• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

Asli Punjabi by Asli Punjabi
May 2, 2021
in Punjab, ਕਾਰੋਬਾਰ
0
ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

1 ਜੇਸੀਬੀ,1 ਪੋਕਲਾਈਨ,9 ਟਰੱਕ ਅਤੇ 4 ਟਰੈਕਟਰ-ਟਰਾਲੀਆਂ ਜ਼ਬਤ, 2 ਗ੍ਰਿਫਤਾਰ
ਚੰਡੀਗੜ੍ਹ – ਗੈਰਕਨੂੰਨੀ ਮਾਈਨਿੰਗ ਵਿਰੁੱਧ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ, ਮਾਈਨਿੰਗ ਵਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ (ਦਿਹਾਤੀ) ਨੇ ਜਿ਼ਲ੍ਹੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਇੱਕ ਵੱਡੀ ਸਖ਼ਤ ਕਾਰਵਾਈ ਕੀਤੀ ਹੈ।ਪੰਜਾਬ ਦੇ ਇਨਫੋਰਸਮੈਂਟ ਡਾਇਰੈਕਟਰ, ਮਾਈਨਿੰਗ ਸ੍ਰੀ ਆਰ. ਐਨ. ਢੋਕੇ ਨੇ ਕਾਨੂੰਨੀ ਮਾਈਨਿੰਗ ਨੂੰ ਤੁਰੰਤ ਰੋਕਣ ਲਈ ਨਿਰਦੇਸ਼ ਜਾਰੀ ਕੀਤੇ ਹਨ । ਉਹਨਾਂ ਨੇ ਜਿ਼ਲ੍ਹਾ ਪੁਲਿਸ (ਦਿਹਾਤੀ) ਨੂੰ ਇੱਕ ਪੱਤਰ ਵੀ ਭੇਜਿਆ ਸੀ ਜਿਸ ਵਿੱਚ ਜਿ਼ਲ੍ਹੇ ਵਿੱਚ ਅਧਿਕਾਰਤ ਮਾਈਨਿੰਗ ਸਾਈਟਾਂ ਅਤੇ ਮਾਈਨਿੰਗ ਕਰਨ ਸਬੰਧੀ ਨਿਰਧਾਰਤ ਸ਼ਰਤਾਂ ਦੇ ਨਾਲ-ਨਾਲ ਮਾਈਨਿੰਗ ਸਾਈਟਾਂ ਸਬੰਧਤ ਅਸਲ ਨਿਸ਼ਾਨਦੇਹੀ ਸ਼ਾਮਲ ਹੈ।ਅੰਮ੍ਰਿਤਸਰ ਪੁਲਿਸ (ਦਿਹਾਤੀ) ਨੂੰ 30 ਅਪ੍ਰੈਲ, 2021 ਵਾਲੇ ਦਿਨ ਪਿੰਡ ਕਾਸੋਵਾਲ, ਥਾਣਾ ਰਾਮਦਾਸ ,ਅੰਮ੍ਰਿਤਸਰ (ਦਿਹਾਤੀ ) ਦੇ ਖੇਤਰ ਵਿੱਚ ਰਾਵੀ ਦਰਿਆ ਦੇ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਸੂਹ ਮਿਲੀ ਸੀ।। ਪ੍ਰਾਪਤ ਜਾਣਕਾਰੀ ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ (ਦਿਹਾਤੀ) ਦੀਆਂ ਟੀਮਾਂ ਨੇ ਸਬੰਧਤ ਥਾਂਤੇ ਵੱਡੇ ਪੱਧਰ ਦੀ ਛਾਪੇਮਾਰੀ ਕੀਤੀ ।ਇਸ ਛਾਪੇਮਾਰੀ ਨੇ ਰਾਵੀ ਦਰਿਆ ਦੇ ਕਿਨਾਰੇ ਚੱਲ ਰਹੀ ਇੱਕ ਯੋਜਨਾਬੱਧ ਅਤੇ ਵੱਡੀ ਗੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫਾਸ਼ ਕੀਤਾ ਹੈ।ਇਸ ਕਾਰਵਾਈ ਦੇ ਸਿੱਟੇ ਵਜੋਂ 9 ਟਰੱਕ, 4 ਟਰੈਕਟਰ -ਟਰਾਲੀਆਂ, 1 ਜੇਸੀਬੀ ਅਤੇ 1 ਪੋਕਲਾਈਨ ਬਰਾਮਦ ਹੋਈ।ਪੁਲਿਸ ਵਲੋਂ ਦੋ ਦੋਸ਼ੀਆਂ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਤੇਜਾ ਜਿ਼ਲ੍ਹਾ ਗੁਰਦਾਸਪੁਰ ਅਤੇ ਦਲਜੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਬਹਾਦਰਗੜ੍ਹ ਜੰਡਿਆ ਜਿ਼ਲ੍ਹਾ ਬਠਿੰਡਾ ਨੂੰ ਵੀ ਮੌਕੇ ਤੋਂ ਗ੍ਰਿਫਤਾਰ ਕੀਤਾ ਗਿਆ । ਬਾਕੀ ਰਹਿੰਦੇ ਫਰਾਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।ਇਸ ਦੇ ਨਾਲ ਹੀ ਗ੍ਰਿਫਤਾਰ ਕੀਤੇ ਦੋਸ਼ੀਆਂ ਵਿਰੁੱਧ ਆਈਪੀਸੀ ਦੀ ਧਾਰਾ 379, 420, 468, 471, 120 ਬੀ ਇੰਡੀਅਨ ਪੀਨਲ ਕੋਡ, 21 ਮਾਈਨਜ਼ ਅਤੇ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 26 ਐਨ.ਜੀ.ਟੀ. ਐਕਟ ਤਹਿਤ ਥਾਣਾ ਰਾਮਦਾਸ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ) ਸ੍ਰੀ ਧਰੁਵ ਦਹੀਆ ਨੇ ਦੱਸਿਆ “ਹੁਣ ਤੱਕ ਕੀਤੀ ਪੜਤਾਲ ਤੋਂ ਪਤਾ ਚੱਲਿਆ ਹੈ ਕਿ ਛਾਪੇਮਾਰੀ ਵਾਲੀ ਥਾਂ ਪੂਰੀ ਤਰ੍ਹਾਂ ਅਣਅਧਿਕਾਰਤ ਸੀ। ਮਾਈਨਿੰਗ ਵਿਭਾਗ ਦੇ ਆਦੇਸ਼ਾਂ ਦੇ ਉਲਟ ਮੌਕੇ ਵਾਲੀ ਥਾਂ ਤੇ ਮਾਈਨਿੰਗ ਸਬੰਧੀ ਨਿਯਮਾਂ ਦੀ ਪਾਲਣਾ ਵਿੱਚ ਕੁਤਾਹੀਆਂ ਪਾਈਆਂ ਗਈਆਂ। ਸਾਈਟਤੇ ਕਿਸੇ ਵੀ ਕਿਸਮ ਦੀ ਨਿਸ਼ਾਨਦੇਹੀ ਨਹੀਂ ਸੀ। ਇਸ ਤੋਂ ਇਲਾਵਾ ਠੇਕੇਦਾਰ ਜਾਂ ਉਨ੍ਹਾਂ ਦੇ ਕਰਮਚਾਰੀਆਂ ਵਲੋਂ ਕੋਈ ਦਸਤਾਵੇਜ਼ ਜਾਂ ਸਰਕਾਰੀ ਪਰਚੀ ਵੀ ਪੇਸ਼ ਨਹੀਂ ਕੀਤੀ ਗਈ ਸੀ।ਛਾਪੇਮਾਰੀ ਕਰ ਰਹੀ ਟੀਮ ਵੱਲੋਂ ਸਾਈਟ ਦੀ ਪੜਤਾਲ ਦੌਰਾਨ ਦਰਿਆ ਦੇ ਕਿਨਾਰੇ ਅਤੇ ਆਸ-ਪਾਸ ਦੇ ਪਹਾੜੀ ਖੇਤਰ ਵਿੱਚ ਰੇਤ ਦੇ ਵੱਡੇ ਢੇਰ ਪਾਏ ਗਏ। ਐਸ.ਐਸ.ਪੀ. ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਫਆਈਆਰ ਵਿੱਚ ਐਨ.ਜੀ.ਟੀ. ਐਕਟ ਦੀਆਂ ਧਾਰਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਰਮਦਾਸ ਦੇ ਐਸ.ਐਚ.ਓ ਨੂੰ ਗੈਰਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਲਾਪਰਵਾਹੀ ਕਰਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

Previous Post

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਵੱਲੋਂ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ

Next Post

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

Recommended

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਮਸ਼ਹੂਰ ਆਰਟ ਡਾਇਰੈਕਟਰ ਨਿਤਿਨ ਦੇਸਾਈ ਵੱਲੋਂ ਖੁਦਕੁਸ਼ੀ

ਮਸ਼ਹੂਰ ਆਰਟ ਡਾਇਰੈਕਟਰ ਨਿਤਿਨ ਦੇਸਾਈ ਵੱਲੋਂ ਖੁਦਕੁਸ਼ੀ

August 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In