• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

Asli Punjabi by Asli Punjabi
April 26, 2021
in Punjab
0
ਰਾਣਾ ਕੇ.ਪੀ. ਸਿੰਘ ਵੱਲੋਂ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
587
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬਾਬਾ ਦਿਲਾਵਰ ਸਿੰਘ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਨਕੋ ਜੱਬੜ੍ਹ ਵਿਖੇ ਚੱਲ ਵਸੇ ਸਨ।ਉਨ੍ਹਾਂ ਬਾਬਾ ਦਿਲਾਵਰ ਸਿੰਘ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਸੇਵਾ ਤੇ ਤਿਆਗ ਦੀ ਮੂਰਤ ਸੰਤ ਦਿਲਾਵਰ ਸਿੰਘ ਮਹਾਨ ਅਧਿਆਤਮਕ ਆਗੂ, ਸਮਾਜ ਸੁਧਾਰਕ, ਸਿੱਖਿਆ ਦਾ ਪਾਸਾਰ ਕਰਨ ਵਾਲੇ ਅਤੇ ਪਰਉਪਕਾਰੀ ਸ਼ਖਸੀਅਤ ਸਨ।ਆਪਣੇ ਸ਼ੋਕ ਸੁਨੇਹੇ ਵਿਚ ਸਪੀਕਰ ਨੇ ਕਿਹਾ ਕਿ ਸਮਾਜ ਸੇਵਾ ਵਿਚ ਸੰਤ ਬਾਬਾ ਦਿਲਾਵਰ ਸਿੰਘ ਵੱਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਬਾਬਾ ਜੀ ਨੇ ਮੋਹਰੀ ਭੂਮਿਕਾ ਨਿਭਾਈ। ਉਹ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ (ਖਿਆਲਾ, ਜਲੰਧਰ) ਦੇ ਚਾਂਸਲਰ ਸਨ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਯੂਨੀਵਰਸਿਟੀ ਦਾ ਦੋਆਬਾ ਖੇਤਰ ਦੇ ਪੇਂਡੂ ਇਲਾਕਿਆਂ ਵਿਚ ਮਿਆਰੀ ਉਚੇਰੀ ਸਿੱਖਿਆ ਦੇ ਪਾਸਾਰ ਕਰਨ ਵਿਚ ਵੀ ਮਿਸਾਲੀ ਯੋਗਦਾਨ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸੰਤ ਬਾਬਾ ਦਿਲਾਵਰ ਸਿੰਘ ਦੀ ਨਿਸ਼ਕਾਮ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਦੁਖੀ ਪਰਿਵਾਰ ਦੇ ਮੈਂਬਰਾਂ, ਸ਼ਰਧਾਲੂਆਂ ਅਤੇ ਕੈਨੇਡਾ ਵਾਸੀ ਜਤਿੰਦਰ ਮਿਨਹਾਂਸ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Previous Post

ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਲਈ 147 ਆਕਸੀਜਨ ਕੰਸਨਟ੍ਰੇਟਰਜ਼ ਦਿੱਤੇ: ਮੁੱਖ ਸਕੱਤਰ

Next Post

ਰਾਜ ਵਿਚ ਇਕ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਕਰੀਬ 1.1 ਕਰੋੜ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ – ਮੁੱਖ ਮੰਤਰੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਰਾਜ ਵਿਚ ਇਕ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਕਰੀਬ 1.1 ਕਰੋੜ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ – ਮੁੱਖ ਮੰਤਰੀ

ਰਾਜ ਵਿਚ ਇਕ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਕਰੀਬ 1.1 ਕਰੋੜ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ - ਮੁੱਖ ਮੰਤਰੀ

Recommended

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

July 30, 2021
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

May 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In