• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

Asli Punjabi by Asli Punjabi
April 18, 2021
in Entertainment, Punjab
0
ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ
588
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ – ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’ ਪਹਿਲ ਦੀ ਜੇਤੂ ਜੋੜੀ ਨਾਲ ਗੱਲਬਾਤ ਕੀਤੀ।ਮੁੱਖ ਚੋਣਕਾਰ ਦਫ਼ਤਰ ਵਲੋਂ ‘ਇਲੈਕਸ਼ਨ ਸਟਾਰ’ ਪਹਿਲਕਦਮੀ ਦਾ ਐਲਾਨ ਕੌਮੀ ਵੋਟਰ ਦਿਵਸ (ਐਨ.ਵੀ.ਡੀ.) – 2021 ਨੂੰ 25 ਜਨਵਰੀ ਵਾਲੇ ਦਿਨ ਕਾਲਜਾਂ / ਯੂਨੀਵਰਸਿਟੀਆਂ ਵਿੱਚ ਕੈਂਪਸ ਅੰਬੈਸਡਰਜ਼ ਲਈ ਕੀਤਾ ਗਿਆ ਸੀ ਤਾਂ ਜੋ ਉਹ ਚੋਣਾਂ ਸਬੰਧੀ ਗਤੀਵਿਧੀਆਂ ਵਿੱਚ ਵੱਧ-ਚੜਕੇ ਸ਼ਾਮਲ ਹੋਣ ਅਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਭਾਰਤੀ ਚੋਣ ਕਮਿਸ਼ਨ ਨੇ ਈ-ਐਪਿਕ (ਇਲੈਕਟ੍ਰਾਨਿਕ ਇਲੈਕਟੋਰਲ ਫੋਟੋ ਆਈਡੈਂਟਟੀ ਕਾਰਡ) ਦੇ ਰੂਪ ਵਿੱਚ ਬਿਲਕੁਲ ਨਵੀਂ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਨਵੇਂ ਵੋਟਰ ਅਤੇ ਸਾਰੇ ਯੋਗ ਵੋਟਰ ਬੜੀ ਆਸਾਨੀ ਨਾਲ ਆਪਣਾ ਵੋਟਰ ਕਾਰਡ ਡਾਊਨਲੋਡ ਅਤੇ ਪਿ੍ਰੰਟ ਕਰ ਸਕਦੇ ਹਨ।ਇਸ ਸਹੂਲਤ ਨੂੰ ਨੌਜਵਾਨਾਂ ਵਿੱਚ ਹਰਮਨ ਪਿਆਰਾ ਬਣਾਉਣ ਲਈ ਮੁੱਖ ਚੋਣਕਾਰ ਦਫ਼ਤਰ ਪੰਜਾਬ ਦੇ ਦਫਤਰ ਨੇ ਵੱਧ ਤੋਂ ਵੱਧ ਈ-ਐਪਿਕ ਡਾਊਨਲੋਡ ਕਰਨ ਵਾਲੇ ਨੂੰ ‘ਇਲੈਕਸ਼ਨ ਸਟਾਰ’ ਦਾ ਖ਼ਿਤਾਬ ਦੇਣ ਅਤੇ ਸਟੇਟ ਆਈਕਨ ਸੋਨੂੰ ਸੂਦ ਨਾਲ ਲਾਈਵ ਗੱਲਬਾਤ ਕਰਨ ਦਾ ਐਲਾਨ ਕੀਤਾ।ਪਹਿਲੇ ਗੇੜ ਦਾ ਮੁਕਾਬਲਾ 16 ਫਰਵਰੀ ਤੋਂ 15 ਮਾਰਚ ਤੱਕ ਨਿਰਧਾਰਤ ਕੀਤਾ ਗਿਆ ਸੀ। ਮੇਹਰ ਚੰਦ ਪਾਲੀਟੈਕਨਿਕ ਕਾਲਜ, ਜਲੰਧਰ ਦੀ ਰਾਂਸੀ ਅਤੇ ਯੁਵਰਾਜ ਸਿੰਘ ਦੀ ਜੋੜੀ ਨੂੰ ਸਾਂਝੇ ਤੌਰ ‘ਤੇ ਸਭ ਤੋਂ ਵੱਧ 306 ਈ-ਐਪਿਕ ਡਾਊਨਲੋਡ ਕਰਨ ਲਈ ਮਹੀਨੇ ਦਾ ਪਹਿਲਾ ‘ਚੋਣ ਸਟਾਰ ’ ਐਲਾਨਿਆ ਗਿਆ। ਈ-ਐਪਿਕ ਇੱਕ ਡਿਜੀਟਲ ਵੋਟਰ ਕਾਰਡ ਹੈ ਜਿਸਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ, 2021 ਨੂੰ ਕੌਮੀ ਵੋਟਰ ਦਿਵਸ ਮੌਕੇ ਕੀਤੀ ਗਈ ਸੀ। ਇਸ ਦੀ ਸ਼ੁਰੂਆਤ ਵੋਟਰਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਕੀਤੀ ਗਈ ਹੁਣ ਵੋਟਰ ਆਪਣੇ ਰਜਿਸਟਰਡ ਮੋਬਾਈਲ ਰਾਹੀਂ ਡਿਜੀਟਲ ਵੋਟਰ ਕਾਰਡ ਡਾਊਨਲੋਡ ਅਤੇ ਪਿ੍ਰੰਟ ਕਰ ਸਕਦੇ ਹਨ।ਰਾਂਸੀ ਅਤੇ ਯੁਵਰਾਜ ਸਿੰਘ ਦੇਸ਼ ਦੇ ‘ਰੀਲ ਅਤੇ ਰੀਅਲ’ ਹੀਰੋ ਸੋਨੂੰ ਸੂਦ ਨਾਲ ਸਿੱਧੀ ਗੱਲਬਾਤ ਕਰਕੇ ਬਹੁਤ ਉਤਸ਼ਾਹਤ ਸਨ। ਗੱਲਬਾਤ ਦੌਰਾਨ ਉਹਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਉਹ ਇਸ ਮੁਹਿੰਮ ਵਿੱਚ ਹਿੱਸਾ ਲੈਣ ਲਈ ਕਿਸ ਤਰਾਂ ਪ੍ਰੇਰਿਤ ਹੋਏ। ਉਨਾਂ ਨੇ ਆਨਲਾਈਨ ਸਿੱਖਿਆ ਅਤੇ ਗੈਰ-ਪ੍ਰਤੀਯੋਗੀ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਪੇਸ਼ ਆਉਂਦੀਆਂ ਪਰੇਸ਼ਾਨੀਆਂ ਬਾਰੇ ਵੀ ਆਪਣੀ ਚਿੰਤਾ ਜ਼ਾਹਰ ਕੀਤੀ। ਸੋਨੂੰ ਸੂਦ ਨੇ ਉਨਾਂ ਨੂੰ ਸਲਾਹ ਦਿੱਤੀ ਕਿ ਉਹ ਨਵੇਂ ਢੰਗ ਨੂੰ ਸਮਝਣ ਅਤੇ ਡਿਜੀਟਲ ਮੰਚ ਵਿੱਚ ਸ਼ਾਮਲ ਹੋਣ।ਸੋਨੂੰ ਸੂਦ ਨੇ ਖੁਦ ਵੀ ਵਿਦਿਆਰਥੀਆਂ ਨੂੰ ਆਪਣੀਆਂ ਆਨਲਾਈਨ ਕਲਾਸਾਂ ਲਗਾਉਣ ਲਈ ਵੱਡੀ ਗਿਣਤੀ ਵਿੱਚ ਸੈਲਫੋਨ ਦਾਨ ਕੀਤੇ ਹਨ। ਸੋਨੂੰ ਨੇ ਕੋਵਿਡ ਕਾਰਨ 2020 ਦੀ ਤਾਲਾਬੰਦੀ ਦੌਰਾਨ ਆਪਣੇ ਪਰਉਪਕਾਰੀ ਯਤਨਾਂ ਨਾਲ ਲੋਕਾਂ ’ਤੇ ਮਿਸਾਲੀ ਪ੍ਰਭਾਵ ਪਾਇਆ ਹੈ ਅਤੇ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਜਾਰੀ ਰੱਖਿਆ ਹੈ।ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਆਈ.ਏ.ਐੱਸ. ਨੇ ਫੇਸਬੁੱਕ ਲਾਈਵ ਪ੍ਰਸਾਰਤ ਕੀਤਾ ਅਤੇ ਸੋਨੂੰ ਸੂਦ ਨਾਲ ਸਿੱਧੀ ਗੱਲਬਾਤ ਕਰਨ ਦੇ ਯੋਗ ਬਣਨ ਵਾਲੇ ਮਹੀਨੇ ਦੇ ‘ਇਲੈਕਸ਼ਨ ਸਟਾਰ’ ਜੇਤੂਆਂ ਲਈ ਖੁਸ਼ੀ ਪ੍ਰਗਟਾਈ । ਉਹਨਾਂ ਕਿਹਾ ਕਿ ਇਹ ਬੜੀ ਮਾਣ ਦੀ ਗੱਲ ਹੈ ਕਿ ਆਪਣੇ ਸਿਰਜਣਾਤਮਕ ਯਤਨਾਂ ਰਾਹੀਂ ਨੌਜਵਾਨਾਂ ਨੂੰ ਨਿਰੰਤਰ ਪ੍ਰੇਰਿਤ ਕਰਨ ਵਾਲੇ ਸੋਨੂੰ ਸੂਦ ਨਾਲ ਨੌਜਵਾਨਾਂ ਨੂੰ ਗੱਲ ਕਰਨ ਦਾ ਮੌਕਾ ਮਿਲਿਆ।

Previous Post

20 ਇੰਟੀਗ੍ਰਟਡ ਸੈਂਟਰਾਂ ਵਿੱਚ ਹੀਮੋਫਿਲੀਆ ਦੇ ਮਰੀਜ਼ਾਂ ਨੂੰ ਦਿੱਤੀ ਮੁਫ਼ਤ ਇਲਾਜ ਦੀ ਸਹੂਲਤ : ਬਲਬੀਰ ਸਿੱਧੂ

Next Post

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਹੋਏ ਕੋਰੋਨਾ ਪਾਜ਼ੇਟਿਵ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਹੋਏ ਕੋਰੋਨਾ ਪਾਜ਼ੇਟਿਵ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਹੋਏ ਕੋਰੋਨਾ ਪਾਜ਼ੇਟਿਵ

Recommended

ਗਮਾਡਾ ਨੇ ਬਲੌਂਗੀ ਵਿੱਚ ਹੋ ਰਹੀ ਉਸਾਰੀ ਨੂੰ ਢਾਹਿਆ ਪਿੰਡ ਦੇ ਸਰਪੰਚ ਸਰਦਾਰ ਬਹਾਦਰ ਸਿੰਘ ਅਤੇ ਇਲਾਕਾ ਵਾਸੀਆਂ ਨੇ ਕੀਤਾ ਗਮਾਡਾ ਦੀ ਕਾਰਵਾਈ ਦਾ ਡਟਵਾਂ ਵਿਰੋਧ

ਗਮਾਡਾ ਨੇ ਬਲੌਂਗੀ ਵਿੱਚ ਹੋ ਰਹੀ ਉਸਾਰੀ ਨੂੰ ਢਾਹਿਆ ਪਿੰਡ ਦੇ ਸਰਪੰਚ ਸਰਦਾਰ ਬਹਾਦਰ ਸਿੰਘ ਅਤੇ ਇਲਾਕਾ ਵਾਸੀਆਂ ਨੇ ਕੀਤਾ ਗਮਾਡਾ ਦੀ ਕਾਰਵਾਈ ਦਾ ਡਟਵਾਂ ਵਿਰੋਧ

June 12, 2023
ਝੋਨੇ ਦੀ ਨਿਰਵਿਘਨ ਖਰੀਦਦਾਰੀ ਲਈ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪ੍ਰਬੰਧ ਮੁਕੰਮਲ

ਝੋਨੇ ਦੀ ਨਿਰਵਿਘਨ ਖਰੀਦਦਾਰੀ ਲਈ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪ੍ਰਬੰਧ ਮੁਕੰਮਲ

September 28, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In