• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖਣ ਦਾ ਫੈਸਲਾ ਲਿਆ ਗਿਆ: ਸੋਨੀ

Asli Punjabi by Asli Punjabi
April 29, 2021
in Punjab, Top Stories
0
ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖਣ ਦਾ ਫੈਸਲਾ ਲਿਆ ਗਿਆ: ਸੋਨੀ
586
SHARES
3.3k
VIEWS
Share on FacebookShare on TwitterShare on Whatsapp

ਅਗਲੇ ਹੁਕਮਾਂ ਤੱਕ ਓਪੀਡੀ ਸੇਵਾਵਾਂ ਮੁਅੱਤਲ; ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿੱਚ ਓ.ਪੀ.ਡੀ. ਸੇਵਾਵਾਂ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ ਪਰ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।ਅੱਜ ਇਥੇ ਮੈਡੀਕਲ ਆਕਸੀਜਨ ਦੀ ਉਪਲਬਧਤਾ ਅਤੇ ਹੋਰ ਜ਼ਰੂਰਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਇੱਕ ਮੀਟਿੰਗ ਦੌਰਾਨ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅਧਿਕਾਰੀਆਂ ਨੂੰ ਆਕਸੀਜਨ ਅਤੇ ਕਿਸੇ ਹੋਰ ਡਾਕਟਰੀ ਸਪਲਾਈ ਵਿੱਚ ਕੋਈ ਰੁਕਾਵਟ ਆਉਣ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਆਕਸੀਜਨ ਦੀ ਕਮੀ ਬਾਰੇ ਕੋਈ ਰਿਪੋਰਟ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇਣ ਤਾਂ ਜੋ ਇਸ ਨਿਪਟਣ ਸਬੰਧੀ ਕਦਮ ਚੁੱਕੇ ਜਾ ਸਕਣ।ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਨੂੰ ਕੋਵਿਡ ਮਰੀਜ਼ਾਂ ਲਈ ਐਡਵਾਂਸਡ ਕੈਂਸਰ ਸੈਂਟਰ, ਬਠਿੰਡਾ ਵਿਚ 75 ਬੈੱਡ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਬੈੱਡਾਂ ਦੀ ਮੌਜੂਦਾ ਗਿਣਤੀ ਨਾਲੋਂ ਹੋਰ 900 ਬੈੱਡਾਂ ਦਾ ਵਾਧਾ ਕਰਨ ਲਈ ਕਿਹਾ ਗਿਆ ਹੈ। ਸੂਬੇ ਭਰ ਵਿੱਚ ਆਕਸੀਜਨ ਟੈਂਕਰ ਅਤੇ ਉਤਪਾਦਨ ਪਲਾਂਟ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਹਨਾਂ ਨੇ ਲੀਕਜ ਜਾਂ ਦਬਾਅ ‘ਤੇ ਕੰਟਰੋਲ ਰੱਖਣ ਲਈ ਆਕਸੀਜਨ ਦੀ ਸਪਲਾਈ, ਉਪਲਬਧਤਾ ਅਤੇ ਵਰਤੋਂ ਦਾ ਬਾਕਾਇਦਾ ਆਡਿਟ ਕਰਨ ਦੇ ਆਦੇਸ਼ ਵੀ ਦਿੱਤੇ।ਮੀਟਿੰਗ ਵਿੱਚ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਵੀ ਸ਼ਾਮਲ ਸਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਰਾਇਲ ਚੈਲੰਜਰਜ਼ ਬੰਗਲੌਰ ਨੇ ਦਿੱਲੀ ਕੈਪੀਟਲਜ਼ ਨੂੰ ਹਰਾਇਆ

Next Post

ਆਰੀਅਨਜ਼ ਵਿਖੇ “ਅੰਤਰਰਾਸ਼ਟਰੀ ਡਾਂਸ ਦਿਵਸ“ ਮਨਾਇਆ ਗਿਆ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਆਰੀਅਨਜ਼ ਵਿਖੇ “ਅੰਤਰਰਾਸ਼ਟਰੀ ਡਾਂਸ ਦਿਵਸ“ ਮਨਾਇਆ ਗਿਆ

ਆਰੀਅਨਜ਼ ਵਿਖੇ “ਅੰਤਰਰਾਸ਼ਟਰੀ ਡਾਂਸ ਦਿਵਸ“ ਮਨਾਇਆ ਗਿਆ

Recommended

ਕੇਜਰੀਵਾਲ 18 ਜਨਵਰੀ ਨੂੰ ਆਪ ਦੇ ਸੀਐੱਮ ਚੇਹਰੇ ਦਾ ਐਲਾਨ ਕਰਨਗੇ

ਕੇਜਰੀਵਾਲ 18 ਜਨਵਰੀ ਨੂੰ ਆਪ ਦੇ ਸੀਐੱਮ ਚੇਹਰੇ ਦਾ ਐਲਾਨ ਕਰਨਗੇ

January 17, 2022
ਕੈਲੀਫੋਰਨੀਆ ਵਿੱਚ 10 ਮਿਲੀਅਨ ਲੋਕਾਂ ਨੂੰ ਲੱਗੀ ਕੋਰੋਨਾ ਦੀ ਪੂਰੀ ਵੈਕਸੀਨ

ਕੈਲੀਫੋਰਨੀਆ ਵਿੱਚ 10 ਮਿਲੀਅਨ ਲੋਕਾਂ ਨੂੰ ਲੱਗੀ ਕੋਰੋਨਾ ਦੀ ਪੂਰੀ ਵੈਕਸੀਨ

April 22, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In