• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਦਿੱਲੀ ਵਿੱਚ ਆਕਸੀਜਨ ਦੀ ਉਪਲਬਧਤਾ ਵਾਲੇ 500 ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ

Asli Punjabi by Asli Punjabi
April 27, 2021
in National, Top Stories
0
ਦਿੱਲੀ ਵਿੱਚ ਆਕਸੀਜਨ ਦੀ ਉਪਲਬਧਤਾ ਵਾਲੇ 500 ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਮਹਾਮਾਰੀ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਹੈ। ਰੋਜ਼ਾਨਾ ਦਿੱਲੀ ਵਿੱਚ 25 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਵੱਧਦੇ ਕੇਸਾਂ ਦਰਮਿਆਨ ਅੱਜ ਦਿੱਲੀ ਦੇ ਛਤਰਪੁਰ ਵਿੱਚ ਸਥਿਤ ਸਰਦਾਰ ਪਟੇਲ ਕੋਵਿਡ ਸੈਂਟਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੈਂਟਰ ਵਿਚ ਆਕਸੀਜਨ ਦੀ ਉਪਲੱਬਧਤਾ ਵਾਲੇ 500 ਬੈੱਡਾਂ ਦੀ ਵਿਵਸਥਾ ਹੈ, ਜਿਸ ਵਿੱਚ ਮਰੀਜ਼ਾਂ ਦਾ ਮੁਫ਼ਤ ਵਿੱਚ ਇਲਾਜ ਹੋਵੇਗਾ। ਇਸ ਦੀ ਦੇਖ-ਰੇਖ ਭਾਰਤ-ਤਿੱਬਤ ਸਰਹੱਦ ਪੁਲੀਸ (ਆਈ. ਟੀ. ਬੀ. ਪੀ.) ਦੇ ਜ਼ਿੰਮੇ ਹੋਵੇਗੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸੈਂਟਰ ਦਾ ਦੌਰਾ ਵੀ ਕੀਤਾ ਅਤੇ ਹਰ ਤਰ੍ਹਾਂ ਦੀਆਂ ਵਿਵਸਥਾਵਾਂ ਦਾ ਜਾਇਜ਼ਾ ਲਿਆ। ਮਰੀਜ਼ਾਂ ਦੇ ਦਾਖ਼ਲ ਹੋਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਾਰੇ ਬੈੱਡਾਂ ਤੇ ਆਕਸੀਜਨ ਦੀ ਸਹੂਲਤ ਉਪਲੱਬਧ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਅਗਲੇ ਹਫ਼ਤੇ ਤੱਕ ਬੈੱਡਾਂ ਦੀ ਗਿਣਤੀ 1000 ਕਰ ਦਿੱਤੀ ਜਾਵੇਗੀ।ਸੈਂਟਰ ਦੀ ਸ਼ੁਰੂਆਤ ਹੋਣ ਦੀ ਸੂਚਨਾ ਤੇ ਵੱਡੀ ਗਿਣਤੀ ਵਿਚ ਮਰੀਜ਼ ਪਹੁੰਚ ਰਹੇ ਹਨ। ਆਈ. ਟੀ. ਬੀ. ਪੀ. ਦੇ ਬੁਲਾਰੇ ਵਿਵੇਕ ਕੁਮਾਰ ਪਾਂਡੇ ਨੇ ਕਿਹਾ ਕਿ ਸੈਂਟਰ ਵਿੱਚ ਕਿਸੇ ਨੂੰ ਸਿੱਧੇ ਦਾਖ਼ਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿਚ ਮਰੀਜ਼ਾਂ ਨੂੰ ਦਿੱਲੀ ਦੇ ਸੰਬੰਧਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਵਲੋਂ ਰੈਫਰ ਕੀਤੇ ਜਾਣ ਮਗਰੋਂ ਹੀ ਦਾਖ਼ਲ ਕੀਤਾ ਜਾਵੇਗਾ। ਇਸ ਕੇਂਦਰ ਵਿਚ ਡਾਕਟਰੀ ਇਲਾਜ, ਦਵਾਈਆਂ, ਭੋਜਨ ਅਤੇ ਹੋਰ ਸਹੂਲਤਾਂ ਮੁਫ਼ਤ ਵਿੱਚ ਉਪਲੱਬਧ ਕਰਵਾਈਆਂ ਜਾਣਗੀਆਂ।

Previous Post

ਪੰਜਾਬ ਵਿੱਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ

Next Post

ਪੀਜੀਆਈ ਰੋਹਤਕ ਵਿਚ ਕੋਰੋਨਾ ਮਰੀਜਾਂ ਦੇ ਲਈ ਹੋਣਗੇ ਇਕ ਹਜਾਰ ਬੈਡ – ਮਨੋਹਰ ਲਾਲ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਪੀਜੀਆਈ ਰੋਹਤਕ ਵਿਚ ਕੋਰੋਨਾ ਮਰੀਜਾਂ ਦੇ ਲਈ ਹੋਣਗੇ ਇਕ ਹਜਾਰ ਬੈਡ – ਮਨੋਹਰ ਲਾਲ

ਪੀਜੀਆਈ ਰੋਹਤਕ ਵਿਚ ਕੋਰੋਨਾ ਮਰੀਜਾਂ ਦੇ ਲਈ ਹੋਣਗੇ ਇਕ ਹਜਾਰ ਬੈਡ - ਮਨੋਹਰ ਲਾਲ

Recommended

ਕੈਪਟਨ ਦਾ ਵੱਡਾ ਫੈਸਲਾ:ਸ਼ਾਮਲ ਹੋਣਗੇ ਪਟਿਆਲਾ ਨਗਰ ਨਿਗਮ ਦੇ ਜਨਰਲ ਇਜਲਾਸ ‘ਚ-ਕੀ ਪਲਟਣਗੇ ਪਾਸਾ ?

November 25, 2021
ਜਮੂਹਰੀ ਅਧਿਕਾਰ ਸਭਾ ਵੱਲੋਂ ਹਾਥਰਸ ਕਾਂਡ ਦੀ ਸਖਤ ਸ਼ਬਦਾਂ ’ਚ ਨਿਖੇਧੀ

October 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In