• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੱਝਾਂ ਦੇ ਨਸਲ ਸੁਧਾਰ ਲਈ ਮਿਲਕਫੈਡ ਦੇ ਸਾਰੇ ਮਸਨੂਈ ਗਰਭਦਾਨ ਕੇਂਦਰਾਂ ‘ਤੇ ਮੁਹੱਈਆ ਹੋਵੇਗਾ ਮਿਆਰੀ ਸੀਮਨ: ਸਹਿਕਾਰਤਾ ਮੰਤਰੀ

Asli Punjabi by Asli Punjabi
April 21, 2021
in Punjab, ਕਾਰੋਬਾਰ
0
ਮੱਝਾਂ ਦੇ ਨਸਲ ਸੁਧਾਰ ਲਈ ਮਿਲਕਫੈਡ ਦੇ ਸਾਰੇ ਮਸਨੂਈ ਗਰਭਦਾਨ ਕੇਂਦਰਾਂ ‘ਤੇ ਮੁਹੱਈਆ ਹੋਵੇਗਾ ਮਿਆਰੀ ਸੀਮਨ: ਸਹਿਕਾਰਤਾ ਮੰਤਰੀ
587
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਚੰਡੀਗੜ੍ਹ – ਸੂਬੇ ਵਿਚ ਮੱਝਾਂ ਦੇ ਨਸਲ ਸੁਧਾਰ ਵਿਚ ਆਈ ਖੜ੍ਹੋਤ ਨੂੰ ਤੋੜਨ ਲਈ ਮਿਲਕਫੈੱਡ ਵੱਲੋਂ ਸੂਬੇ ਦੇ ਸਾਰੇ ਮਸਨੂਈ ਗਰਭਦਾਨ ਕੇਂਦਰਾਂ ਵਿਚ ਮਿਆਰੀ ਸੀਮਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੁੱਧ ਉਤਪਾਦਨ ਵਿੱਚ ਮੋਹਰੀ ਸੂਬਾ ਹੈ। ਇੱਥੋਂ ਦੀਆਂ ਮੁੱਰਾ ਅਤੇ ਨੀਲੀ ਰਾਵੀ ਨਸਲ ਦੀਆਂ ਮੱਝਾਂ ਦੁੱਧ ਦੇਣ ਦੀ ਸਮਰੱਥਾ ਕਰਕੇ ਦੁਨੀਆ ਭਰ ਵਿੱਚ ਜਾਣੀਆਂ ਜਾਂਦੀਆਂ ਹਨ। ਮੁਲਕ ਦੇ ਦੂਜੇ ਸੂਬਿਆਂ ਨੂੰ ਵੀ ਪੰਜਾਬ ਵਧੀਆ ਨਸਲ ਦੀਆਂ ਮੱਝਾਂ ਮੁਹੱਈਆ ਕਰਦਾ ਆ ਰਿਹਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਉੱਚ ਕੋਟੀ ਦੇ ਪਰਖੇ ਝੋਟਿਆਂ ਦਾ ਸੀਮਨ ਉਪਲਬਧ ਨਾ ਹੋਣ ਕਰਕੇ ਮੱਝਾਂ ਦੇ ਨਸਲ ਸੁਧਾਰ ਦੇ ਖੇਤਰ ਵਿੱਚ ਬਹੁਤੀ ਤਰੱਕੀ ਨਹੀਂ ਹੋਈ।ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸੇ ਖੜ੍ਹੋਤ ਨੂੰ ਤੋੜਨ ਵਾਸਤੇ ਮਿਲਕਫੈਡ ਨੇ 6500 ਲੀਟਰ ਪ੍ਰਤੀ ਸੂਆ ਤੋਂ ਵੱਧ ਤੋਂ ਦੁੱਧ ਦੇਣ ਵਾਲੀਆਂ ਮੱਝਾਂ ਤੋਂ ਪੈਦਾ ਕੀਤੇ ਝੋਟਿਆਂ ਦਾ ਸੀਮਨ ਮਿਲਕਫੈਡ ਦੇ ਸਾਰੇ ਬਨਾਉਟੀ ਗਰਭਦਾਨ ਕੇਂਦਰਾਂ ਉੱਤੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਸਲ ਸੁਧਾਰ ਹੀ ਡੇਅਰੀ ਸਫਲਤਾ ਦਾ ਆਧਾਰ ਹੈ। ਘਟੀਆ ਨਸਲ ਦੇ ਪਸੂ ਰੱਖ ਕੇ ਕਿਸੇ ਵੀ ਹਾਲਤ ਵਿੱਚ ਡੇਅਰੀ ਧੰਦੇ ਨੂੰ ਲਾਹੇਵੰਦ ਧੰਦਾ ਨਹੀਂ ਬਣਾਇਆ ਜਾ ਸਕਦਾ। ਮੱਝ ਪੰਜਾਬ ਦਾ ਆਪਣਾ ਪਸ਼ੂ ਹੈ, ਇਥੋਂ ਦਾ ਵਾਤਾਵਰਣ ਮੱਝਾਂ ਲਈ ਅਨੁਕੂਲ ਹੈ। ਇਸੇ ਲਈ ਮਿਲਕਫੈਡ ਨੇ ਤਹੱਈਆ ਕੀਤਾ ਹੈ ਕਿ ਉਹ ਮੱਝਾਂ ਦੀ ਵਧੀਆ ਨਸਲ ਪੈਦਾ ਕਰਨ ਲਈ ਹਰ ਸੰਭਵ ਯਤਨ ਕਰੇਗਾ।ਮਿਲਕਫੈੱਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਵੱਲੋਂ ਦੁਧਾਰੂ ਪਸ਼ੂਆਂ ਦੀ ਹਰ ਨਸਲ, ਉਮਰ ਅਤੇ ਦੁੱਧ ਦੇਣ ਦੀ ਸਮਰੱਥਾ ਦੇ ਅਨੁਸਾਰ ਉੱਤਮ ਕੁਆਲਿਟੀ ਦੀ ਵੇਰਕਾ ਪਸ਼ੂ ਖੁਰਾਕ ਦੀਆਂ ਵੱਖ-ਵੱਖ ਕਿਸਮਾਂ ਦੁੱਧ ਸਭਾਵਾਂ ਅਤੇ ਖੁੱਲ੍ਹੀ ਮੰਡੀ ਵਿੱਚ ਉਪਲੱਬਧ ਕਰਵਾਈਆਂ ਗਈਆਂ ਹਨ। ਵੇਰਕਾ ਦੀ ਪਸ਼ੂ ਖੁਰਾਕ ਪਾਉਣ ਨਾਲ ਦੁਧਾਰੂ ਪਸ਼ੂ ਜਲਦੀ ਜਵਾਨ ਹੋ ਕੇ ਦੁੱਧ ਦੇਣ ਲਗਦਾ ਹੈ ਅਤੇ ਦੋ ਸੂਇਆਂ ਵਿੱਚ ਅੰਤਰ ਵੀ ਘਟਦਾ ਹੈ। ਹਰ ਤਰ੍ਹਾਂ ਦੀਆਂ ਲੋੜੀਂਦੀਆਂ ਧਾਤਾਂ ਅਤੇ ਵਿਟਾਮਿਨ ਯੁਕਤ ਵੇਰਕਾ ਪਸ਼ੂ ਖੁਰਾਕ ਦੇਣ ਨਾਲ ਪਸ਼ੂ ਲੰਮਾ ਸਮਾਂ ਦੁੱਧ ਦਿੰਦਾ ਹੈ। ਲਾਗਤ ਖਰਚੇ ਘਟਾਉਣ ਅਤੇ ਵਧੇਰੇ ਦੁੱਧ ਪੈਦਾ ਕਰਨ ਅਤੇ ਪਸ਼ੂ ਤੋਂ ਹਰ ਸਾਲ ਇੱਕ ਬੱਚਾ ਲੈਣ ਲਈ ਦੁੱਧ ਉਤਪਾਦਕਾਂ ਨੂੰ ਵੇਰਕਾ ਪਸ਼ੂ ਖੁਰਾਕ ਵਰਤਣ ਦੀ ਸਲਾਹ ਦਿੰਦਿਆਂ ਉਹਨਾ ਕਿਹਾ ਕਿ ਵੇਰਕਾ ਦੀ ‘ਬਫ ਸਪੈਸ਼ਲ’ ਪਸ਼ੂ ਖੁਰਾਕ ਮੱਝਾਂ ਦੇ ਡੇਅਰੀ ਫਾਰਮਰਾਂ ਵਲੋਂ ਸਲਾਹੀ ਜਾ ਰਹੀ ਹੈ।

Previous Post

ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ: ਰਾਣਾ ਸੋਢੀ

Next Post

ਕਿਸਾਨਾਂ ਨੂੰ ਅੱਜ ਤੱਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਅਦਾਇਗੀ : ਭਾਰਤ ਭੂਸ਼ਣ ਆਸ਼ੂ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਕਿਸਾਨਾਂ ਨੂੰ ਅੱਜ ਤੱਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਅਦਾਇਗੀ : ਭਾਰਤ ਭੂਸ਼ਣ ਆਸ਼ੂ

ਕਿਸਾਨਾਂ ਨੂੰ ਅੱਜ ਤੱਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਅਦਾਇਗੀ : ਭਾਰਤ ਭੂਸ਼ਣ ਆਸ਼ੂ

Recommended

ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ

ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ

October 31, 2020
ਕੈਨੇਡਾ ਡੇਅ ਮੌਕੇ ਏਅਰ ਕੈਨੇਡਾ ਤੇ ਵੈਸਟਜੈਟ ਨੇ ਕੀਤਾ ਨਵਾਂ ਐਲਾਨ

ਕੈਨੇਡਾ ਡੇਅ ਮੌਕੇ ਏਅਰ ਕੈਨੇਡਾ ਤੇ ਵੈਸਟਜੈਟ ਨੇ ਕੀਤਾ ਨਵਾਂ ਐਲਾਨ

June 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In