• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ

Asli Punjabi by Asli Punjabi
April 24, 2021
in Punjab, ਕਾਰੋਬਾਰ
0
ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰੋਜੈਕਟ ਰੀਲਾਇਨਿੰਗ ਦੇ ਕੰਮ ਦਾ ਲਿਆ ਜਾਇਜਾ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਅਲਾਟ ਕੀਤੇ ਕੰਮਾਂ ਨੂੰ ਸਮੇਂ ਸਿਰ ਪੂਰਾ ਨਾ ਕਰਨ ਵਾਲੀਆਂ ਸਾਰੀਆਂ ਏਜੰਸੀਆਂ/ਠੇਕੇਦਾਰਾਂ ਨੂੰ ਕੀਤਾ ਜਾਵੇਗਾ ਬਲੈਕਲਿਸਟ
ਚੰਡੀਗੜ – ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਜਸਥਾਨ ਫੀਡਰ ਪ੍ਰਾਜੈਕਟ ਦੀ ਰੀਲਾਇਨਿੰਗ ਦੇ ਕੰਮ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਖੇ ਜਾਇਜਾ ਲਿਆ ਅਤੇ ਕਿਹਾ ਕਿ ਕਿਸੇ ਵੀ ਠੇਕੇਦਾਰ/ਏਜੰਸੀ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਜਾਂ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਛੋਟੀਆਂ ਏਜੰਸੀਆਂ/ਸਥਾਨਕ ਠੇਕੇਦਾਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਪ੍ਰਸੰਸਾ ਕੀਤੀ ਪਰ ਹੌਲੀ ਗਤੀ ਕੰਮ ਕਰਨ ਵਾਲੀਆਂ ਵੱਡੀਆਂ ਕੰਪਨੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਲਾਟ ਕੀਤੇ ਕੰਮ ਸਮੇਂ ਸਿਰ ਪੂਰੇ ਨਹੀਂ ਕੀਤੇ ਗਏ ਤਾਂ ਸਬੰਧਤ ਠੇਕੇਦਾਰ/ਏਜੰਸੀਆਂ ਵਿਰੁੱਧ ਇਕਰਾਰਨਾਮੇ ਵਿੱਚ ਕੀਤੀਆਂ ਸਰਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਮੁੱਖ ਇੰਜੀਨੀਅਰ/ ਨਹਿਰਾਂ-1 ਇੰਜ. ਸੰਜੀਵ ਗੁਪਤਾ ਨੇ ਜਲ ਸਰੋਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਰਾਜਸਥਾਨ ਫੀਡਰ ਪ੍ਰਾਜੈਕਟ ਦੀ ਰਿਲਾਇਨਿੰਗ ਨਾਲ ਸਬੰਧਤ ਸਾਰੇ ਕੰਮ ਮਿੱਥੀ ਮਿਆਦ ਅੰਦਰ ਮੁਕੰਮਲ ਕੀਤੇ ਜਾਣਗੇ ਅਤੇ ਕੰਮ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਰਾਜਸਥਾਨ ਫੀਡਰ ਪ੍ਰਾਜੈਕਟ ਦੇ ਨਿਰੀਖਣ ਦੌਰਾਨ ਇੰਜ. ਰਾਜੀਵ ਕੁਮਾਰ ਗੋਇਲ-ਸੁਪਰਡੰਟ ਇੰਜੀਨੀਅਰ, ਫਿਰੋਜਪੁਰ ਨਹਿਰ ਸਰਕਲ ਫਿਰੋਜਪੁਰ, ਇੰਜ. ਜਸਵਿੰਦਰ ਸਿੰਘ ਭੰਡਾਰੀ-ਸੁਪਰਡੰਟ ਇੰਜੀਨੀਅਰ, ਵਿਜੀਲੈਂਸ ਐਂਡ ਕੁਆਲਿਟੀ ਅਸੋਰੈਂਸ, ਫਿਰੋਜਪੁਰ, ਕੈਪਟਨ ਏ.ਐਸ. ਰੰਧਾਵਾ-ਕਾਰਜਕਾਰੀ ਇੰਜੀਨੀਅਰ, ਹਰੀਕੇ ਨਹਿਰ ਡਵੀਜਨ, ਫਿਰੋਜਪੁਰ, ਇੰਜ. ਸੁਖਜੀਤ ਸਿੰਘ ਰੰਧਾਵਾ-ਕਾਰਜਕਾਰੀ ਇੰਜੀਨੀਅਰ, ਰਾਜਸਥਾਨ ਫੀਡਰ ਡਵੀਜਨ ਫਿਰੋਜਪੁਰ, ਇੰਜ. ਮੁਖਤਿਆਰ ਸਿੰਘ ਰਾਣਾ-ਕਾਰਜਕਾਰੀ ਇੰਜੀਨੀਅਰ, ਅਬੋਹਰ ਨਹਿਰ ਡਵੀਜਨ, ਅਬੋਹਰ, ਇੰਜ. ਜਗਤਾਰ ਸਿੰਘ-ਕਾਰਜਕਾਰੀ ਇੰਜੀਨੀਅਰ, ਪੂਰਬੀ ਨਹਿਰ ਡਵੀਜਨ ਫਿਰੋਜਪੁਰ ਅਤੇ ਇੰਜ. ਸੰਦੀਪ ਕੁਮਾਰ ਗੋਇਲ- ਕਾਰਜਕਾਰੀ ਇੰਜੀਨੀਅਰ, ਵਿਜੀਲੈਂਸ ਐਂਡ ਕੁਆਲਿਟੀ ਅਸੋਰੈਂਸ ਡਿਵੀਜਨ, ਫਿਰੋਜਪੁਰ ਮੌਜੂਦ ਸਨ।

Previous Post

ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੀ ‘ਤੇ ਝਾਤੀ ਮਾਰੇ: ਬਲਬੀਰ ਸਿੱਧੂ

Next Post

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

Recommended

ਰਾਜਾ ਵੜਿੰਗ ਨੇ ਦਿੱਤਾ ਅਸਤੀਫਾ, ਸੁਖਜਿੰਦਰ ਰੰਧਾਵਾ ਅਤੇ ਚੱਬੇਵਾਲ ਦਾ ਅਸਤੀਫ਼ਾ ਮਨਜ਼ੂਰ

ਰਾਜਾ ਵੜਿੰਗ ਨੇ ਦਿੱਤਾ ਅਸਤੀਫਾ, ਸੁਖਜਿੰਦਰ ਰੰਧਾਵਾ ਅਤੇ ਚੱਬੇਵਾਲ ਦਾ ਅਸਤੀਫ਼ਾ ਮਨਜ਼ੂਰ

June 14, 2024
BREAKING: CM ਮਾਨ ਕਰਨ ਜਾ ਰਹੇ ਨੇ ਇਤਿਹਾਸਿਕ ਐਲਾਨ!

BREAKING: CM ਮਾਨ ਕਰਨ ਜਾ ਰਹੇ ਨੇ ਇਤਿਹਾਸਿਕ ਐਲਾਨ!

July 29, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In