• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

Asli Punjabi by Asli Punjabi
April 27, 2021
in Punjab, ਕਾਰੋਬਾਰ
0
ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪੰਜਾਬ ਰਾਜ ਗੁਦਾਮ ਨਿਗਮ ਵਿਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 28 ਅਪ੍ਰੈਲ ਤੋਂ 20 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 24 ਮਈ ਰੱਖੀ ਗਈ ਹੈ।ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Previous Post

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Next Post

ਮੁੱਖ ਮੰਤਰੀ ਵੱਲੋਂ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਹਾਇਤਾ ਦੀ ਮੰਗ ‘ਤੇ ਸੈਨਾ ਦੀ ਪੱਛਮੀ ਕਮਾਂਡ ਵੱਲੋਂ ਬੰਦ ਪਏ ਆਕਸੀਜਨ ਪਲਾਂਟ ਮੁੜ ਕਾਰਜਸ਼ੀਲ ਕਰਨ ਲਈ ਪੰਜਾਬ ਨੂੰ ਮੱਦਦ ਦੀ ਪੇਸ਼ਕਸ਼

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਹਾਇਤਾ ਦੀ ਮੰਗ ‘ਤੇ ਸੈਨਾ ਦੀ ਪੱਛਮੀ ਕਮਾਂਡ ਵੱਲੋਂ ਬੰਦ ਪਏ ਆਕਸੀਜਨ ਪਲਾਂਟ ਮੁੜ ਕਾਰਜਸ਼ੀਲ ਕਰਨ ਲਈ ਪੰਜਾਬ ਨੂੰ ਮੱਦਦ ਦੀ ਪੇਸ਼ਕਸ਼

ਮੁੱਖ ਮੰਤਰੀ ਵੱਲੋਂ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਹਾਇਤਾ ਦੀ ਮੰਗ 'ਤੇ ਸੈਨਾ ਦੀ ਪੱਛਮੀ ਕਮਾਂਡ ਵੱਲੋਂ ਬੰਦ ਪਏ ਆਕਸੀਜਨ ਪਲਾਂਟ ਮੁੜ ਕਾਰਜਸ਼ੀਲ ਕਰਨ ਲਈ ਪੰਜਾਬ ਨੂੰ ਮੱਦਦ ਦੀ ਪੇਸ਼ਕਸ਼

Recommended

ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਸਬੰਧੀ ਰਾਜ ਸਰਕਾਰ ਤੋਂ ਕਾਨੂੰਨ ਵਿਵਸਥਾ ਤੇ ਮੁੜ ਵਸੇਬੇ ਬਾਰੇ ਤਾਜ਼ਾ ਰਿਪੋਰਟ ਮੰਗੀ

ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਸਬੰਧੀ ਰਾਜ ਸਰਕਾਰ ਤੋਂ ਕਾਨੂੰਨ ਵਿਵਸਥਾ ਤੇ ਮੁੜ ਵਸੇਬੇ ਬਾਰੇ ਤਾਜ਼ਾ ਰਿਪੋਰਟ ਮੰਗੀ

July 3, 2023
“ਗੱਭਰੂ ਸ਼ੌਕੀਨ” ਗੀਤ ਨਾਲ ਇੱਕ ਵਾਰ ਫਿਰ ਚਰਚਾ ਵਿੱਚ ਭੰਗੜਚੀ ਮਿੱਕੀ ਸਰਾਂ

“ਗੱਭਰੂ ਸ਼ੌਕੀਨ” ਗੀਤ ਨਾਲ ਇੱਕ ਵਾਰ ਫਿਰ ਚਰਚਾ ਵਿੱਚ ਭੰਗੜਚੀ ਮਿੱਕੀ ਸਰਾਂ

October 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In