• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

Asli Punjabi by Asli Punjabi
April 12, 2021
in Punjab
0
ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਸੋਨੂ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਕਿਹਾ,”ਲੋਕਾਂ ਨੂੰ ਕੋਵਿਡ ਵੈਕਸੀਨ ਲੈਣ ਲਈ ਪ੍ਰੇਰਿਤ ਅਤੇ ਪ੍ਰਭਾਵਿਤ ਕਰਨ ਲਈ ਆਦਰਸ਼ਿਕ ਤੌਰ ਉਤੇ ਕੋਈ ਹੋਰ ਸ਼ਖਸੀਅਤ ਨਹੀਂ ਹੋ ਸਕਦੀ। ਪੰਜਾਬ ਵਿਚ ਵੈਕਸੀਨ ਪ੍ਰਤੀ ਲੋਕਾਂ ਦਰਮਿਆਨ ਬਹੁਤ ਹਿਚਕਚਾਹਟ ਹੈ। ਸੋਨੂ ਦੀ ਲੋਕਾਂ ਦਰਿਮਆਨ ਮਕਬੂਲੀਅਤ ਅਤੇ ਬੀਤੇ ਸਾਲ ਮਹਾਂਮਾਰੀ ਫੈਲਣ ਦੇ ਵੇਲੇ ਤੋਂ ਲੈ ਕੇ ਹਜਾਰਾਂ ਪਰਵਾਸੀ ਕਾਮਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਵਿਚ ਮਦਦ ਕਰਕੇ ਪਾਏ ਗਏ ਮਿਸਾਲੀ ਯੋਗਦਾਨ ਸਦਕਾ ਉਹ ਲੋਕਾਂ ਦੇ ਵੈਕਸੀਨ ਪ੍ਰਤੀ ਸ਼ੰਕੇ ਦੂਰ ਕਰਨਗੇ।“ਉਨ੍ਹਾਂ ਕਿਹਾ,”ਜਦੋਂ ਲੋਕ ਵੈਕਸੀਨ ਦੇ ਫਾਇਦੇ ਬਾਰੇ ਪੰਜਾਬ ਦੇ ਪੁੱਤਰ ਤੋਂ ਇਹ ਸੁਣਨਗੇ ਕਿ ਵੈਕਸੀਨ ਕਿੰਨੀ ਸੁਰੱਖਿਅਤ ਅਤੇ ਜ਼ਰੂਰੀ ਹੈ ਤਾਂ ਉਹ ਵਿਸ਼ਵਾਸ ਕਰਨਗੇ ਕਿਉਂਕਿ ਲੋਕ ਉਨ੍ਹਾਂ ਉਪਰ ਭਰੋਸਾ ਕਰਦੇ ਹਨ।“ਸੋਨੂ ਸੂਦ ਨੇ ਕਿਹਾ ਕਿ ਜੀਵਨ ਬਚਾਉਣ ਵਾਲੀ ਇਸ ਵੈਕਸੀਨ ਲਈ ਬਰਾਂਡ ਐਬੰਸਡਰ ਨਿਯੁਕਤ ਹੋਣ ਉਤੇ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ,”ਮੇਰੇ ਗ੍ਰਹਿ ਸੂਬੇ ਦੇ ਲੋਕਾਂ ਦੀਆਂ ਜਿੰਦਗੀਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਇਸ ਵਿਆਪਕ ਮੁਹਿੰਮ ਦਾ ਹਿੱਸਾ ਬਣਨ ਉਤੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।“ਇਸ ਮੌਕੇ ਸੋਨੂ ਸੂਦ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਆਈ ਐਮ ਨੋ ਮਸੀਹਾ’ ਵੀ ਭੇਟ ਕੀਤੀ ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਸ ਵਿਚ ਮੋਗਾ ਤੋਂ ਮੁੰਬਈ ਤੱਕ ਦੇ ਤਜਰਬਿਆਂ ਨੂੰ ਕਲਮਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ,”ਮੈਂ ਸੱਚਮੁੱਚ ਕਹਿੰਦਾ ਹਾਂ ਕਿ ਮੈਂ ਕੋਈ ਰੱਖਿਅਕ ਨਹੀਂ ਹਾਂ। ਮੈਂ ਇਕ ਸਧਾਰਨ ਇਨਸਾਨ ਹਾਂ ਜੋ ਪਰਮਾਤਮਾ ਦੀਆਂ ਵੱਡੀਆਂ ਯੋਜਨਾਵਾਂ ਵਿਚ ਆਪਣੀ ਤਰਫੋਂ ਨਿਗੂਣਾ ਜਿਹਾ ਯੋਗਦਾਨ ਪਾ ਰਿਹਾ ਹੈ। ਇਸ ਦੌਰਾਨ ਜੇਕਰ ਮੈਂ ਕਿਸੇ ਵੀ ਢੰਗ ਨਾਲ ਕਿਸੇ ਇਨਸਾਨ ਦੇ ਜੀਵਨ ਨੂੰ ਬਿਹਤਰ ਬਣਾ ਸਕਿਆ ਤਾਂ ਇਸ ਲਈ ਮੈਂ ਇਹੀ ਕਹਿ ਸਕਦਾਂ ਹਾਂ ਕਿ ਮੇਰੇ ਉਤੇ ਅਕਾਲ ਪੁਰਖ ਦੀ ਮਿਹਰ ਹੈ ਜੋ ਮੈਨੂੰ ਆਪਣੀ ਡਿਊਟੀ ਨਿਭਾਉਣ ਵਿਚ ਮੇਰਾ ਮਾਰਗ ਦਰਸ਼ਨ ਕਰ ਰਹੇ ਹਨ।“

Previous Post

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

Next Post

ਖਾਲਸਾ ਏਡ ਵਾਲੇ ਰਵੀ ਸਿੰਘ ਦੀ ਪਤਨੀ ਨੇ ਕੀਤੀ ਕਿਡਨੀ ਦੇਣ ਦੀ ਪੇਸ਼ਕਸ਼

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਖਾਲਸਾ ਏਡ ਵਾਲੇ ਰਵੀ ਸਿੰਘ ਦੀ ਪਤਨੀ ਨੇ ਕੀਤੀ ਕਿਡਨੀ ਦੇਣ ਦੀ ਪੇਸ਼ਕਸ਼

ਖਾਲਸਾ ਏਡ ਵਾਲੇ ਰਵੀ ਸਿੰਘ ਦੀ ਪਤਨੀ ਨੇ ਕੀਤੀ ਕਿਡਨੀ ਦੇਣ ਦੀ ਪੇਸ਼ਕਸ਼

Recommended

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

November 3, 2020
ਉੱਤਰ ਭਾਰਤ ਦੀ ਬਿਉਟੀ ਕਵੀਨ ਡਾ ਰੰਜਨਾ ਸ਼ਰਮਾ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

November 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In