• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਪ੍ਰਧਾਨ ਮੰਤਰੀ ਵੱਲੋਂ ਵਾਰਾਣਸੀ ’ਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ

Asli Punjabi by Asli Punjabi
April 19, 2021
in National, Top Stories
0
ਪ੍ਰਧਾਨ ਮੰਤਰੀ ਵੱਲੋਂ ਵਾਰਾਣਸੀ ’ਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਲੋਕ ਸਭਾ ਹਲਕੇ ਵਾਰਾਣਸੀ ’ਚ ਕਰੋਨਾਵਾਇਰਸ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਜ਼ੋਰ ਦਿੱਤਾ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀ ਟੀਕਾ ਲਗਵਾਉਣ। ਪ੍ਰਧਾਨ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਲੋਕਾਂ ਦੀ ਪੂਰੀ ਸੰਵੇਦਨਸ਼ੀਲਤਾ ਨਾਲ ਮਦਦ ਕਰਨ ਲਈ ਕਿਹਾ। ਉਨ੍ਹਾਂ ਨਾਲ ਹੀ ਕਿਹਾ ਕਿ ਮਹਾਮਾਰੀ ਰੋਕਣ ਲਈ ਸਰਕਾਰ ਦੇ ਨਾਲ ਸਮਾਜ ਦਾ ਸਹਿਯੋਗ ਵੀ ਜ਼ਰੂਰੀ ਹੈ।ਇੱਕ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ, ‘ਟਰੈਕਿੰਗ, ਟਰੇਸਿੰਗ ਅਤੇ ਟੈਸਟਿੰਗ’ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਾਇਰਸ ਦਾ ਪਾਸਾਰ ਰੋਕਣ ਲਈ ਇਸ ਨਿਯਮ ਦਾ ਪਾਲਣ ਕੀਤਾ ਜਾਣਾ ਜ਼ਰੂਰੀ ਹੈ ਕਿਉਂਕਿ ਇਸ ਤਰ੍ਹਾਂ ਹੀ ਕਰੋਨਾ ਦੀ ਪਹਿਲੀ ਲਹਿਰ ਕਾਬੂ ਕੀਤੀ ਗਈ ਸੀ। ਸਥਾਨਕ ਅਧਿਕਾਰੀਆਂ ਅਤੇ ਜਨਤਾ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਪ੍ਰਸ਼ਾਸਨ ਨੂੰ ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨ ਵਰਗੇ ਕਦਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਬਿਆਨ ’ਚ ਕਿਹਾ ਗਿਆ ਹੈ, ‘ਪ੍ਰਧਾਨ ਮੰਤਰੀ ਨੇ ਟੀਕਾਕਰਨ ਮੁਹਿੰਮ ਦੀ ਜ਼ਰੂਰਤ ਦੀ ਗੱਲ ਕੀਤੀ ਅਤੇ ਪ੍ਰਸ਼ਾਸਨ ਨੂੰ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿਚਾਲੇ ਇਸ ਸਬੰਧੀ ਜਾਗਰੂਕਤਾ ਫੈਲਾਉਣ ਨੂੰ ਕਿਹਾ।

Previous Post

ਹਿਮਾਚਲ ਪ੍ਰਦੇਸ਼ ਵਿਚ ਲੌਕਡਾਊਨ ਲਾਉਣ ਦੀ ਜ਼ਰੂਰਤ ਨਹੀਂ: ਮੁੱਖ ਮੰਤਰੀ

Next Post

ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
Next Post
ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

Recommended

ਗੁਰਦਾਸਪੁਰ ‘ਚ ਵਿਗੜ ਰਹੀ ਹੈ ਸਥਿਤੀ, ਕੋਰੋਨਾ ਕਾਰਨ 19 ਮੌਤਾਂ, 349 ਕੇਸ ਐਕਟਿਵ

ਗੁਰਦਾਸਪੁਰ ‘ਚ ਵਿਗੜ ਰਹੀ ਹੈ ਸਥਿਤੀ, ਕੋਰੋਨਾ ਕਾਰਨ 19 ਮੌਤਾਂ, 349 ਕੇਸ ਐਕਟਿਵ

July 31, 2020
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਤੋਹਫਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੈਲਕਮ ਟੂ ਮਲੋਟ ਪ੍ਰੋਜੈਕਟ ਦਾ ਤੋਹਫਾ

March 20, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In