• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

Asli Punjabi by Asli Punjabi
April 12, 2021
in Health, Punjab
0
ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ
587
SHARES
3.3k
VIEWS
Share on FacebookShare on TwitterShare on Whatsapp

ਚੇਅਰਮੈਨ ਲਾਲ ਸਿੰਘ ਨੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ – ਸੂਬੇ ਵਿੱਚ ਹਾੜ੍ਹੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਮੰਡੀਆਂ ਵਿਚ ਸੈਨੀਟਾਈਜ਼ਰ, ਮਾਸਕ, ਹੱਥ ਧੋਣ ਦੇ ਪ੍ਬੰਧ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘e-PMB’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨਾਂ ਨੇ ਉਮੀਦ ਜਾਹਰ ਕੀਤੀ ਕਿ ਇਸ ਐਪ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।ਕਣਕ ਦੀ ਖਰੀਦ ਬਾਰੇ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਤਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ ’ਤੇ ਰਾਬਤਾ ਕਾਇਮ ਕਰ ਸਕਦੇ ਹਨ।ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿਚ ਵਿਸ਼ੇਸ਼ ਟੀਮ ਡਿਊਟੀ ਨਿਭਾਏਗੀ ਜੋ ਸਵੇਰੇ ਤੋਂ ਸ਼ਾਮ ਤੱਕ ਕਿਸਾਨਾਂ, ਆੜ੍ਹਤੀਆਂ ਤੇ ਹੋਰਾਂ ਦੀਆਂ ਸ਼ਿਕਾਇਤਾਂ ਅਤੇ ਸਵਾਲਾਂ ਦਾ ਨਿਪਟਾਰਾ ਕਰੇਗੀ।ਕੰਟਰੋਲ ਰੂਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ’ਤੇ ਸਾਰੇ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ। ਅੰਮਿਤਸਰ ਜ਼ਿਲੇ ਦੇ ਕਿਸਾਨ ਅਤੇ ਆੜ੍ਹਤੀਏ 0172-5101647 ’ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ੍ਹ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ’ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) ’ਤੇ ਰਾਬਤਾ ਕਾਇਮ ਕਰ ਸਕਦੇ ਹਨ।ਇਸੇ ਤਰ੍ਹਾਂ ਮੋਗਾ ਦੇ ਕਿਸਾਨ ਅਤੇ ਆੜ੍ਹਤੀਏ ਕੰਟਰੋਲ ਰੂਮ ਨਾਲ 0172-5101700 ’ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਐਸ.ਬੀ.ਐਸ. ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ’ਤੇ ਰਾਬਤਾ ਕਰ ਸਕਦੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਮੈਡੀਕਲ ਕੌਂਸਲ ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ

Next Post

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

Recommended

ਸ਼ੂਟਿੰਗ ਵਿੱਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਸੋਨੇ ਅਤੇ ਆਸ਼ੀ ਨੇ ਜਿੱਤਿਆ ਕਾਂਸੀ ਦਾ ਤਮਗਾ

ਸ਼ੂਟਿੰਗ ਵਿੱਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਸੋਨੇ ਅਤੇ ਆਸ਼ੀ ਨੇ ਜਿੱਤਿਆ ਕਾਂਸੀ ਦਾ ਤਮਗਾ

September 27, 2023
ਰੈਡੀਮੇਡ ਗਾਰਮੈਂਟਸ ‘ਤੇ ਸਰਕਾਰ ਨੇ ਵਧਾਇਆ ਜੀ ਐੱਸ ਟੀ,ਨਵੇਂ ਸਾਲ ਤੋਂ ਮਹਿੰਗੇ ਹੋ ਜਾਣਗੇ ਕੱਪੜੇ, ਲੁਧਿਆਣੇ ‘ਚ ਮੱਚੀ ਹਾਹਾਕਾਰ

ਰੈਡੀਮੇਡ ਗਾਰਮੈਂਟਸ ‘ਤੇ ਸਰਕਾਰ ਨੇ ਵਧਾਇਆ ਜੀ ਐੱਸ ਟੀ,ਨਵੇਂ ਸਾਲ ਤੋਂ ਮਹਿੰਗੇ ਹੋ ਜਾਣਗੇ ਕੱਪੜੇ, ਲੁਧਿਆਣੇ ‘ਚ ਮੱਚੀ ਹਾਹਾਕਾਰ

October 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In