• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਅਮਰੀਕਾ ਦੀ 116 ਸਾਲਾ ਬਜ਼ੁਰਗ ਐਰਤ ਦੀ ਹੋਈ ਮੌਤ

Asli Punjabi by Asli Punjabi
April 19, 2021
in ਯੂ ਐਸ ਏ
0
ਅਮਰੀਕਾ ਦੀ 116 ਸਾਲਾ ਬਜ਼ੁਰਗ ਐਰਤ ਦੀ ਹੋਈ ਮੌਤ
589
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਕੈਲੀਫੋਰਨੀਆ – ਅਮਰੀਕਾ ਦੇ ਸਭ ਤੋਂ ਬਜ਼ੁਰਗ ਵਿਅਕਤੀ ਜੋ ਕਿ ਇੱਕ ਮਹਿਲਾ ਹੈ, ਦੀ ਮੌਤ ਹੋ ਗਈ ਹੈ। ਪਰ ਉਸ ਨੇ ਆਪਣੇ ਪਿੱਛੇ ਵਿਸ਼ਾਲ ਵਿਰਾਸਤ ਨੂੰ ਛੱਡਿਆ ਹੈ,ਜਿਸ ਵਿੱਚ ਘੱਟੋ ਘੱਟ 120 ਪੜਪੋਤੇ-ਪੋਤੀਆਂ ਹਨ। ਇਹ ਬਜ਼ੁਰਗ ਮਹਿਲਾ ਉੱਤਰੀ ਕੈਰੋਲਿਨਾ ਵਿੱਚ ਸ਼ਾਰਲੋਟ ਦੀ ਹੇਸਟਰ ਫੋਰਡ ਹੈ, ਜਿਸਦੀ ਸ਼ਨੀਵਾਰ ਨੂੰ 116 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਹੈਸਟਰ ਫੋਰਡ ਨੇ ਇੱਕ ਸਦੀ ਤੋਂ ਉੱਪਰ ਆਪਣੀ ਉਮਰ ਭੋਗ ਕੇ, ਪਰਿਵਾਰ ਵਿੱਚ ਸ਼ਾਂਤੀ ਨਾਲ ਪ੍ਰਾਣ ਤਿਆਗੇ। ਦੱਖਣੀ ਕੈਰੋਲਿਨਾ ਦੇ ਲੈਨਕਾਸਟਰ ਵਿੱਚ 1904 ‘ਚ ਪੈਦਾ ਹੋਈ ਫੋਰਡ ਇੱਕ ਫਾਰਮ ਵਿੱਚ ਕੰਮ ਕਰਦੀ, ਕਪਾਹ ਬੀਜਣ ਅਤੇ ਚੁੱਕਣ ਦੇ ਨਾਲ ਖੇਤ ਵਾਹੁੰਦੀ ਵੱਡੀ ਹੋਈ। ਰਿਪੋਰਟ ਦੇ ਅਨੁਸਾਰ, ਉਸ ਦੇ 12 ਬੱਚੇ, 48 ਪੋਤੇ ਅਤੇ 108 ਪੜਪੋਤੇ-ਪੋਤੀਆਂ ਸਨ। ਉਸਦੀ ਸਹੀ ਉਮਰ ਅਸਪਸ਼ਟ ਸੀ। ਮਰਦਮਸ਼ੁਮਾਰੀ ਦੇ ਰਿਕਾਰਡ ਦਾ ਇੱਕ ਸਮੂਹ ਉਸ ਦਾ ਜਨਮ 15 ਅਗਸਤ, 1904 ਵਜੋਂ ਦਰਸਾਉਂਦਾ ਹੈ, ਪਰ ਇੱਕ ਹੋਰ ਸਮੂਹ ਦਿਖਾਉਂਦਾ ਹੈ ਕਿ ਉਸ ਦਾ ਜਨਮ 1905 ਵਿੱਚ ਹੋਇਆ ਸੀ। ਫੋਰਡ ਦੀ ਪੋਤੀ ਨੇ ਦੱਸਿਆ ਕਿ ਉਹ ਕੋਰੋਨਾ ਵਾਇਰਸ ਤੋਂ ਬਚੀ ਰਹੀ ਸੀ ਅਤੇ ਉਹ ਇੱਕ ਸਦੀ ਤੋਂ ਵੀ ਵੱਧ ਸਮੇਂ ਦੀਆਂ ਯਾਦਾਂ ਨਾਲ ਰਹਿੰਦੀ ਸੀ, ਜਿਸ ਵਿੱਚ 100 ਸਾਲਾਂ ਤੋਂ ਵੱਧ ਅਸਲ ਜੀਵਨ ਦਾ ਤਜ਼ੁਰਬਾ ਸ਼ਾਮਿਲ ਸੀ। ਫੋਰਡ ਦੇ ਪਤੀ ਦੀ ਅੱਧੀ ਸਦੀ ਪਹਿਲਾਂ, 1963 ਵਿੱਚ ਮੌਤ ਹੋ ਗਈ ਸੀ। ਸਥਾਨਕ ਕਾਉਂਟੀ ਕਮਿਸ਼ਨਰਾਂ ਨੇ ਪਿਛਲੇ ਸਾਲ ਉਸਦੇ ਸਨਮਾਨ ਵਿੱਚ, ਮੈਕਲੇਨਬਰਗ ਕਾਉਂਟੀ ਵਿੱਚ 1 ਸਤੰਬਰ ਨੂੰ ਮਦਰ ਹੇਸਟਰ ਮੈਕਕਾਰਡੈਲ ਫੋਰਡ ਡੇਅ ਵਜੋਂ ਘੋਸ਼ਿਤ ਕੀਤਾ ਸੀ। ਉਹ ਸਥਾਨਕ ਸਰਕਾਰਾਂ, ਕਮਿਊਨਿਟੀ ਲੀਡਰਾਂ, ਸੋਸ਼ਲ ਮੀਡੀਆ, ਵਿਦੇਸ਼ੀ ਪਤਵੰਤੇ ਸੱਜਣਾਂ ਆਦਿ ਦੁਆਰਾ ਅਮਰੀਕਾ ਦੀ ਸਭ ਤੋਂ ਬਜ਼ੁਰਗ ਵਿਅਕਤੀ ਹੋਣ ਵਜੋਂ ਜਾਣੀ ਜਾਂਦੀ ਸੀ।

Previous Post

ਆੜ੍ਹਤੀਆਂ ਤੋਂ ਵਰਤੇ ਜਾ ਚੁੱਕੇ ਚੰਗੀ ਗੁਣਵੱਤਾ ਵਾਲੇ ਬਾਰਦਾਨੇ ਦਾ ਪ੍ਰਬੰਧ ਕੀਤੇ ਜਾਣ ਦੀ ਪ੍ਰਵਾਨਗੀ-ਕੈਪਟਨ ਅਮਰਿੰਦਰ ਸਿੰਘ

Next Post

ਹਿਮਾਚਲ ਪ੍ਰਦੇਸ਼ ਵਿਚ ਲੌਕਡਾਊਨ ਲਾਉਣ ਦੀ ਜ਼ਰੂਰਤ ਨਹੀਂ: ਮੁੱਖ ਮੰਤਰੀ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਹਿਮਾਚਲ ਪ੍ਰਦੇਸ਼ ਵਿਚ ਲੌਕਡਾਊਨ ਲਾਉਣ ਦੀ ਜ਼ਰੂਰਤ ਨਹੀਂ: ਮੁੱਖ ਮੰਤਰੀ

ਹਿਮਾਚਲ ਪ੍ਰਦੇਸ਼ ਵਿਚ ਲੌਕਡਾਊਨ ਲਾਉਣ ਦੀ ਜ਼ਰੂਰਤ ਨਹੀਂ: ਮੁੱਖ ਮੰਤਰੀ

Recommended

ਸੰਯੁਤਕ ਸਮਾਜ ਮੋਰਚਾ ਦੀ ਰਜਿਸ਼ਟ੍ਰੇਸ਼ਨ ਦਾ ਕੀ ਬਣਿਆ,

ਸੰਯੁਤਕ ਸਮਾਜ ਮੋਰਚਾ ਦੀ ਰਜਿਸ਼ਟ੍ਰੇਸ਼ਨ ਦਾ ਕੀ ਬਣਿਆ,

February 1, 2022
ਹੀਰਾ ਸਿੰਘ ਗਾਬੜੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਹੀਰਾ ਸਿੰਘ ਗਾਬੜੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

June 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In