਗੀ ਸਰਕਾਰ : ਪ੍ਰਿਯੰਕਾ ਗਾਂਧੀ

August 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In