• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਬਲਬੀਰ ਸਿੱਧੂ ਵੱਲੋਂ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗ

Asli Punjabi by Asli Punjabi
April 11, 2021
in Health, Punjab
0
ਬਲਬੀਰ ਸਿੱਧੂ ਵੱਲੋਂ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗ
586
SHARES
3.3k
VIEWS
Share on FacebookShare on TwitterShare on Whatsapp

ਮੁੱਖ ਮੰਤਰੀ ਦੀ ਅਪੀਲ ’ਤੇ ਕੇਂਦਰ ਵੱਲੋਂ ਕੱਲ੍ਹ ਤੱਕ ਕੋਵਿਡ-19 ਟੀਕਿਆਂ ਦੀਆਂ 4 ਲੱਖ ਖੁਰਾਕਾਂ ਦੀ ਤਾਜ਼ਾ ਖੇਪ ਭੇਜੀ ਜਾਵੇਗੀ: ਸਿਹਤ ਮੰਤਰੀ

ਚੰਡੀਗੜ੍ਹ – ਕੋਵਿਡ-19 ਟੀਕਾਕਰਨ ਮੁਹਿੰਮ ਅਤੇ ਕੋਵਿਡ ਕੇਅਰ ਹਸਪਤਾਲਾਂ ਵਿੱਚ ਇਲਾਜ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਖਰੜ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੋਪੜ ਵਿਖੇ 4 ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ।ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇੇ ਸਿਹਤ ਵਿਭਾਗ ਪੰਜਾਬ ਵੱਲੋਂ 2500 ਤੋਂ ਵੱਧ ਕੇਂਦਰਾਂ ਵਿੱਚ ਵਿਆਪਕ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਥੇ ਲਾਭਪਾਤਰੀਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਉਨ੍ਹਾਂ ਵੱਲੋਂ ਅੱਜ ਗਰਾਉਂਡ ਜ਼ੀਰੋ ਲੈਵਲ ’ਤੇ ਅਚਨਚੇਤ ਚੈਕਿੰਗ ਕੀਤੀ ਗਈ।ਟੀਕਾਕਰਨ ਕੇਂਦਰਾਂ ਵਿਖੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਅਪੀਲ ਕੀਤੀ ਕਿ ਉਹ ਟੀਕਾਕਰਨ ਲਈ ਹੋਰਾਂ ਨੂੰ ਵੀ ਪ੍ਰੇਰਿਤ ਕਰਨ ਅਤੇ ਕੋਵਿਡ-19 ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਨੂੰ ਦੂਰ ਕਰਨ ਲਈ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਸਟਾਫ ਨੂੰ ਵੀ ਇਹ ਹਦਾਇਤ ਕੀਤੀ ਕਿ ਉਹ ਟੀਕਾਕਰਨ ਕਰਵਾਉਣ ਲਈ ਆ ਰਹੇ ਸਾਰੇ ਲਾਭਪਾਤਰੀਆਂ ਨੂੰ ਚੰਗੀ ਤਰ੍ਹਾਂ ਜਾਗਰੂਕ ਕਰਨ।ਸ. ਸਿੱਧੂ ਨੇ ਦੱਸਿਆ ਕਿ ਰਾਜ ਵਿੱਚ ਟੀਕੇ ਦੀ ਘਾਟ ਸਬੰਧੀ ਮੁੱਖ ਮੰਤਰੀ ਪੰਜਾਬ ਦੀ ਅਪੀਲ ‘ਤੇ ਅਮਲ ਕਰਦਿਆਂ ਕੇਂਦਰ ਸਰਕਾਰ ਵੱਲੋਂ ਕੱਲ੍ਹ ਤੱਕ ਟੀਕੇ ਦੀਆਂ 4 ਲੱਖ ਖੁਰਾਕਾਂ ਦੀ ਤਾਜ਼ਾ ਖੇਪ ਭੇਜੀ ਜਾਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਈ.ਪੀ.ਆਈ. ਅਧਿਕਾਰੀ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਨੂੰ ਕੇਂਦਰ ਸਰਕਾਰ ਤੋਂ ਕੋਵਿਡ-19 ਟੀਕਾ ਭੇਜੇ ਜਾਣ ਦੀ ਸੂਚਨਾ ਮਿਲੀ ਹੈ ਜੋ ਕਿ ਹਵਾਈ ਜਹਾਜ਼ ਜ਼ਰੀਏ ਚੰਡੀਗੜ੍ਹ ਏਅਰਪੋਰਟ ’ਤੇ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਗੀਆਂ 1 ਲੱਖ ਵਾਇਲਜ਼ (ਸ਼ੀਸ਼ੀਆਂ) ਦੀ ਮੰਗ ਦੇ ਮੁਕਾਬਲੇ ਕੁੱਲ 40,000 ਸ਼ੀਸ਼ੀਆਂ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰ ਸ਼ੀਸ਼ੀ ਵਿਚ ਵੈਕਸੀਨ ਦੀਆਂ 10 ਖੁਰਾਕਾਂ ਹੁੰਦੀਆਂ ਹਨ।ਮੰਗ ਅਤੇ ਸਪਲਾਈ ਨੀਤੀ ਅਨੁਸਾਰ ਟੀਕਿਆਂ ਨੂੰ ਤਰਕਸੰਗਤ ਬਣਾਉਣ ਦੀ ਜ਼ਰੂਰਤ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਕੋਵਿਡ-19 ਟੀਕੇ ਦੇ ਸਟਾਕ ਦੀ ਨਿੱਜੀ ਤੌਰ ’ਤੇ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਲਡ ਚੇਨ ਨੂੰ ਕਾਇਮ ਰੱਖਦਿਆਂ ਮੰਗ ਅਨੁਸਾਰ ਟੀਕੇ ਦਾ ਸਟਾਕ ਸਪਲਾਈ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਣਉੱਚਿਤ ਬਰਬਾਦੀ ਦੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ ਵਿਖੇ 154 ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ 22 ਨੋਡਲ ਅਧਿਕਾਰੀ ਸਾਰੇ ਜ਼ਿਲ੍ਹਿਆਂ ਵਿੱਚ ਤੈਨਾਤ ਕੀਤੇ ਗਏ ਹਨ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਹਰਿਆਣਾ ਵਿਚ ਸੀਐਸਆਰ ਨੂੰ ਲੈ ਕੇ ਗਠਨ ਕੀਤਾ ਜਾਵੇਗਾ ਟਰਸਟ- ਮਨੋਹਰ ਲਾਲ

Next Post

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

Recommended

ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਸ਼ੈਰੀ ਕਲਸੀ

ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਸ਼ੈਰੀ ਕਲਸੀ

October 31, 2023
ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

June 18, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In