• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਕੂਲ ਸਿੱਖਿਆ ਵਿਭਾਗ ਨੇ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਲਈ ਰਣਨੀਤੀ ਨੂੰ ਨਵਿਆਉਣ ਵਾਸਤੇ ਕਦਮ ਪੁੱਟੇ

Asli Punjabi by Asli Punjabi
April 20, 2021
in Punjab
0
ਸਕੂਲ ਸਿੱਖਿਆ ਵਿਭਾਗ ਨੇ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਲਈ ਰਣਨੀਤੀ ਨੂੰ ਨਵਿਆਉਣ ਵਾਸਤੇ ਕਦਮ ਪੁੱਟੇ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਵੇਂ ਅਕਾਦਮਿਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਆਪਣੀ ਰਣਨੀਤੀ ਨੂੰ ਨਵਿਆਉਣ ਲਈ ਕਦਮ ਪੁੱਟੇ ਹਨ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਦਾਖਲਾ ਮੁਿਹੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਪ੍ਰਾਪਤ ਹੋਏ ਸੁਝਾਵਾਂ ਦੇ ਆਧਾਰ ’ਤੇ ਸੈਂਟਰ ਹੈਡ ਟੀਚਰਾਂ (ਸੀ.ਐੱਚ.ਟੀ.) ਨੂੰ ਸਕੂਲ ਮੁਖੀਆਂ ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਆਖਿਆ ਗਿਆ ਹੈ। ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੇ ਅਧਿਆਪਕਾਂ ਨਾਲ ਅਲੱਗ ਤੌਰ ਤੇ ਸੀ.ਐੱਚ.ਟੀ. ਨੂੰ ਜਾਇਜਾ ਮੀਟਿੰਗਾਂ ਕਰਨ ਅਤੇ ਫੋਨ ਕਾਲ ਰਾਹੀਂ ਉਨਾਂ ਨੂੰ ਹੱਲਾਸ਼ੇਰੀ ਦੇਣ ਲਈ ਵੀ ਕਿਹਾ ਗਿਆ ਹੈ।ਘਰੋ-ਘਰ ਜਾਣ ਸਮੇਂ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੇ ਬੱਚਿਆਂ ਨੂੰ ਉਨਾਂ ਦੀਆਂ ਪ੍ਰਾਪਤੀਆਂ ਬਦਲੇ ਸਨਮਾਨਿਤ ਕਰਨ ਅਤੇ ਉਨਾਂ ਨਾਲ ਖਿਚਵਾਈਆਂ ਫੋਟੋਆਂ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਧਾਰਮਿਕ ਸਥਾਨਾਂ ਤੇ ਸਵੇਰੇ-ਸ਼ਾਮ ਅਨਾਉਂਸਮੈਂਟ ਕਰਨ, ਸਾਂਝੀਆਂ ਥਾਵਾਂ ਤੇ ਦਾਖਲੇ ਸੰਬੰਧੀ ਫਲੈਕਸ ਲਗਾਉਣ, ਸਕੂਲ ਵਿੱਚ ਮਾਪਿਆਂ ਦੀ ਫੇਰੀ ਲਗਾਉਣ ਨੂੰ ਪ੍ਰੇਰਿਤ ਕਰਨ, ਆਂਗਣਵਾੜੀ ਵਰਕਰ ਦੀ ਮਦਦ ਨਾਲ ਦਾਖਲੇ ਵਧਾਉਣ ’ਤੇ ਜ਼ੋਰ ਦੇਣ ਲਈ ਵੀ ਨੂੰ ਸੇਧ ਦਿੱਤੀ ਗਈ ਹੈ। ਪਿਛਲੇ ਅਕਾਦਮਿਕ ਸੈਸ਼ਨ ਤੋਂ ਵੱਧ ਦਾਖਲੇ ਕਰਨ ਵਾਲੇ ਕਲੱਸਟਰ ਜਾਂ ਸਕੂਲ ਦਾ ਪੋਸਟਰ ਬਣਾ ਕੇ ਗਰੁੱਪਾਂ ਵਿੱਚ ਸਾਂਝਾ ਕਰਨ ਅਤੇ ਸਮੂਹ ਸਟਾਫ ਦੀ ਸਰਾਹਨਾ ਕਰਨ ਲਈ ਕਿਹਾ ਗਿਆ ਹੈ।ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਆ ਰਹੇ ਬੱਚਿਆਂ ਦੀ ਪੜਾਈ-ਲਿਖਾਈ ’ਤੇ ਵਿਸ਼ੇਸ਼ ਤੌਰ ’ਤੇ ਧਿਆਨ ਕੇਂਦਰਤ ਕਰਨ ਅਤੇ ਦਾਖਲ ਹੋਣ ਵਾਲੇ ਨਵੇਂ ਬੱਚਿਆਂ ਨੂੰ ਈ-ਪੰਜਾਬ ’ਤੇ ਰੋਜ਼ਾਨਾ ਅਪਡੇਟ ਕਰਨ ਤੋਂ ਇਲਾਵਾ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਕਿਤਾਬਾਂ ਤੇ ਸਪਲੀਮੈਂਟਰੀ ਮਟੀਰੀਅਲ ਤੁਰੰਤ ਘਰ-ਘਰ ਜਾ ਕੇ ਦੇਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

Previous Post

ਆਰਸੀਬੀ ਨੇ ਕੇਕੇਆਰ ਨੂੰ 38 ਦੌੜਾਂ ਨਾਲ ਹਰਾਇਆ

Next Post

ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਸੋਨੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਸੋਨੀ

ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਸੋਨੀ

Recommended

ਕੈਨੇਡਾ: ਦੋ ਹਾਦਸਿਆਂ ਵਿਚ ਦੋ ਪੰਜਾਬੀ ਗੱਭਰੂਆਂ ਦੀ ਮੌਤ

ਕੈਨੇਡਾ: ਦੋ ਹਾਦਸਿਆਂ ਵਿਚ ਦੋ ਪੰਜਾਬੀ ਗੱਭਰੂਆਂ ਦੀ ਮੌਤ

May 28, 2020
ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ

August 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In