• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ

Asli Punjabi by Asli Punjabi
April 23, 2021
in Punjab, ਕਾਰੋਬਾਰ
0
ਧਰਮਸੋਤ ਵੱਲੋਂ ‘ਧਰਤ ਦਿਵਸ’ ਮੌਕੇ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਦਾ ਸੱਦਾ
586
SHARES
3.3k
VIEWS
Share on FacebookShare on TwitterShare on Whatsapp

ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ

ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ‘ਧਰਤ ਦਿਵਸ’ ਮੌਕੇ ਸੂਬੇ ਦੇ ਜੰਗਲਾਂ ਅਤੇ ਜੰਗਲੀ ਜਾਨਵਰਾਂ ਨੂੰ ਅੱਗਾਂ ਤੋਂ ਬਚਾਉਣ ਲਈ ਸੂਬੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।ਜੰਗਲ ਨੇੜਲੇ ਖੇਤਾਂ ਨੂੰ ਅੱਗ ਤੋਂ ਬਚਾਉਣ ਲਈ ਲੋਕਾਂ ਅਤੇ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਜੰਗਲੀ ਰਕਬਿਆਂ ਵਿੱਚ ਅੱਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ। ਉਨਾਂ ਕਿਹਾ ਕਿ ਸੜਕਾਂ, ਨਹਿਰਾਂ, ਡਰੇਨਾਂ ਅਤੇ ਰੇਲ ਪਟੜੀਆਂ ਦੇ ਨਾਲ ਲਗਦੇ ਖੇਤਰਾਂ ‘ਚ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਇਨ੍ਹਾਂ ਜੰਗਲੀ ਖੇਤਰਾਂ ‘ਚ ਅੱਗ ਲੱਗਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ। ਉਨਾਂ ਕਿਹਾ ਕਿ ਜੰਗਲੀ ਬਲਾਕਾਂ, ਜੰਗਲੀ ਜੀਵ ਰੱਖਾਂ ਅਤੇ ਬੰਦ ਰਕਬਿਆਂ ਵਿੱਚ ਬਿਨਾਂ ਸੋਚੇ ਸਮਝੇ ਬੀੜੀ-ਸਿਗਰਟ ਦਾ ਟੁਕੜਾ ਸੁੱਟਣ ਨਾਲ, ਸ਼ਹਿਦ ਇਕੱਠਾ ਕਰਨ ਵਾਲਿਆਂ ਜਾਂ ਪਸ਼ੂ ਚਾਰਨ ਵਾਲਿਆਂ ਵੱਲੋਂ ਅੱਗ ਬਾਲਣ ਨਾਲ ਜੰਗਲੀ ਇਲਾਕਿਆਂ ‘ਚ ਅੱਗ ਲੱਗ ਜਾਂਦੀ ਹੈ, ਜਿਸ ਨਾਲ ਜੰਗਲੀ ਜੀਵਾਂ ਅਤੇ ਜੰਗਲਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ।ਸ. ਧਰਮਸੋਤ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਨਾਲ ਜਿੱਥੇ ਖੇਤਾਂ ਨਾਲ ਲਗਦੀ ਜੰਗਲਾਤ ਦੀ ਸੰਪਤੀ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਇਸ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਬੀੜਾਂ ਦੇ ਆਸ-ਪਾਸ ਰਹਿਣ ਵਾਲੇ ਵਸਨੀਕਾਂ ਅਤੇ ਕੰਢੀ ਏਰੀਏ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜਾਣੇ-ਅਣਜਾਣੇ ਵਿੱਚ ਬੀੜੀ-ਸਿਗਰਟ ਆਦਿ ਦਾ ਜਲਦਾ ਟੁਕੜਾ ਨਾ ਸੁੱਟਿਆ ਜਾਵੇ ਅਤੇ ਕੋਈ ਅੱਗ ਨਾ ਲਾਈ ਜਾਵੇ। ਉਨਾਂ ਕਿਹਾ ਕਿ ਜੇਕਰ ਕਿਸੇ ਕਾਰਨ ਅੱਗ ਬਾਲਣ ਦੀ ਲੋੜ ਹੋਵੇ ਤਾਂ ਉਸ ਨੂੰ ਪੂਰੀ ਤਰਾਂ ਬੁਝਾਇਆ ਜਾਵੇ ਤਾਂ ਕਿ ਜੰਗਲ, ਜੰਗਲਾਤ ਸੰਪਤੀ ਅਤੇ ਜੰਗਲੀ ਜੀਵ ਅੱਗ ਦੀ ਲਪੇਟ ‘ਚ ਆਉਣ ਤੋਂ ਬਚ ਸਕਣ।ਸ. ਧਰਮਸੋਤ ਨੇ ਅੱਗੇ ਕਿਹਾ ਜੰਗਲੀ ਖੇਤਰਾਂ ਨੂੰ ਅੱਗ ਲੱਗਣ ਦੀ ਸੂਰਤ ਵਿੱਚ ਸੂਬਾ ਵਾਸੀ ਪੁਲੀਸ, ਮਾਲ ਵਿਭਾਗ, ਫਾਇਰ ਵਿਭਾਗ ਅਤੇ ਜੰਗਲਾਤ ਵਿਭਾਗ ਦੀ ਮਦਦ ਲੈਣ ਅਤੇ ਸੂਚਨਾ ਸਾਂਝੀ ਕਰਨ ਦੀ ਖੇਚਲ ਕਰਨ। ਉਨਾਂ ਕਿਹਾ ਕਿ ਅੱਗਾਂ ਦੀ ਰੋਕਥਾਮ ਲਈ ਵੱਖ-ਵੱਖ ਜ਼ਿਲਿਆਂ ਦੇ ਵਣ ਮੰਡਲਾਂ ਦੇ ਸੰਪਰਕ ਨੰਬਰਾਂ ‘ਤੇ ਅਤੇ ਹੈਲਪ ਲਾਈਨ ਨੰਬਰਾਂ ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕਿਸੇ ਨਾਗਰਿਕ ਨੂੰ ਜਦੋਂ ਵੀ ਕਿਸੇ ਜੰਗਲ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਇਸ ਦੀ ਸੂਚਨਾ ਸਬੰਧਤ ਜੰਗਲਾਤ ਅਧਿਕਾਰੀ/ਕਰਮਚਾਰੀ ਨੂੰ ਦੇਣ ਦੀ ਖੇਚਲ ਕੀਤੀ ਜਾਵੇ। ਜੰਗਲਾਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਦੇ ਸਮੁੱਚੇ ਜੰਗਲਾਤ ਖੇਤਰਾਂ ‘ਚ ਗਸ਼ਤ ਵਧਾਉਣ ਅਤੇ ਅੱਗਾਂ ਤੇ ਹੋਰਨਾਂ ਖ਼ਤਰਿਆਂ ਸਬੰਧੀ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ : ਰਮਨ ਬਹਿਲ

Next Post

ਹਰਿਆਣਾ ਦੇ ਮੁੱਖ ਮੰਤਰੀ ਨੇ ਵਿਸ਼ਵ ਪ੍ਰਿਥਵੀ ਦਿਵਸ ਦੇ ਮੌਕੇ ‘ਤੇ ਸੂਬਾਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਰਿਆਣਾ ਸਰਕਾਰ ਨੇ ਸੂਬੇ ਵਿਚ ਵਿਦਿਅਕ ਸੈਸ਼ਨ 2021-22 ਦੇ 2  ਅਪ੍ਰੈਲ ਤੋਂ 31 ਮਈ, 2021 ਤਕ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ

ਹਰਿਆਣਾ ਦੇ ਮੁੱਖ ਮੰਤਰੀ ਨੇ ਵਿਸ਼ਵ ਪ੍ਰਿਥਵੀ ਦਿਵਸ ਦੇ ਮੌਕੇ 'ਤੇ ਸੂਬਾਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

Recommended

ਮਹਾਰਾਸ਼ਟਰ ਪੁਲੀਸ ਦੇ 348 ਮੁਲਾਜ਼ਮ ਇੱਕ ਦਿਨ ਵਿੱਚ ਕੋਰੋਨਾ ਪਾਜ਼ਿਟਿਵ

ਮਹਾਰਾਸ਼ਟਰ ਪੁਲੀਸ ਦੇ 348 ਮੁਲਾਜ਼ਮ ਇੱਕ ਦਿਨ ਵਿੱਚ ਕੋਰੋਨਾ ਪਾਜ਼ਿਟਿਵ

September 8, 2020
ਆਰੀਅਨਜ਼ ਵਿਖੇ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ ਗਿਆ

ਆਰੀਅਨਜ਼ ਵਿਖੇ ਵਿਸ਼ਵ ਸਮਾਜਿਕ ਨਿਆਂ ਦਿਵਸ ਮਨਾਇਆ ਗਿਆ

February 21, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In