• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਬਨਿਟ ਮੰਤਰੀਆਂ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ `ਤੇ ਯਾਦ ਕੀਤਾ

Asli Punjabi by Asli Punjabi
April 15, 2021
in Punjab, Top Stories
0
ਕੈਬਨਿਟ ਮੰਤਰੀਆਂ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ `ਤੇ ਯਾਦ ਕੀਤਾ
586
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਭਵਨ ਵਿਖੇ ਹੋਏ ਸਮਾਗਮ ਵਿੱਚ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ – ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਇੱਥੇ ਉੱਘੇ ਵਿਦਵਾਨ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ 130ਵੀਂ ਜਨਮ ਵਰ੍ਹੇਗੰਢ ਮੌਕੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਮਾਗਮ ਦੌਰਾਨ ਸ੍ਰੀ ਧਰਮਸੋਤ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਉੱਘੇ ਨਿਆਂਇਕ, ਅਰਥਸ਼ਾਸਤਰੀ, ਲੇਖਕ, ਦਾਰਸ਼ਨਿਕ ਅਤੇ ਸਮਾਜ ਸੁਧਾਰਕ ਸਨ। ਉਹ ਭਾਰਤ ਦੇ ਸੰਵਿਧਾਨ ਦੇ ਮੁੱਖ ਰਚਨਹਾਰ ਸਨ। ਅੱਜ ਉਨ੍ਹਾਂ ਦਾ ਨਾਮ ਨਾ-ਬਰਾਬਰੀ ਅਤੇ ਜ਼ੁਲਮ ਦੇ ਵਿਰੁੱਧ ਲੜਨ ਦਾ ਪ੍ਰਤੀਕ ਬਣ ਗਿਆ ਹੈ ਜਿਸਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ।ਡਾ. ਅੰਬੇਡਕਰ ਵੱਲੋਂ ਰਾਖਵੇਂਕਰਨ ਰਾਹੀਂ ਦੱਬੇ-ਕੁਚਲੇ ਲੋਕਾਂ ਨੂੰ ਸਮਾਜਿਕ ਤੌਰ ਤੇ ਉੱਚਾ ਚੁੱਕਣ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਨਾਮ ਰਾਜਨੀਤਿਕ ਪਾਰਟੀਆਂ ਵਿਚ ਗੂੰਜਦਾ ਹੈ ਅਤੇ ਉਨ੍ਹਾਂ ਦੀਆਂ ਲਿਖਤਾਂ ਅਤੇ ਭਾਸ਼ਣ ਹੁਣ ਵਿਦਵਤਾਪੂਰਨ ਖੋਜ ਦਾ ਵਿਸ਼ਾ ਬਣੇ ਹਨ ਕਿ ਕਿਵੇਂ ਉਨ੍ਹਾਂ ਨੇ ਹਾਸ਼ੀਏਤੇ ਧੱਕੇ ਲੋਕਾਂ ਦੀ ਜ਼ਿੰਦਗੀ ਬਦਲ ਦਿੱਤੀ।ਜਦੋਂ ਤੱਕ ਜਾਤੀ ਵਿਵਸਥਾ ਅਤੇ ਇਸਦੇ ਆਲੇ ਦੁਆਲੇੇ ਸੰਘਰਸ਼ ਮੌਜੂਦ ਹੈ, ਡਾ. ਅੰਬੇਡਕਰ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਜਾਤ-ਪਾਤ ਨਾਲ ਭਰੇ ਸਮਾਜ ਦੁਆਲੇ ਦੇ ਹਰ ਖੇਤਰ ਵਿੱਚ ਸਾਰਥਿਕ ਰਹਿਣਗੀਆਂ।ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਦੱਬੇ ਕੁਚਲੇ ਵਰਗ ਲਈ ਕੀਤੇ ਗਏ ਉਪਰਾਲਿਆਂ ਨੂੰ ਸਹੀ ਅਰਥਾਂ ਵਿੱਚ ਮਿਸਾਲੀ ਦੱਸਿਆ। ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਵਜ਼ੀਫ਼ਾ ਸਕੀਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਦਮ ਨਾਲ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਆਪਣੇ ਫੈਸਲੇ ਵਾਪਸ ਲੈ ਕੇ ਦੇਸ਼ ਭਰ ਵਿੱਚ ਇਹ ਸਕੀਮ ਨੂੰ ਕਾਇਮ ਰੱਖਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਹੋਏ ਵਾਧੇ ਅਤੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਲਈ ਚੁੱਕੇ ਹੋਰ ਕਦਮਾਂ ਬਾਰੇ ਵੀ ਚਾਨਣਾ ਪਾਇਆ।ਇਸ ਮੌਕੇ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਸਮਾਜ ਦੇ ਦੱਬੇ ਕੁਚਲੇ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦਾ ਸੰਘਰਸ਼ ਹਰ ਪੀੜ੍ਹੀ ਲਈ ਇੱਕ ਮਿਸਾਲ ਬਣਿਆ ਰਹੇਗਾ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਬੀ. ਆਰ. ਅੰਬੇਡਕਰ ਦੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਅਤੇ ਇਕ ਮਜ਼ਬੂਤ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਵਿਚ ਯੋਗਦਾਨ ਪਾਉਣ।ਉਨ੍ਹਾਂ ਨੇ ਸੰਵਿਧਾਨ ਵਿਚ ਮਹਿਲਾਵਾਂ ਲਈ ਬਰਾਬਰ ਅਧਿਕਾਰ ਯਕੀਨੀ ਬਣਾਉਣ ਪ੍ਰਤੀ ਡਾ. ਅੰਬੇਡਕਰ ਦੇ ਵਿਚਾਰਾਂ ਤੇ ਵੀ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਆਰਥਿਕ ਸ਼ਮੂਲੀਅਤ ਲਈ ਕਈ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਹੈ ਜਿਵੇਂ ਕਿ ਸਰਕਾਰੀ ਨੌਕਰੀਆਂ ਵਿਚ 33 ਫੀਸਦੀ ਰਾਖਵਾਂਕਰਨ, ਪੰਚਾਇਤਾਂ ਅਤੇ ਯੂ.ਐਲ.ਬੀਜ਼ ਦੀਆਂ ਚੋਣਾਂ ਵਿਚ 50 ਫੀਸਦੀ ਰਾਖਵਾਂਕਰਨ, ਲੜਕੀਆਂ ਲਈ ਮੁਫਤ ਸਮਾਰਟਫੋਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਤਿਕਾਰ ਵਜੋਂ ਮੁਹਾਲੀ ਦੇ ਮੈਡੀਕਲ ਕਾਲਜ ਦਾ ਨਾਮ ਵੀ ਡਾ. ਅੰਬੇਡਕਰ ਦੇ ਨਾਮਤੇ ਰੱਖਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਸ੍ਰੀ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਵਿਚ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇ ਜਾਣਗੇ-ਕੈਪਟਨ ਅਮਰਿੰਦਰ ਸਿੰਘ ਦਾ ਐਲਾਨ

Next Post

ਅਨੁਸੂਚਿਤ ਜਾਤੀ ਵਰਗ ਵਿਚੋ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ —- ਕੈਂਥ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਅਨੁਸੂਚਿਤ ਜਾਤੀ ਵਰਗ ਵਿਚੋ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ —- ਕੈਂਥ

ਅਨੁਸੂਚਿਤ ਜਾਤੀ ਵਰਗ ਵਿਚੋ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਉਪ ਮੁੱਖ ਮੰਤਰੀ ਬਣਾਉਣ ਦੀ ਰਾਜਨੀਤਿਕ ਪਾਰਟੀਆਂ ਯਤਨਸ਼ੀਲ ---- ਕੈਂਥ

Recommended

ਮੌਸਮ ਵਿਭਾਗ ਵਲੋਂ ਅਲਰਟ ਜਾਰੀ, 30 ਦਸੰਬਰ ਤਕ ਸੰਘਣੀ ਧੁੰਦ ਦੀ ਚਿਤਾਵਨੀ

ਮੌਸਮ ਵਿਭਾਗ ਵਲੋਂ ਅਲਰਟ ਜਾਰੀ, 30 ਦਸੰਬਰ ਤਕ ਸੰਘਣੀ ਧੁੰਦ ਦੀ ਚਿਤਾਵਨੀ

December 28, 2023
ਸਾਈਕਲ ਚਲਾਉਣਾ ਹਰ ਪੱਖੋਂ ਲਾਹੇਵੰਦ ਤੇ ਦੇਸ਼ ਹਿੱਤ ਵਿੱਚ : ਬਨਵਾਰੀ ਲਾਲ ਪੁਰੋਹਿਤ

ਸਾਈਕਲ ਚਲਾਉਣਾ ਹਰ ਪੱਖੋਂ ਲਾਹੇਵੰਦ ਤੇ ਦੇਸ਼ ਹਿੱਤ ਵਿੱਚ : ਬਨਵਾਰੀ ਲਾਲ ਪੁਰੋਹਿਤ

June 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In