• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੈ ਇੰਦਰ ਸਿੰਗਲਾ ਨੇ ਆਪਸੀ ਬਦਲੀਆਂ ਦੇ ਸਬੰਧ ਵਿੱਚ ਅਧਿਆਪਕਾਂ ਨੂੰ ਇੱਕ ਹੋਰ ਮੌਕਾ ਦਿੱਤਾ

Asli Punjabi by Asli Punjabi
April 28, 2021
in Punjab
0
ਵਿਜੈ ਇੰਦਰ ਸਿੰਗਲਾ ਨੇ ਆਪਸੀ ਬਦਲੀਆਂ ਦੇ ਸਬੰਧ ਵਿੱਚ ਅਧਿਆਪਕਾਂ ਨੂੰ ਇੱਕ ਹੋਰ ਮੌਕਾ ਦਿੱਤਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਸਕੂਲ ਅਧਿਆਪਕਾਂ ਨੂੰ ਆਪਸੀ ਬਦਲੀਆਂ ਕਰਵਾਉਣ ਦੇ ਸਬੰਧ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਬਿਨੇਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅੱਪ ਲੋਡ ਕਰਨ ਲਈ ਆਖਿਆ ਗਿਆ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਹਾਲ ਹੀ ਵਿੱਚ ਭਰਤੀ ਹੋਏ 3582 ਅਧਿਆਪਕਾਂ ਨੂੰ ਆਪਸੀ ਬਦਲੀ ਕਰਵਾਉਣ ਦੀ ਛੋਟ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਅੰਤਰ ਜ਼ਿਲ੍ਹਾ ਐਡਜਸਟਮੈਂਟ ਦੇ ਲਈ ਦੋਵੇਂ ਉਮੀਦਵਾਰ ਇੱਕ ਹੀ ਕੈਟਾਗਰੀ ਦੇ ਹੋਣੇ ਚਾਹੀਦੇ ਹਨ ਜਦਕਿ ਜ਼ਿਲ੍ਹੇ ਅੰਦਰ ਆਪਸੀ ਐਡਸਟਮੈਂਟ ਕਰਵਾਉਣ ਵਾਲੇ ਦੋਵੇਂ ਉਮੀਦਵਾਰ ਵੱਖਰੀ ਵੱਖਰੀ ਕੈਟਾਗਰੀ ਦੇ ਹੋ ਸਕਦੇ ਹਨ। ਇਸ ਦੇ ਨਾਲ ਹੀ ਵਿਭਾਗ ਦੇ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁੱਝ ਅਧਿਆਪਕ, ਹੈਡ ਟੀਚਰ ਅਤੇ ਸੈਂਟਰ ਹੈਡ ਟੀਚਰ ਬਦਲੀ ਦੀਆਂ ਸ਼ਰਤਾਂ ਪੂਰੀਆਂ ਨਾ ਹੋਣ ਕਾਰਨ ਆਪਸੀ ਬਦਲੀ ਹੀ ਅਪਲਾਈ ਨਹੀਂ ਕਰ ਸਕੇ। ਇਸ ਕਰਕੇ ਬਦਲੀ ਕਰਵਾਉਣ ਦੇ ਚਾਹਵਾਨ ਨਵੇਂ ਭਰਤੀ ਹੋਏ 3582 ਅਧਿਆਪਕਾਂ, ਸਿੱਧੀ ਭਰਤੀ ਰਾਹੀਂ ਭਰਤੀ ਹੋਏ ਹੈਡ ਟੀਚਰਜ਼ ਅਤੇ ਸੈਂਟਰ ਹੈਡ ਟੀਚਰਜ਼ ਨੂੰ 28 ਅਪ੍ਰੈਲ ਤੱਕ ਈ-ਪੰਜਾਬ ਪੋਰਟਲ ’ਤੇ ਆਪਣੀ ਆਪਣੀ ਆਮ ਜਾਣਕਾਰੀ, ਸਰਵਿਸ ਰਿਕਾਰਡ, ਨਤੀਜੇ ਆਦਿ ਅਪਲੋਡ ਕਰਨ ਵਾਸਤੇ ਸਮਾਂ ਦਿੱਤਾ ਹੈ। ਉਪਰੋਕਤ ਅਧਿਆਪਕਾਂ ਤੋਂ ਇਲਾਵਾ ਅਧਿਆਪਕ ਤਬਾਦਲਾ ਨੀਤੀ 2019 ਹੇਠ ਬਦਲੀ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਚਾਹਵਾਨ ਅਧਿਆਪਕ ਵੀ 28 ਅਪ੍ਰੈਲ ਤੱਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਇਹ ਸਾਰੀਆਂ ਬੇਨਤੀਆਂ ਕੇਵਲ ਆਪਸੀ ਬਦਲੀ ਲਈ ਹੀ ਪ੍ਰਾਪਤ ਕੀਤੀਆਂ ਜਾਣਗੀਆਂ।

Previous Post

ਕੈਨੇਡਾ ਦੀ ਵਿਦੇਸ਼ ਮੰਤਰੀ ਵੱਲੋਂ ਭਾਰਤ ਨੂੰ ਹਰ ਸੰਭਵ ਮਦਦ ਦੇਣ ਦੀ ਪੇਸ਼ਕਸ਼

Next Post

ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਕੌਮੀ ਮਸਲਿਆਂ ਦੇ ਹੱਲ ਦੀ ਕੀਤੀ ਮੰਗ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਕੌਮੀ ਮਸਲਿਆਂ ਦੇ ਹੱਲ ਦੀ ਕੀਤੀ ਮੰਗ

ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਕੌਮੀ ਮਸਲਿਆਂ ਦੇ ਹੱਲ ਦੀ ਕੀਤੀ ਮੰਗ

Recommended

ਕੈਨੇਡਾ: ਜੌਹਨ ਹੌਰਗਨ ਵੱਲੋਂ ਕਾਮਾਗਾਟਾਮਾਰੂ ਦੁਖਾਂਤ ਦੀ ਵਰ੍ਹੇਗੰਢ ‘ਤੇ ਨਸਲਵਾਦ ਦੀ ਨਿੰਦਿਆ

May 25, 2020
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

July 4, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In