• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

Asli Punjabi by Asli Punjabi
April 18, 2021
in Entertainment, Punjab
0
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼
589
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਦੀ ਵਿਰਾਸਤ ਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਕੀਤੀ ਗਈ ਇਹ ਪਹਿਲ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਨੇ ‘ਦਿ ਬਠਿੰਡਾ ਫੋਰਟ ’ ਨਾਂ ਦੀ ਇੱਕ ਦਸਤਾਵੇਜ਼ੀ ਫਿਲਮ ਵਿਸ਼ਵ ਪੱਧਰ ’ਤੇ ਆਨਲਾਈਨ ਢੰਗ ਨਾਲ ਰਿਲੀਜ਼ ਕੀਤੀ। ਇਸ ਦੌਰਾਨ ਫਿਲਮ ਦੇ ਡਾਇਰੈਕਟਰ ਹਰਪ੍ਰੀਤ ਸੰਧੂ ਵੀ ਮੌਜੂਦ ਸਨ। ਇਸ ਮੌਕੇ ਸੀਨੀਅਰ ਸਲਾਹਕਾਰ ਨੇ ਕਿਹਾ ਕਿ ਦਸਤਾਵੇਜੀ ਫਿਲਮ ਵਿੱਚ ਕੌਮੀ ਮਹੱਤਤਾ ਵਾਲੀ ਸ਼ਾਨਦਾਰ ਇਤਿਹਾਸਕ ਯਾਦਗਾਰ ਬਠਿੰਡਾ ਦੇ ਕਿਲੇ ਨੂੰ ਖੂਬਸੂਰਤ ਢੰਗ ਨਾਲ ਪੇਸ਼ ਕੀਤਾ ਗਿਆ ਹੈ । ਛੇਵੀਂ ਸਦੀ ਦੇ ਨੇੜੇ-ਤੇੜੇ ਬਣਿਆ ਇਹ ਕਿਲਾ ਭਾਰਤ ਦਾ ਸਭ ਤੋਂ ਪੁਰਾਣਾ ਬਚਿਆ ਹੋਇਆ ਕਿਲਾ ਹੈ।ਉਨਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਕਿਲੇ ਦੀ ਬਹੁਤ ਇਤਿਹਾਸਕ ਮਹੱਤਤਾ ਹੈ ਕਿਉਂਕਿ ਇਹ ਭਾਰਤ ਦੀ ਪਹਿਲੀ ਔਰਤ ਮਹਾਰਾਣੀ ਰਜ਼ੀਆ ਸੁਲਤਾਨ ਨਾਲ ਸਬੰਧਤ ਹੈ, ਜਿਸ ਨੂੰ ਇਸ ਕਿਲੇ ਵਿਚ ਕੈਦੀ ਬਣਾ ਕੇ ਰੱਖਿਆ ਗਿਆ ਸੀ ਅਤੇ ਬਾਅਦ ਵਿੱਚ ਉਹ ਬਾਲਕੋਨੀ ਤੋਂ ਛਾਲ ਮਾਰ ਕੇ ਫਰਾਰ ਹੋ ਗਈ ਸੀ। ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਕਿਹਾ ਕਿ ਤਿੰਨ ਮੰਜਲਾਂ ਵਾਲਾ ਇਹ ਕਿਲਾ ਪੂਰੀ ਤਰਾਂ ਮੁਗ਼ਲ ਡਿਜ਼ਾਇਨ ਵਿੱਚ ਤਿਆਰ ਕੀਤਾ ਹੋਇਆ ਹੈ ਅਤੇ ਦੇਖਣਯੋਗ ਹੈ। ਉਹਨਾਂ ਕਿਹਾ ਕਿ ਇਸ ਕਿਲੇ ਦਾ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਵੀ ਇਤਿਹਾਸਕ ਸਬੰਧ ਦੱਸਿਆ ਜਾਂਦਾ ਹੈ ਕਿਉਂ ਜੋ 1705 ਵਿੱਚ ਇਸ ਕਿਲੇ ਨੂੰ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਹੋਈ ਸੀ। ਇਸ ਕਰਕੇ ਕਿਲੇ ਨੂੰ ਗੋਵਿੰਦਗੜ ਕਿਲਾ ਵੀ ਕਿਹਾ ਜਾਂਦਾ ਹੈ।ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ ਨੇ ਦਸਤਾਵੇਜੀ ਫਿਲਮ ਦਾ ਪ੍ਰੀਵਿਊ ਦੇਖਣ ਉਪਰੰਤ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਵਿਰਾਸਤੀ ਸਥਾਨ ਨੂੰ ਦਰਸਾਉਂਦੀ ਅਤੇ ਖੂਬਸੂਰਤ ਢੰਗ ਨਾਲ ਤਿਆਰ ਕੀਤੀ ਇਸ ਫਿਲਮ ਨੂੰ ਉਹ ਜ਼ਰੂਰ ਦੇਖਣ । ਉਹਨਾਂ ਕਿਹਾ ਕਿ ਇਹ ਦਸਤਾਵੇਜ਼ੀ ਫਿਲਮ ਨਿਸ਼ਚਿਤ ਤੌਰ ‘ਤੇ ਪੰਜਾਬ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਤਾ ਕਰੇਗੀ ਕਿਉਂ ਜੋ ਹਾਲੇ ਵੀ ਬਹੁਤ ਲੋਕ ਬਠਿੰਡਾ ਦੇ ਇਸ ਵਿਰਾਸਤੀ ਸਥਾਨ ਤੋਂ ਅਣਜਾਣ ਹਨ।ਫਿਲਮ ਦੇ ਡਾਇਰੈਕਟਰ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਲੈਫਟੀਨੈਂਟ ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਵਕਾਲਤ ਨਾਲ ਜੁੜੇ ਹੋਣ ਦੇ ਬਾਵਜੂਦ ਸ੍ਰੀ ਸੰਧੂ ਨੇ ਸੂਬੇ ਦੇ ਸ਼ਾਨਮੱਤੇ ਇਤਿਹਾਸ ਅਤੇ ਸਭਿਆਚਾਰ ਨੂੰ ਦਰਸਾਉਣ ਵਿੱਚ ਹੰਭਲਾ ਮਾਰ ਕੇ ਪੰਜਾਬ ਸਰਕਾਰ ਦੀ ਮਦਦ ਕੀਤੀ ਅਤੇ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।ਡਾਇਰੈਕਟਰ ਹਰਪ੍ਰੀਤ ਸੰਧੂ ਨੇ ਪੰਜਾਬ ਦੀ ਵਿਰਾਸਤ ਅਤੇ ਸਭਿਆਚਾਰਕ ਮਹਾਨਤਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੇ ਜਨੂੰਨ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਅਤੇ ਲੈਫਟੀਨੈਂਟ ਸ਼ੇਰਗਿੱਲ ਦਾ ਧੰਨਵਾਦ ਕੀਤਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ

Next Post

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

Recommended

ਯੂਥ ਅਕਾਲੀ ਦਲ ਨੇ ਫੂਕਿਆ ਹਰੀਸ਼ ਰਾਵਤ ਦਾ ਪੁਤਲਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ

ਯੂਥ ਅਕਾਲੀ ਦਲ ਨੇ ਫੂਕਿਆ ਹਰੀਸ਼ ਰਾਵਤ ਦਾ ਪੁਤਲਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ

September 1, 2021
ਸਪੀਕਰ ਸੰਧਵਾਂ ਅੱਜ ਕਰਨਗੇ ‘ਨਸ਼ੇ ਭਜਾਈਏ-ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼

ਸਪੀਕਰ ਸੰਧਵਾਂ ਅੱਜ ਕਰਨਗੇ ‘ਨਸ਼ੇ ਭਜਾਈਏ-ਜਵਾਨੀ ਬਚਾਈਏ’ ਮੁਹਿੰਮ ਦਾ ਆਗਾਜ਼

September 1, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In