• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

Asli Punjabi by Asli Punjabi
April 28, 2021
in Punjab, Top Stories
0
ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੇਵਾ ਮੁਕਤ ਹੋਏ ਮੁਲਾਜਮਾਂ ਨੇ ਜਿੰਦਗੀ ਦਾ ਲੰਮਾ ਸਮਾਂ ਇਸ ਸੰਸਥਾ ਦੀ ਸੇਵਾ ਕੀਤੀ ਹੈ ਅਤੇ ਦਰਜਾ ਬ-ਦਰਜਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਡੀਆਂ ਜਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਇਸ ਸੰਸਥਾ ਨਾਲ ਜੁੜੀਆਂ ਹੋਈਆਂ ਹਨ ਅਤੇ ਇਥੇ ਸੇਵਾ ਨਿਭਾਉਣ ਵਾਲਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ। ਉਨ੍ਹਾਂ ਨਵੇਂ ਮੁਲਾਜਮਾਂ ਨੂੰ ਪੁਰਾਣੇ ਮੁਲਾਜਮਾਂ ਤੋਂ ਸਿੱਖਣ ਦੀ ਪ੍ਰੇਰਨਾ ਵੀ ਕੀਤੀ। ਬੀਬੀ ਜਗੀਰ ਕੌਰ ਨੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਸਿਹਤਯਾਬੀ ਤੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ ਬ-ਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਅਤੇ ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਸਤਬੀਰ ਸਿੰਘ ਧਾਮੀ, ਸ. ਰਣਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਨੇ ਵੀ ਸੰਬੋਧਨ ਕੀਤਾ ਅਤੇ ਸਟੇਜ ਦੀ ਸੇਵਾ ਸ. ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਜਸਵਿੰਦਰ ਸਿੰਘ ਚੀਫ਼ ਅਕਾਊਂਟੈਂਟ, ਸ. ਸੁਰਿੰਦਰ ਸਿੰਘ ਇੰਚਾਰਜ ਅਮਲਾ, ਸ. ਹਰਪ੍ਰੀਤ ਸਿੰਘ ਇੰਨਫਰਮੇਸ਼ਨ ਆਫੀਸਰ, ਸ. ਸਤਪਾਲ ਸਿੰਘ ਤੇ ਸ. ਅਨਵਰਜੀਤ ਸਿੰਘ ਸੁਪਰਵਾਈਜ਼ਰ ਖਰੀਦਾਂ, ਸ. ਬਲਵਿੰਦਰ ਸਿੰਘ ਮੈਨੇਜਰ, ਗੁਰਦੁਆਰਾ ਇੰਸਪੈਕਟਰ ਸ. ਕੁਲਬੀਰ ਸਿੰਘ ਢਿੱਲੋਂ ਤੇ ਸ. ਸੁਖਦੇਵ ਸਿੰਘ ਬੱਬਰ, ਡਰਾਇਵਰ ਸ. ਬਲਬੀਰ ਸਿੰਘ ਸਹਾਇਕ, ਸ. ਬਲਵਿੰਦਰ ਸਿੰਘ ਤੇ ਸ. ਸੁਖਵਿੰਦਰ ਸਿੰਘ, ਸ. ਰਵੇਲ ਸਿੰਘ ਕਲਰਕ, ਸੇਵਾਦਾਰ ਸ. ਗੁਰਮੇਜ ਸਿੰਘ, ਸ. ਬਲਕਾਰ ਸਿੰਘ, ਸ. ਕੁਲਵੰਤ ਸਿੰਘ ਧਾਰੀਵਾਲ, ਸ. ਛੋਟਾ ਸਿੰਘ ਤੇ ਸ. ਲਖਬੀਰ ਸਿੰਘ, ਸਫਾਈ ਸੇਵਾਦਾਰ ਤੀਰਥ ਰਾਮ ਤੇ ਰੂਬੀ ਕੁਮਾਰ ਸ਼ਾਮਲ ਸਨ। ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਐਡੀ. ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ ਤੇ ਸ. ਸੁਖਬੀਰ ਸਿੰਘ, ਸ. ਸੁਖਬੀਰ ਸਿੰਘ ਓਐਸਡੀ, ਸ. ਮਿਲਖਾ ਸਿੰਘ ਚੀਫ਼ ਅਕਾਊਂਟੈਂਟ, ਇੰਚਾਰਜ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਮਦੀਪ ਸਿੰਘ, ਸ. ਗੁਰਚਰਨ ਸਿੰਘ ਖਿਆਲਾ, ਸ. ਸ਼ਾਹਬਾਜ ਸਿੰਘ, ਸ. ਲਖਬੀਰ ਸਿੰਘ ਡੋਗਰ, ਸ. ਸਤਨਾਮ ਸਿੰਘ ਰਿਆੜ, ਸ. ਨਿਸ਼ਾਨ ਸਿੰਘ, ਸ. ਪਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸਾਬਕਾ ਮੀਤ ਸਕੱਤਰ ਸ. ਕਰਮਬੀਰ ਸਿੰਘ, ਸ. ਪਰਉਪਕਾਰ ਸਿੰਘ, ਸ. ਗੋਪਾਲ ਸਿੰਘ, ਸ. ਮਨਜਿੰਦਰ ਸਿੰਘ, ਸ. ਗੁਲਜਾਰ ਸਿੰਘ, ਸ. ਕਸ਼ਮੀਰ ਸਿੰਘ ਆਈ.ਏ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Previous Post

ਮੁੱਖ ਮੰਤਰੀ 1 ਮਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਸੰਗਤਾਂ ਨਾਲ ਵਰਚੁਅਲ ਤੌਰ ’ਤੇ ਅਰਦਾਸ ’ਚ ਸ਼ਾਮਲ ਹੋਣਗੇ

Next Post

ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਸੰਸਥਾਵਾਂ ਵਿੱਚ ਜਾਣ ਦੀ ਅਪੀਲ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਸੰਸਥਾਵਾਂ ਵਿੱਚ ਜਾਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਸੰਸਥਾਵਾਂ ਵਿੱਚ ਜਾਣ ਦੀ ਅਪੀਲ

Recommended

CM ਮਾਨ ਦਾ ਨਗਰ ਨਿਗਮ, ਕੌਂਸਲ ਤੇ ਪੰਚਾਇਤੀ ਚੋਣਾਂ ਬਾਰੇ ਵੱਡਾ ਬਿਆਨ, ਜਾਣੋ ਕੀ ਕਿਹਾ?

CM ਮਾਨ ਦਾ ਨਗਰ ਨਿਗਮ, ਕੌਂਸਲ ਤੇ ਪੰਚਾਇਤੀ ਚੋਣਾਂ ਬਾਰੇ ਵੱਡਾ ਬਿਆਨ, ਜਾਣੋ ਕੀ ਕਿਹਾ?

June 10, 2024
ਉਲੰਪੀਅਨ ਅਤੇ ਅਰਜਨਾ ਐਵਾਰਡੀ ਅਵਨੀਤ ਕੌਰ ਸਿੱਧੂ ਨੇ ਸਿਫ਼ਤ ਕੌਰ ਸਮਰਾ ਨੂੰ ਘਰ ਪਹੁੰਚ ਦਿੱਤੀ ਵਧਾਈ

ਉਲੰਪੀਅਨ ਅਤੇ ਅਰਜਨਾ ਐਵਾਰਡੀ ਅਵਨੀਤ ਕੌਰ ਸਿੱਧੂ ਨੇ ਸਿਫ਼ਤ ਕੌਰ ਸਮਰਾ ਨੂੰ ਘਰ ਪਹੁੰਚ ਦਿੱਤੀ ਵਧਾਈ

October 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In