• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਸ਼ਰਤ ਖਤਮ

Asli Punjabi by Asli Punjabi
April 23, 2021
in Punjab
0
ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਸ਼ਰਤ ਖਤਮ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਤਬਾਦਲਾ ਸਰਟੀਫਿਕੇਟ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ।ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੁਰਾਣੀਆਂ ਹਦਾਇਤਾਂ ਦੇ ਆਧਾਰ ’ਤੇ ਪਿਛਲੇ ਸਕੂਲ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਲਈ ਦਬਾਅ ਪਏ ਜਾਣ ਦੇ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ।ਪੱਤਰ ਦੇ ਅਨੁਸਾਰ ਵੱਖ ਵੱਖ ਕਾਰਨਾਂ ਕਰਕੇ ਸਕੂਲ ਤਬਦੀਲ ਕਰਨ ਦੀ ਇੱਛਾ ਰੱਖਣ ਵਾਲੇ ਮਾਪਿਆਂ ਨੂੰ ਟ੍ਰਾਂਸਫਰ ਸਰਟੀਫਿਕੇਟ ਦੇ ਸਬੰਧ ਵਿੱਚ ਗੈਰ ਜ਼ਰੂਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰਕੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਿਛਲੇ ਸਕੂਲ ਤੋਂ ਟ੍ਰਾਂਸਫਰ ਸਰਕਟੀਫਿਕੇਟ ਪ੍ਰਾਪਤ ਕਰਨ ਸਬੰਧੀ ਡਾਇਰੈਕਟਰ ਆਫ ਪਬਲਿਕ ਇੰਸਟਰਕਸ਼ਨ ਪੰਜਾਬ ਪੱਤਰ ਨੰ.4892 ਆਰ, ਮਿਤੀ 19-3-1929 ਸਮੇਤ ਪਹਿਲੀਆਂ ਸਾਰੀਆਂ ਹਦਾਇਤਾਂ/ਹੁਕਮ ਰੱਦ ਕਰ ਦਿੱਤੇ ਗਏ ਹਨ। ਸਾਲ 1929 ਦੀਆਂ ਦੀਆਂ ਇਨਾਂ ਹਦਾਇਤਾਂ ਦੇ ਆਧਾਰ ’ਤੇ ਹੀ ਟਾਂਸਫਰ ਸਰਟੀਫਿਕੇਟਾਂ ਲਈ ਬੱਚਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਕਿਸੇ ਵੀ ਮਾਨਤਾ ਪ੍ਰਾਪਤ/ਅਫਿਲੀਏਟਡ ਸਕੂਲ ਵਿੱਚ ਬੱਚੇ ਨੂੰ ਦਾਖਲ ਕਰਦੇ ਹੋਏ ਸਬੰਧਿਤ ਸਕੂਲ ਮੁਖੀ ਹੋਰਾਂ ਸਰੋਤਾਂ ਤੋਂ ਤੱਥਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਨੂੰ ਦਾਖਲ ਕਰਨ। ਇਸ ਸਬੰਧ ਪਿਛਲੇ ਸਕੂਲ ਵਿੱਚ ਪੜਨ ਅਤੇ ਅਤੇ ਪਿਛਲੀ ਕਲਾਸ ਪਾਸ ਕਰਨ ਦੇ ਸਬੰਧ ਵਿੱਚ ਬੱਚੇ ਦੇ ਮਾਪਿਆਂ ਕੋਲੋਂ ਲਿਖਤੀ ਸਵੈ ਘੋਸ਼ਣਾ ਪੱਤਰ ਲੈਣ ਦੀ ਆਗਿਆ ਦਿੱਤੀ ਗਈ ਹੈ।

Previous Post

ਹਰਿਆਣਾ ਸਰਕਾਰ ਨੇ ਸੂਬੇ ਵਿਚ ਵਿਦਿਅਕ ਸੈਸ਼ਨ 2021-22 ਦੇ 2 ਅਪ੍ਰੈਲ ਤੋਂ 31 ਮਈ, 2021 ਤਕ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ

Next Post

ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ : ਰਮਨ ਬਹਿਲ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ : ਰਮਨ ਬਹਿਲ

ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ : ਰਮਨ ਬਹਿਲ

Recommended

ਖੇਤੀ ਕਾਨੂੰਨਾਂ ’ਤੇ ਕੇਰਲਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 31 ਨੂੰ

December 29, 2020
2021 ਦੌਰਾਨ ਪੰਜਾਬ ਦੇ ਟਰਾਂਸਪੋਰਟ ਖੇਤਰ ਦੀ ਹੋਵੇਗੀ ਕਾਇਆ ਕਲਪ: ਰਜ਼ੀਆ ਸੁਲਤਾਨਾ

January 9, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In