• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਦੁਨੀਆ ਦੇ ਚੰਦ ਸੁਰੱਖਿਅਤ ਦੇਸ਼ਾਂ ਦੇ ਵਿਚ ਨਿਊਜ਼ੀਲੈਂਡ ਦੇਸ਼ ਸ਼ਾਮਿਲ-ਕਰੋਨਾ ਦਾ ਆਖਰੀ ਕੇਸ ਵੀ ਠੀਕ ਹੋਇਆ

Asli Punjabi by Asli Punjabi
June 8, 2020
in Top Stories, World
0
ਦੁਨੀਆ ਦੇ ਚੰਦ ਸੁਰੱਖਿਅਤ ਦੇਸ਼ਾਂ ਦੇ ਵਿਚ ਨਿਊਜ਼ੀਲੈਂਡ ਦੇਸ਼ ਸ਼ਾਮਿਲ-ਕਰੋਨਾ ਦਾ ਆਖਰੀ ਕੇਸ ਵੀ ਠੀਕ ਹੋਇਆ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਔਕਲੈਂਡ 08 ਜੂਨ 2020: ਵਿਸ਼ਵਾਸ਼ ਕੀਤਾ ਜਾਂਦਾ ਹੈ ਕਿ ਹੁਣ ਤੱਕ 12 ਅਜਿਹੇ ਦੇਸ਼ ਸਨ ਜਿੱਥੇ ਕਰੋਨਾ ਨੇ ਪੈਰ ਨਹੀਂ ਪਸਾਰੇ ਜਿਵੇਂ ਨਾਰਥ ਕੋਰੀਆ, ਤੁਰਕਿਮਨਸਤਾਨ, ਸੋਲੋਮਨ ਆਈਲੈਂਡ, ਵਨਾਤੂ, ਸਾਮੋਆ, ਕੀਰੀਬਾਤੀ, ਫੈਡਰੇਟਿਡ ਸਟੇਟਸ ਆਫ ਮਾਈਕ੍ਰੋਨੇਸੀਆ, ਟੌਂਗਾ, ਮਾਰਸ਼ਲ ਆਈਲੈਂਡ, ਪਲਾਊ ਅਤੇ ਤੂਵਾਲੂ। ਕੁਝ ਮੁਲਕਾਂ ਅੰਦਰ ਕਰੋਨਾ ਦਾਖਲ ਹੋਇਆ ਪਰ ਉਹ ਇਸ ਉਤੇ ਕਾਫੀ ਹੱਦ ਤੱਕ ਕਾਬੂ ਪਾਉਣ ਉਤੇ ਸਫਲ ਰਹੇ। ਇਨ੍ਹਾਂ ਵਿਚੋਂ ਇਕ ਨਿਊਜ਼ੀਲੈਂਡ ਅਜਿਜਾ ਦੇਸ਼ ਹੈ ਜਿਸਨੇ ਅੱਜ ਕਰੋਨਾ ਦਾ ਆਖਰੀ ਮਰੀਜ਼ ਵੀ ਠੀਕ ਕਰਕੇ ਦੇਸ਼ ਨੂੰ ਕਰੋਨਾ ਮੁਕਤ ਐਲਾਨ ਦਿੱਤਾ। 2 ਫਰਵਰੀ ਨੂੰ ਨਿਊਜ਼ੀਲੈਂਡ ਨੇ ਚਾਈਨਾ ਤੋਂ ਆਉਣ ਵਾਲਿਆਂ ‘ਤੇ ਰੋਕ ਲਗਾ ਕੇ ਆਪਣੀ ਕਰੋਨਾ ਵਿਰੋਧੀ ਲੜਾਈ ਸ਼ੁਰੂ ਕੀਤੀ ਸੀ। 28 ਫਰਵਰੀ ਨੂੰ ਪਹਿਲਾ ਕੇਸ ਆਇਆ ਸੀ। 19 ਮਾਰਚ ਨੂੰ ਵਿਦੇਸ਼ੀਆਂ ਲਈ ਬਾਰਡਰ ਬੰਦ ਕਰ ਦਿੱਤੇ ਗਏ ਸਨ। ਅੱਜ ਆਖਰੀ ਮਰੀਜ਼ ਦੇ ਠੀਕ ਹੋਣ ਤੱਕ ਦੇਸ਼ ਵਿਚ ਕੁੱਲ ਪੁਸ਼ਟੀ ਕੀਤ ਗਏ ਕੇਸ 1154 ਹੋਏ ਅਤੇ ਸੰਭਾਵੀ ਮਰੀਜ਼ਾਂ ਨੂੰ ਮਿਲਾ ਕੇ ਕੁੱਲ 1504 ਕੇਸ ਗਿਣੇ ਗਏ।
ਇਥੇ ਲੌਕਡਾਊਨ ਪੱਧਰ ਦੋ ਚੱਲ ਰਿਹਾ ਸੀ ਅਤੇ ਅੱਜ ਅਧੀ ਰਾਤ ਨੂੰ ਲਾਕਡਾਊਨ-1 ਹੋ ਜਾਵੇਗਾ। ਇਸ ਤੋਂ ਬਾਅਦ ਕੋਈ ਸਮਾਜਿਕ ਦੂਰੀ, ਮਾਸਕ ਪਾਊਣਾ, ਜਨਤਕ ਇਕੱਠ ਕਰਨਾ ਆਦਿ ਉਤੇ ਪਾਬੰਦੀ ਖਤਮ ਹੋ ਜਾਵੇਗਾ। ਕੱਲ੍ਹ ਤੋਂ ਜਨਤਕ ਟ੍ਰਾਂਸਪੋਰਟ ਆਮ ਦੀ ਤਰ੍ਹਾਂ ਹੋ ਜਾਵੇਗੀ। ਬੱਸਾਂ ਦੇ ਵਿਚ ਸਵਾਰੀਆਂ ਪਹਿਲਾਂ ਦੀ ਤਰ੍ਹਾਂ ਮੂਹਰਲੇ ਦਰਵਾਜੇ ਰਾਹੀਂ ਚੜ੍ਹਨਗੀਆਂ ਅਤੇ ਜਿੱਥੇ ਮਰਜ਼ੀ ਬੈਠ ਸਕਣਗੀਆਂ। ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਜੈਸਿੰਡਾ ਆਰਡਨ ਨੇ ਅੱਜ ਇਹ ਐਲਾਨ ਕੀਤਾ ਅਤੇ ਇਸ ਮੌਕੇ ਸਿਹਤ ਡਾਇਰੈਕਟਰ ਵੀ ਹਾਜਿਰ ਸਨ। ਜਦੋਂ ਪ੍ਰਧਾਨ ਮੰਤਰੀ ਨੂੰ ਸੂਚਨਾ ਮਿਲੀ ਕਿ ਦੇਸ਼ ਅੰਦਰ ਆਖਰੀ ਮਰੀਜ਼ ਵੀ ਠੀਕ ਹੋ ਗਿਆ ਤਾਂ ਉਸਨੇ ਕੀ ਕੀਤਾ? ਦੇ ਸਬੰਧ ਵਿਚ ਉਨ੍ਹਾਂ ਹਸਦਿਆਂ ਕਿਹਾ ਕਿ ਹਲਕਾ ਜਿਹਾ ਡਾਂਸ।
ਦੇਸ਼ ਦੀਆਂ ਸਰਹੱਦਾਂ ਅਜੇ ਬੰਦ ਰਹਿਣਗੀਆਂ। ਵਿਦੇਸ਼ਾਂ ਤੋਂ ਵਾਪਿਸ ਪਰਤਣ ਵਾਲੇ ਕੀਵੀਆਂ ਦੇ ਲਈ 14 ਦਿਨ ਦਾ ਏਕਾਂਤਵਾਸ ਅਜੇ ਲਾਗੂ ਰਹੇਗਾ। ਨਿਊਜ਼ੀਲੈਂਡ ਪਹਿਲਾਂ ਆਪਣੇ ਗੁਆਂਢੀ ਮੁਲਕ ਦੇ ਨਾਲ ਬਬਲਜ਼ ਬਣਾ ਕੇ ਅੰਤਰਾਸ਼ਟਰੀ ਹਵਾਈ ਉਡਾਣਾ ਸ਼ੁਰੂ ਕਰੇਗਾ ਅਤੇ ਫਿਰ ਇਹੀ ਫਾਰਮੂਲਾ ਕਰੋਨਾ ਮੁਕਤ ਹੋ ਰਹੇ ਦੇਸ਼ਾਂ ਦੇ ਨਾਲ ਅਪਣਾਏਗਾ। ਲੋਕਾਂ ਨੂੰ ਅਜੇ ਸਲਾਹ ਦਿੱਤੀ ਗਈ ਹੈ ਕਿ ਉਹ ਆਪਣਾ ਰਿਕਾਰਡ ਰੱਖਣ ਕਿ ਕਿੱਥੇ-ਕਿਥੇ ਗਏ ਤਾਂ ਕਿ ਕਿਤੇ ਲੋੜ ਪਵੇ ਤਾਂ ਕਰੋਨਾ ਦੀ ਪਿੱਛਾ ਕੀਤਾ ਜਾ ਸਕੇ। ਲੋਕਲ ਏਅਰ ਲਾਈਨ ਨੇ ਟਿਕਟਾਂ ਦੀ ਦਰ ਘਟਾ ਦਿੱਤੀ ਹੈ। ਸਕਾਈ ਟਾਵਰ ਲਈ ਪਹਿਲਾਂ ਹੀ ਫੀਸ ਅੱਧੀ ਕਰ ਦਿੱਤੀ ਗਈ ਹੈ।
ਵੱਖ-ਵੱਖ ਮੁਲਕਾਂ ਦੇ ਵਿਚ ਵੱਡੇ ਨੇਤਾਵਾਂ ਨੇ ਟਵੀਟ ਕਰਕੇ ਦੇਸ਼ ਨੂੰ ਵਧਾਈ ਦਿੱਤੀ ਹੈ। ਇੰਗਲੈਂਡ ਨੇ ਕਿਹਾ ਕਿ 5 ਮਿਲੀਅਨ ਲੋਕਾਂ ਦੀ ਟੀਮ ਦੀ ਜਿੱਤ ਹੋਈ ਹੈ।

Previous Post

ਸੂਬਾ ਆਗੂ ਖਿਲਾਫ ਜਾਰੀ ਮਨਘੜ੍ਹਤ ਦੋਸ਼ ਸੂਚੀ ਰੱਦ ਕਰਵਾਉਣ ਲਈ ਅਧਿਆਪਕ ਹੋਏ ਪੱਬਾਂ ਭਾਰ

Next Post

ਮਨਪ੍ਰੀਤ ਸਿੰਘ ਜੱਸੀ ਮੁੜ ਦੂਸਰੀ ਵਾਰ ਆਲ ਗੁਰਦੁਆਰਾ ਸਾਹਿਬਾਨ, ਤੇਲੰਗਾਨਾ ਰਾਜ ਦੇ ਮੈਂਬਰ ਨਾਮਜ਼ਦ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਮਨਪ੍ਰੀਤ ਸਿੰਘ ਜੱਸੀ ਮੁੜ ਦੂਸਰੀ ਵਾਰ ਆਲ ਗੁਰਦੁਆਰਾ ਸਾਹਿਬਾਨ, ਤੇਲੰਗਾਨਾ ਰਾਜ ਦੇ ਮੈਂਬਰ ਨਾਮਜ਼ਦ

ਮਨਪ੍ਰੀਤ ਸਿੰਘ ਜੱਸੀ ਮੁੜ ਦੂਸਰੀ ਵਾਰ ਆਲ ਗੁਰਦੁਆਰਾ ਸਾਹਿਬਾਨ, ਤੇਲੰਗਾਨਾ ਰਾਜ ਦੇ ਮੈਂਬਰ ਨਾਮਜ਼ਦ

Recommended

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

October 18, 2020
ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ

ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ

July 29, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In