• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

Asli Punjabi by Asli Punjabi
April 13, 2021
in Punjab, Top Stories
0
ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।ਉਹਨਾਂ ਯਾਦ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸੰਨ 1699 ਵਿੱਚ ਇਸ ਪਵਿੱਤਰ ਦਿਹਾੜੇ ‘ਤੇ ਵੱਖ-ਵੱਖ ਜਾਤਾਂ ਦੇ ਲੋਕਾਂ ਵਿੱਚੋਂ ਪੰਜ ਪਿਆਰਿਆਂ ਨੂੰ ਚੁਣ ਕੇ ਅੰਮ੍ਰਿਤ ਦੀ ਦਾਤ ਬਖਸ਼ਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਕੀਤੀ ਸਥਾਪਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਨਾਲ ਇਕ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਗਈ ਅਤੇ ਇਸ ਨੇ ਸਾਨੂੰ ਮਨੁੱਖਤਾ ਲਈ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦਾ ਸੰਦੇਸ਼ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਮੌਕੇ ਪੰਜਾਬ ਦਾ ਮਿਹਨਤਕਸ਼ ਕਿਸਾਨ ਆਪਣੀ ਮਿਹਨਤ ਨਾਲ ਉਗਾਈ ਫ਼ਸਲ ਦੀ ਵਾਢੀ ਸ਼ੁਰੂ ਕਰਦਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਇਤਿਹਾਸਕ ਦਿਹਾੜਾ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਰਿਵਾਇਤਾਂ ਦੇ ਨਾਲ-ਨਾਲ ਕੋਵਿਡ-19 ਸਬੰਧੀ ਸਾਵਧਾਨੀ ਉਪਾਵਾਂ ਨਾਲ ਮਨਾਉਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ, “ਆਓ ਅਕਾਲ ਪੁਰਖ ਨੂੰ ਅਰਦਾਸ ਕਰੀਏ ਕਿ ਉਹ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ੍ਹਦੀਕਲਾ ਵਿੱਚ ਰੱਖਣ ਅਤੇ ਹਮੇਸ਼ਾ ਸਾਨੂੰ ਸੁਰੱਖਿਅਤ ਤੇ ਖੁਸ਼ ਰੱਖਣ।”

Previous Post

ਮੁੱਖ ਮੰਤਰੀ ਵੱਲੋਂ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾਂ ਹੱਕ ਪ੍ਰਦਾਨ

Next Post

ਬਿੱਗ ਬੌਸ 13 ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਨੇ ਆਰੀਅਨਜ਼ ਦੇ ਵਿਦਿਆਰਥੀਆਂ ਨਾਲ ਵਿਸਾਖੀ ਮਨਾਈ।

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਬਿੱਗ ਬੌਸ 13 ਦੀ ਮਸ਼ਹੂਰ ਅਦਾਕਾਰਾ ਦਲਜੀਤ  ਕੌਰ ਨੇ ਆਰੀਅਨਜ਼ ਦੇ ਵਿਦਿਆਰਥੀਆਂ ਨਾਲ ਵਿਸਾਖੀ ਮਨਾਈ।

ਬਿੱਗ ਬੌਸ 13 ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਨੇ ਆਰੀਅਨਜ਼ ਦੇ ਵਿਦਿਆਰਥੀਆਂ ਨਾਲ ਵਿਸਾਖੀ ਮਨਾਈ।

Recommended

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

July 21, 2021
ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਮੀਟਿੰਗ ਵਿੱਚ ਮਸਲੇ ਵਿਚਾਰੇ

June 28, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In