ਨਵੀਂ ਦਿੱਲੀ – ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿਚ ਅੱਜ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ ਲਗਾਤਾਰ 15 ਦਿਨ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਹੋਈ ਸੀ। ਪੈਟਰੋਲ ਵਿਚ ਅੱਜ 16 ਪੈਸੇ ਅਤੇ ਡੀਜ਼ਲ ਵਿਚ 15 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 90.56 ਰੁਪਏ ਤੋਂ ਘੱਟ ਕੇ 90.40 ਰੁਪਏ ਪ੍ਰਤੀ ਲਿਟਰ, ਜਦੋਂ ਕਿ ਡੀਜ਼ਲ ਦੀ 80.87 ਰੁਪਏ ਤੋਂ 80.73 ਰੁਪਏ ਪ੍ਰਤੀ ਲਿਟਰ ਤੇ ਆ ਗਈ ਹੈ। ਸਾਲ 2021 ਵਿਚ ਪੈਟਰੋਲ-ਡੀਜ਼ਲ ਕੀਮਤਾਂ ਵਿਚ ਇਹ ਚੌਥੀ ਕਟੌਤੀ ਹੈ।ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 71 ਪੈਸੇ ਅਤੇ ਡੀਜ਼ਲ ਦੀ 82 ਰੁਪਏ 75 ਪੈਸੇ ਪ੍ਰਤੀ ਲਿਟਰ ਤੇ ਆ ਗਈ ਹੈ। ਉੱਥੇ ਹੀ, ਪਟਿਆਲਾ ਵਿੱਚ ਪੈਟਰੋਲ 92 ਰੁਪਏ 14 ਪੈਸੇ ਅਤੇ ਡੀਜ਼ਲ ਦੀ ਕੀਮਤ 83 ਰੁਪਏ 14 ਪੈਸੇ ਪ੍ਰਤੀ ਲਿਟਰ ਹੋ ਗਈ ਹੈ।ਲੁਧਿਆਣਾ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 26 ਪੈਸੇ ਤੇ ਡੀਜ਼ਲ ਦੀ 83 ਰੁਪਏ 25 ਪੈਸੇ ਪ੍ਰਤੀ ਲਿਟਰ ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 32 ਪੈਸੇ ਅਤੇ ਡੀਜ਼ਲ ਦੀ 83 ਰੁਪਏ 32 ਪੈਸੇ ਹੋ ਗਈ ਹੈ। ਮੁਹਾਲੀ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 62 ਪੈਸੇ ਅਤੇ ਡੀਜ਼ਲ ਦੀ 83 ਰੁਪਏ 58 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ ਹੈ।ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 71 ਪੈਸੇ ਅਤੇ ਡੀਜ਼ਲ ਦੀ 82 ਰੁਪਏ 75 ਪੈਸੇ ਪ੍ਰਤੀ ਲਿਟਰ ਤੇ ਆ ਗਈ ਹੈ। ਉੱਥੇ ਹੀ, ਪਟਿਆਲਾ ਵਿੱਚ ਪੈਟਰੋਲ 92 ਰੁਪਏ 14 ਪੈਸੇ ਅਤੇ ਡੀਜ਼ਲ ਦੀ ਕੀਮਤ 83 ਰੁਪਏ 14 ਪੈਸੇ ਪ੍ਰਤੀ ਲਿਟਰ ਹੋ ਗਈ ਹੈ।ਲੁਧਿਆਣਾ ਸ਼ਹਿਰ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 26 ਪੈਸੇ ਤੇ ਡੀਜ਼ਲ ਦੀ 83 ਰੁਪਏ 25 ਪੈਸੇ ਪ੍ਰਤੀ ਲਿਟਰ ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 32 ਪੈਸੇ ਅਤੇ ਡੀਜ਼ਲ ਦੀ 83 ਰੁਪਏ 32 ਪੈਸੇ ਹੋ ਗਈ ਹੈ। ਮੁਹਾਲੀ ਵਿੱਚ ਪੈਟਰੋਲ ਦੀ ਕੀਮਤ 92 ਰੁਪਏ 62 ਪੈਸੇ ਅਤੇ ਡੀਜ਼ਲ ਦੀ 83 ਰੁਪਏ 58 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ ਹੈ।