• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਵਿੱਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ

Asli Punjabi by Asli Punjabi
April 27, 2021
in Health, Punjab
0
ਪੰਜਾਬ ਵਿੱਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਮਹਾਂਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤਾਂ ਦਰਮਿਆਨ ਤਕਰੀਬਨ 1,80,461 ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨ੍ਹਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 38,948 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ ਅਤੇ ਸਾਡੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ ਮਹਾਂਮਾਰੀ ਨਾਲ ਇਸ ਜੰਗ ’ਤੇ ਫ਼ਤਿਹ ਪਾਉਣ ਲਈ ਡਟੇ ਹੋਏ ਹਨ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਲੱਛਣ ਅਤੇ ਬਗੈਰ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਅਜਿਹੇ ਮਰੀਜ਼ ਟੈਸਟਿੰਗ ਸਮੇਂ ਸਿਰਫ਼ ਘਰੇਲੂ ਇਕਾਂਤਵਾਸ ਵਿੱਚ ਰਹਿਣ ਦਾ ਵਿਕਲਪ ਚੁਣਨ। ਉਨ੍ਹਾਂ ਕਿਹਾ ਕਿ ਹੁਣ ਤੱਕ 2,21,833 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਜਿਨ੍ਹਾਂ ਵਿਚੋਂ 98 ਫੀਸਦੀ ਨੇ ਟੈਲੀਫੋਨ ’ਤੇ ਸਾਡੇ ਸਮਰਪਿਤ ਸਿਹਤ ਮਾਹਿਰਾਂ ਦੀ ਡਾਕਟਰੀ ਸਲਾਹ ਪ੍ਰਾਪਤ ਕਰਕੇ ਸਫ਼ਲਤਾਪੂਰਵਕ ਰਿਕਵਰ ਕੀਤਾ ਹੈ ਅਤੇ ਹੁਣ ਤੱਕ ਕੇਵਲ 2,331 ਮਰੀਜ਼ਾਂ ਨੂੰ ਹੀ ਸੰਸਥਾਗਤ ਨਿਗਰਾਨੀ ਲਈ ਰੈਫਰ ਕੀਤਾ ਗਿਆ ਹੈ।ਸ. ਸਿੱਧੂ ਨੇ ਕਿਹਾ ਕਿ ਘਰੇਲੂ ਇਕਾਂਤਵਾਸ ਅਧੀਨ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਲਈ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਹਰੇਕ ਬਲਾਕ ਵਿੱਚ ਰੈਪਿਡ ਰਿਸਪਾਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ਾਂ ਦੀ ਹਾਲਤ ਵਿਗੜਦੀ ਹੈ ਅਤੇ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਮਰੀਜ਼ਾਂ ਨੂੰ ਤੁਰੰਤ ਸਿਹਤ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ।ਸ. ਸਿੱਧੂ ਨੇ ਕਿਹਾ ਕਿ ਸੂਬੇ ਵਿੱਚ 25 ਅਪ੍ਰੈਲ ਤੱਕ ਕੋਵਿਡ-19 ਦੇ 48,154 ਐਕਟਿਵ ਮਾਮਲੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਲੱਛਣਾਂ, ਟੈਸਟਿੰਗ ਜਾਂ ਦਾਖਲੇ ਲਈ ਨੇੜਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਵਾਸਤੇ 24 ਘੰਟੇ, 104 ਹੈਲਪਲਾਈਨ ਵਿਸ਼ੇਸ਼ ਤੌਰ ’ਤੇ ਕਾਰਜਸ਼ੀਲ ਕੀਤੀ ਗਈ ਹੈ।ਸਿਹਤ ਮੰਤਰੀ ਨੇ ਕਿਹਾ ਕਿ 1,90,000 ਕੋਰੋਨਾ ਫ਼ਤਿਹ ਕਿੱਟਾਂ, ਜਿਸ ਵਿਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਜ਼ਰੂਰੀ ਦਵਾਈਆਂ ਹਨ, ਦੀ ਖ਼ਰੀਦ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਘਰਾਂ ਵਿੱਚ ਹੀ ਵਿਚ ਵੰਡਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਹੀਨੇ 38,169 ਕੋਰੋਨਾ ਫ਼ਤਿਹ ਕਿੱਟਾਂ ਵੰਡੀਆਂ ਗਈਆਂ। ਲੋੜਵੰਦ ਮਰੀਜ਼ਾਂ ਨੂੰ ਫੂਡ ਕਿੱਟਾਂ ਤੋਂ ਇਲਾਵਾ 10,000 ਪੋਸਟ ਹੈਲਥ ਕੇਅਰ ਕਿੱਟਾਂ ਵੀ ਵੰਡੀਆਂ ਗਈਆਂ।

Previous Post

ਸੂਬੇ ਵਿਚ ਪਹਿਲੀ ਵਾਰ ਕਿਸਾਨਾਂ ਦੀ ਫਸਲ ਦਾ ਭੁਗਤਾਨ ਦੇਰੀ ਨਾਲ ਹੋਣ ਤੇ ਵਿਆਜ ਦਿੱਤਾ ਜਾ ਰਿਹਾ ਹੈ – ਖੇਤੀਬਾੜੀ ਅਤੇ ਪਸ਼ੂਪਾਲਨ ਮੰਤਰੀ

Next Post

ਦਿੱਲੀ ਵਿੱਚ ਆਕਸੀਜਨ ਦੀ ਉਪਲਬਧਤਾ ਵਾਲੇ 500 ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਦਿੱਲੀ ਵਿੱਚ ਆਕਸੀਜਨ ਦੀ ਉਪਲਬਧਤਾ ਵਾਲੇ 500 ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ

ਦਿੱਲੀ ਵਿੱਚ ਆਕਸੀਜਨ ਦੀ ਉਪਲਬਧਤਾ ਵਾਲੇ 500 ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ

Recommended

ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ

ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਕਾਲੀ ਦਲ ਦੀ ਹਮਾਇਤ ਦਾ ਐਲਾਨ

October 1, 2021
ਭਾਰਤ ‘ਚ ਕੋਰੋਨਾ ਦੇ ਇਕ ਹੀ ਦਿਨ ‘ਚ 45 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆਏ

ਭਾਰਤ ‘ਚ ਕੋਰੋਨਾ ਦੇ ਇਕ ਹੀ ਦਿਨ ‘ਚ 45 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆਏ

July 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In