• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਦਿੱਲੀ ’ਚ ਤਾਲਾਬੰਦੀ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ

Asli Punjabi by Asli Punjabi
April 26, 2021
in National
0
ਦਿੱਲੀ ’ਚ ਤਾਲਾਬੰਦੀ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ
588
SHARES
3.3k
VIEWS
Share on FacebookShare on TwitterShare on Whatsapp

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾਵਾਇਰਸ ਸਬੰਧੀ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਦਿੱਲੀ ਵਿੱਚ ਤਾਲਾਬੰਦੀ ਨੂੰ ਇੱਕ ਹੋਰ ਹਫ਼ਤੇ ਲਈ ਵਧਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਦੀ ਵੀ ਇਹੀ ਰਾਇ ਹੈ ਕਿ ਤਾਲਾਬੰਦੀ ਵਧਾਈ ਜਾਵੇ। ਇਹ ਤਾਲਾਬੰਦੀ ਹੁਣ 3 ਮਈ ਸਵੇਰੇ 5 ਵਜੇ ਤੱਕ ਲਾਗੂ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਦਿੱਲੀ ਨੂੰ 490 ਟਨ ਆਕਸੀਜਨ ਅਲਾਟ ਕਰ ਦਿੱਤੀ ਹੈ ਪਰ ਅਲਾਟ ਕੀਤੀ ਗਈ ਪੂਰੀ ਆਕਸੀਜਨ ਅਜੇ ਪਹੁੰਚ ਨਹੀਂ ਰਹੀ ਹੈ ਜੋ ਕਿ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਦਾ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਦਿੱਲੀ ਸਰਕਾਰ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਤੇ ਸਪਲਾਈ ਵਿਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।ਸ੍ਰੀ ਕੇਜਰੀਵਾਲ ਨੇ ਅੱਜ ਇੱਕ ਡਿਜੀਟਲ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਰੋਨਾ ਸਬੰਧੀ ਹਾਲਾਤ ਦਿਨੋਂ-ਦਿਨ ਵਿਗੜਦੇ ਜਾ ਰਹੇ ਹਨ। ਕਰੋਨਾ ਦੇ ਕੇਸਾਂ ਵਿੱਚ ਕਾਫੀ ਵਾਧਾ ਹੋਇਆ ਹੈ ਜਿਸ ਦੇ ਮੱਦੇਨਜ਼ਰ ਤਾਲਾਬੰਦੀ ਹੀ ਇਸ ਮਹਾਮਾਰੀ ਨਾਲ ਨਜਿੱਠਣ ਦਾ ਆਖਰੀ ਹਥਿਆਰ ਹੈ। ਮੁੱਖ ਮੰਤਰੀ ਨੇ ਕਿਹਾ, ‘ਅਸੀਂ ਦੇਖਿਆ ਹੈ ਕਿ ਕਰੋਨਾ ਲਾਗ ਦੀ ਦਰ ਲਗਪਗ 36 ਤੋਂ 37 ਫ਼ੀਸਦ ਤੱਕ ਪਹੁੰਚ ਗਈ ਹੈ। ਅੱਜ ਤੱਕ ਅਸੀਂ ਦਿੱਲੀ ਵਿਚ ਲਾਗ ਦੀ ਐਨੀ ਦਰ ਨਹੀਂ ਦੇਖੀ ਹੈ ਪਰ ਪਿਛਲੇ ਦੋ ਦਿਨਾਂ ਵਿਚ ਲਾਗ ਦੀ ਦਰ ਵਿੱਚ ਥੋੜਾ ਨਿਘਾਰ ਆਇਆ ਹੈ। ਅੱਜ ਲਾਗ ਦੀ ਦਰ 30 ਫ਼ੀਸਦ ’ ਤੇ ਆ ਗਈ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਕਰੋਨਾ ਅੰਤ ਵੱਲ ਹੈ ਪਰ ਇਹ ਹੁਣ ਤੱਕ ਦੇ ਤੱਥ ਹਨ, ਜੋ ਅੱਗੇ ਕੁਝ ਹੋਰ ਦਿਨ ਦੇਖਣੇ ਪੈਣਗੇ। ਇਹ ਬਿਮਾਰੀ ਵਧ ਵੀ ਸਕਦੀ ਹੈ ਤੇ ਘੱਟ ਸਕਦੀ ਹੈ, ਪਰ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਕਰੋਨਾ ਤੋਂ ਮੁਕਤ ਹੋ ਸਕੀਏ।’’ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਕਸੀਜਨ ਦੀ ਭਾਰੀ ਘਾਟ ਹੈ। ਕੇਂਦਰ ਸਰਕਾਰ ਤੋਂ 480 ਟਨ ਆਕਸੀਜਨ ਅਲਾਟ ਕੀਤੀ ਗਈ ਹੈ ਪਰ ਕੱਲ੍ਹ ਸਿਰਫ 330 ਤੋਂ 335 ਟਨ ਆਕਸੀਜਨ ਹੀ ਦਿੱਲੀ ਪਹੁੰਚੀ। ਦਿੱਲੀ ਨੂੰ 330 ਤੋਂ 335 ਟਨ ਆਕਸੀਜਨ ਦੇ ਮੁਕਾਬਲੇ 700 ਟਨ ਆਕਸੀਜਨ ਦੀ ਲੋੜ ਹੈ। ਸ੍ਰੀ ਕੇਜਰੀਵਾਲ ਨੇ ਕਿਹਾ, ‘‘ਸਾਡੇ ਸਾਰੇ ਮੰਤਰੀ ਤੇ ਸਾਰੇ ਲੋਕ ਹਰ ਰਾਤ ਹਸਪਤਾਲ ਪਹੁੰਚਦੇ ਹਨ, ਜਿੱਥੇ ਆਕਸੀਜਨ ਦੀ ਘਾਟ ਹੁੰਦੀ ਹੈ। ਆਕਸੀਜਨ ਸਪਲਾਇਰਾਂ ਤੇ ਨਿਰਮਾਤਾਵਾਂ ਤੋਂ ਲੈ ਕੇ ਟਰੱਕ ਡਰਾਈਵਰਾਂ ਤੱਕ ਨੂੰ ਫੋਨ ਕਰ ਕੇ ਸਮੇਂ ਸਿਰ ਹਸਪਤਾਲਾਂ ਵਿਚ ਆਕਸੀਜਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Previous Post

ਰਾਜਸਥਾਨ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਮੁਫ਼ਤ ਵੈਕਸੀਨ ਲਾਉਣ ਦਾ ਐਲਾਨ

Next Post

ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

Recommended

ਪੰਜਾਬ ਨੂੰ ਖੁਦ ਮੁਖਤਿਆਰ ਬਣਾਉਂਣ ਲਈ ਆਨੰਦਪੁਰ ਦੇ ਸਾਹਿਬ ਦੇ ਮਤੇ ਨੂੰ ਲਾਗੂ ਕਰਨ ਦੀ ਮੰਗ ਉਠਾਈ ਜੇਡੂਯੀ ਦੇ ਪੰਜਾਬ ਯੂਨਿਟ ਨੇ

ਪੰਜਾਬ ਨੂੰ ਖੁਦ ਮੁਖਤਿਆਰ ਬਣਾਉਂਣ ਲਈ ਆਨੰਦਪੁਰ ਦੇ ਸਾਹਿਬ ਦੇ ਮਤੇ ਨੂੰ ਲਾਗੂ ਕਰਨ ਦੀ ਮੰਗ ਉਠਾਈ ਜੇਡੂਯੀ ਦੇ ਪੰਜਾਬ ਯੂਨਿਟ ਨੇ

March 24, 2025
ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ਦੀ ਅਗਵਾਈ-ਜਾਖੜ

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ਦੀ ਅਗਵਾਈ-ਜਾਖੜ

February 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In