• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ

Asli Punjabi by Asli Punjabi
April 12, 2021
in Health, Punjab
0
ਕਰੋਨਾ ਤੋਂ ਬਚਾਅ ਟੀਕਾਕਰਨ ਲਈ ਝੰਡਾ ਬਰਦਾਰ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ
587
SHARES
3.3k
VIEWS
Share on FacebookShare on TwitterShare on Whatsapp

ਆਪਣੇ 80 ਸਾਲ ਦੇ ਪੁੱਤਰ ਅਤੇ ਪਰਿਵਾਰ ਸਮੇਤ ਕਰਵਾਇਆ ਟੀਕਾਕਰਨ

ਚੰਡੀਗੜ – ਵਿਸ਼ਵ ਭਰ ਵਿੱਚ ਫੈਲੀ ਕਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜੋਰਾਂ ਉੱਤੇ ਜਾਰੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਉੱਤੇ ਪੰਜਾਬ ਵਿੱਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਨੂੰ ਜਿੱਥੇ ਪੜੇ ਲਿਖੇ ਅਤੇ ਸੂਝਵਾਨ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਅਗਿਆਨਤਾ ਦੇ ਪ੍ਰਭਾਵ ਹੇਠ ਕੁਝ ਲੋਕ ਇਸ ਟੀਕਾਕਰਨ ਬਾਰੇ ਵਹਿਮ ਭਰਮ ਅਤੇ ਭੁਲੇਖੇ ਪੈਦਾ ਕਰ ਰਹੇ ਹਨ। ਅਜਿਹੇ ਮੌਕੇ ਉੱਤੇ ਸਹਿਰ ਮੋਗਾ ਦੀ ਇਕ 105 ਸਾਲਾਂ ਦੀ ਮਾਤਾ ਕਰਤਾਰ ਕੌਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਝੰਡਾ ਬਰਦਾਰ ਬਣਦਿਆਂ ਜਿਥੇ ਖੁਦ ਟੀਕਾਕਰਨ ਕਰਵਾਇਆ ਹੈ ਉਥੇ ਹੀ ਉਸਦੇ 80 ਸਾਲਾਂ ਦੇ ਪੁੱਤਰ ਅਤੇ ਪੂਰੇ ਪਰਿਵਾਰ ਨੇ ਵੀ ਲੋਕਾਂ ਵਿਚ ਜਾਗਰੂਕਤਾ ਦਾ ਸੁਨੇਹਾ ਦਿੱਤਾ ਹੈ। ਮਾਤਾ ਕਰਤਾਰ ਕੌਰ ਭਾਵੇਂਕਿ ਪਿੰਡ ਭਿੰਡਰ ਖੁਰਦ ਨਾਲ ਸਬੰਧ ਰੱਖਦੀ ਹੈ ਪਰ ਹੁਣ ਉਹ ਆਪਣੇ ਪੁੱਤਰ ਹਰਪਿੰਦਰ ਸਿੰਘ ਕੋਲ ਮੋਗਾ ਵਿਖੇ ਰਹਿ ਰਹੀ ਹੈ। ਬੀਤੇ ਦਿਨੀਂ ਮਾਤਾ ਨੇ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ 3 ਵਿੱਚ ਲੱਗੇ ਕੈਂਪ ਵਿੱਚ ਟੀਕਾਕਰਨ ਕਰਵਾਇਆ। ਇਹ ਕੈਂਪ ਉਹਨਾਂ ਦੀ ਦੋਹਤੇ ਅਤੇ ਸਾਬਕਾ ਕੌਂਸਲਰ ਸ੍ਰ ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਲਗਾਇਆ ਗਿਆ ਸੀ। ਇਸ ਕੈਂਪ ਵਿੱਚ 188 ਤੋਂ ਵਧੇਰੇ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਮੌਜੂਦਾ ਸਮੇਂ ਸ੍ਰ ਮਨਜੀਤ ਸਿੰਘ ਮਾਨ ਦੀ ਪਤਨੀ ਅਮਨਪ੍ਰੀਤ ਕੌਰ ਮਾਨ ਵਾਰਡ ਨੰਬਰ 3 ਦੀ ਕੌਂਸਲਰ ਹੈ।ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਕਰਤਾਰ ਕੌਰ ਨੇ ਆਪਣੀ ਇੱਛਾ ਅਤੇ ਦਿ੍ਰੜ ਸਕਤੀ ਦੇ ਬਲ ਉੱਤੇ ਟੀਕਾਕਰਨ ਕਰਵਾਇਆ ਹੈ। ਉਹਨਾਂ ਨੂੰ ਕਿਸੇ ਨੇ ਵੀ ਦਬਾਅ ਨਹੀਂ ਪਾਇਆ ਸੀ। ਮਾਤਾ ਕਰਤਾਰ ਕੌਰ ਦੀ ਇਹ ਸੋਚ ਹੈ ਕਿ ਇਸ ਬਿਮਾਰੀ ਤੋਂ ਬਚਣ ਲਈ ਟੀਕਾਕਰਨ ਕਰਾਉਣਾ ਲਾਜਮੀ ਹੈ। ਮਾਤਾ ਕਰਤਾਰ ਕੌਰ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਹਲੇ ਕੁਝ ਲੋਕਾਂ ਦੀ ਟੀਕੇ ਲਈ ਵਾਰੀ ਨਹੀਂ ਵੀ ਆਈ ਹੈ ਤਾਂ ਉਹਨਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਟੀਕਾ ਲਗਵਾਉਣ ਤੋਂ ਬਾਅਦ ਨਾ ਤਾਂ ਬੁਖ਼ਾਰ ਹੋਇਆ ਅਤੇ ਨਾ ਹੀ ਕੋਈ ਹੋਰ ਸਮੱਸਿਆ ਪੇਸ਼ ਆਈ ਹੈ। ਉਹਨਾਂ ਕਿਹਾ ਕਿ ਇੱਕ ਤੰਦਰੁਸਤ ਵਿਅਕਤੀ ਨੂੰ ਤਾਂ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਆਉਣ ਦਾ ਕੋਈ ਡਰ ਹੀ ਨਹੀਂ ਹੈ।ਮਾਤਾ ਕਰਤਾਰ ਕੌਰ ਦੇ ਇਸ ਜਜਬੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਤਰਾਂ ਦੇ ਭਰਮ ਭੁਲੇਖੇ ਨੂੰ ਪਾਸੇ ਉੱਤੇ ਰੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਾਉਣ। ਉਹਨਾਂ ਕਿਹਾ ਕਿ ਇਹ ਟੀਕਾਕਰਨ ਸਿਵਲ ਹਸਪਤਾਲ ਮੋਗਾ, ਸਾਰੀਆਂ ਸੀ ਐੱਚ ਸੀਜ਼, 91 ਹੈਲਥ ਵੈਲਨੈਸ ਸੈਂਟਰਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਵਿਸੇਸ ਕੈਂਪ ਵੀ ਲਗਾਏ ਜਾ ਰਹੇ ਹਨ। ਜਿਹਨਾਂ ਦਾ ਲੋਕਾਂ ਨੂੰ ਭਾਰੀ ਲਾਭ ਲੈਣਾ ਚਾਹੀਦਾ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

Next Post

ਪੰਜਾਬ ਮੈਡੀਕਲ ਕੌਂਸਲ ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਮੈਡੀਕਲ ਕੌਂਸਲ ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ

ਪੰਜਾਬ ਮੈਡੀਕਲ ਕੌਂਸਲ ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ

Recommended

ਮੁੱਖ ਮੰਤਰੀ ਵੱਲੋਂ ਪੇਂਡੂ ਨੌਜਵਾਨਾਂ ਲਈ ਮਿੰਨੀ ਬੱਸ ਪਰਮਿਟ ਨੀਤੀ ਦਾ ਐਲਾਨ, ਅਪਲਾਈ ਕਰਨ ਲਈ ਕੋਈ ਸਮਾਂ-ਸੀਮਾ ਨਹੀਂ ਹੋਵੇਗੀ

ਮੁੱਖ ਮੰਤਰੀ ਵੱਲੋਂ ਪੇਂਡੂ ਨੌਜਵਾਨਾਂ ਲਈ ਮਿੰਨੀ ਬੱਸ ਪਰਮਿਟ ਨੀਤੀ ਦਾ ਐਲਾਨ, ਅਪਲਾਈ ਕਰਨ ਲਈ ਕੋਈ ਸਮਾਂ-ਸੀਮਾ ਨਹੀਂ ਹੋਵੇਗੀ

February 25, 2021
ਗਾਜਿਆਬਾਦ ਵਿੱਚ ਬੱਸ ਤੇ ਵੈਨ ਦੀ ਟੱਕਰ ਕਾਰਨ 2 ਬੱਚਿਆਂ ਸਮੇਤ 6 ਦੀ ਮੌਤ

ਗਾਜਿਆਬਾਦ ਵਿੱਚ ਬੱਸ ਤੇ ਵੈਨ ਦੀ ਟੱਕਰ ਕਾਰਨ 2 ਬੱਚਿਆਂ ਸਮੇਤ 6 ਦੀ ਮੌਤ

July 11, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In