• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

Asli Punjabi by Asli Punjabi
May 3, 2021
in Punjab
0
ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਢੀਂਡਸਾ ‘ਤੇ ਬ੍ਰਹਮਪੁਰਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੂਬਾ ਚੋਣਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ
ਚੰਡੀਗੜ੍ਹ – ਸੀਨੀਅਰ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ, ਵਲੋਂ ਆਪੋ-ਆਪਣੇ ਰਾਜਨੀਤਕ ਦਲਾਂ ਨੂੰ ਭੰਗ ਕਰਨ ਮਗਰੋਂ, ਹੁਣ ਭਲਕੇ 3 ਮਈ ਦਿਨ ਸੋਮਵਾਰ ਨੂੰ ਇੱਕ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਸੀਨੀਅਰ ਅਕਾਲੀ-ਟਕਸਾਲੀ ਆਗੂ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਦੋਵੇਂ ਨੇਤਾ ਸੋਮਵਾਰ ਨੂੰ ਇਕ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋਹਾਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਬਾਦਲਾਂ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਇਹ ਇੱਕ ਸਲਾਹੁਣਯੋਗ ਕਦਮ ਹੈ ਜੋ ਦਹਾਕਿਆਂ ਤੋਂ ਰਾਜ ਕਰ ਰਹੀਆਂ ਹਨ ਅਤੇ ਇਹ ਪੰਜਾਬ ਨੂੰ ਤਬਾਹ ਕਰ ਰਹੇ ਹਨ।ਇਸ ਨਵੀਂ ਰਾਜਨੀਤਿਕ ਪਾਰਟੀ ਵਿਚ ਸ੍ਰ. ਨਵਜੋਤ ਸਿੰਘ ਸਿੱਧੂ, ਸ੍ਰ. ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ, ਪ੍ਰਗਟ ਸਿੰਘ ਅਤੇ ਧਰਮਵੀਰ ਗਾਂਧੀ ਵਰਗੇ ਕੁੱਝ ਹੋਰ ਸੀਨੀਅਰ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਗੇ ਕਿਹਾ ਕਿ ਦੋਵੇਂ ਸੀਨੀਅਰ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ ਸਿਧਾਂਤਕ ਤੌਰ ‘ਤੇ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਲਈ ਸਹਿਮਤ ਹੋ ਗਏ ਹਨ ਅਤੇ ਪੰਜਾਬ ਦੇ ਲੋਕਾਂ ਵਿਚ ਵੀ ਇਸ ਗੱਲ ਦਾ ਭਾਰੀ ਉਤਸ਼ਾਹ ਹੈ। ਲੋਕ ਹੁਣ ਬਾਦਲਾਂ ਅਤੇ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ ਅਤੇ ਇਹ ਫ਼ੈਸਲਾ ਸੂਬੇ ਦੇ ਹਿੱਤ ਵਿੱਚ ਹੋਵੇਗਾ। ਇਸ ਦਲ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ), ਆਮ ਆਦਮੀ ਪਾਰਟੀ (ਆਪ) ’ਅਤੇ ਹੋਰ ਹਮਖ਼ਿਆਲ ਸੋਚ ਰੱਖਣ ਵਾਲੀਆਂ ਪਾਰਟੀਆਂ ਦੇ ਸਾਰੇ ਆਗੂ ਸਾਂਝੇ ਪਲੇਟਫਾਰਮ ਤੇ ਆਉਣਗੇ ਅਤੇ ਇੱਕ ਨਵਾਂ ਸਿਆਸੀ ਫਰੰਟ ਤਿਆਰ ਕਰਨਗੇ ਜੋ ਦੇ ਲੋਕਾਂ ਦੀ ਸੇਵਾ ਕਰੇਗਾ।ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਹੁਣ ਕੁੱਝ ਕਰਨ ਦਾ ਇਹ ਢੁਕਵਾਂ ਸਮਾਂ ਹੈ। ਇਸ ਲਈ ਦੋਹੇਂ ਨੇਤਾ ਰਵਾਇਤੀ ਰਾਜਨੀਤਿਕ ਪਾਰਟੀਆਂ ਵਿਰੁੱਧ ਲੜਨ ਲਈ ਸਾਰੀਆਂ ਇੱਕ ਸਮਾਨ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨ ਲਈ ਬਹੁਤ ਗੰਭੀਰ ਹਨ।ਇਹਨਾਂ ਦੋਹਾਂ ਅਕਾਲੀ ਨੇਤਾਵਾਂ ਵਲੋਂ ਕਾਂਗਰਸ ਵਿਚ ਤਾਜ਼ਾ ਘਟਨਾਕ੍ਰਮ ਬਾਰੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਚਲ ਰਹੀ ਹੈ। ਹਾਈ ਕੋਰਟ ਵੱਲੋਂ ਬਹਿਬਲ ਅਤੇ ਕੋਟਕਪੂਰਾ ਗੋਲੀਬਾਰੀ ਅਤੇ ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਰੱਦ ਕਰਨ ਤੋਂ ਬਾਅਦ, ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਮੁੱਖ ਮੰਤਰੀ‘ ਕੈਪਟਨ ਅਮਰਿੰਦਰ ਸਿੰਘ ‘ਤੇ ਕੲੀ ਵਾਰ ਸ਼ਬਦਾਂ ਦੇ ਵਾਰ ਕਰ ਰਹੇ ਹਨ ਅਤੇ ਜੇ ਇਹ ਨਵਾਂ ਸਿਆਸੀ ਫਰੰਟ ਇਹਨਾਂ ਦਿੱਗਜ਼ ਟਕਸਾਲੀ ਨੇਤਾਵਾਂ ਦੀ ਅਗਵਾਈ ਵਿਚ ਸਫ਼ਲ ਹੋ ਜਾਂਦਾ ਹੈ ਤਾਂ ਇਹ ਫ਼ਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਾਜਨੀਤਿਕ ਸਮੀਕਰਣਾਂ ਨੂੰ ਬਦਲ ਸਕਦੇ ਹਨ।ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਣੇ ਸਾਰੇ ਟੀਐਮਸੀ ਵਰਕਰਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਰਵਾਇਤੀ ਪਾਰਟੀਆਂ ਖਿਲਾਫ਼ ਸੂਬਾ ਚੋਣਾਂ ਜਿੱਤੀਆਂ ਅਤੇ ਉਨ੍ਹਾਂ ਕਿਹਾ ਕਿ ਧਰਮ ਅਤੇ ਫ਼ਿਰਕਾਪ੍ਰਸਤੀ ਦੀ ਆੜ ਹੇਠ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ.ਸੁਖਦੇਵ ਸਿੰਘ ਢੀਂਡਸਾ ਦੋਹਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਵੀ ਅਜਿਹੀ ਰਾਜਨੀਤਕ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ ਅਤੇ ਇਸ ਤਰ੍ਹਾਂ ਦੀ ਪਾਰਟੀਆਂ ਦਾ ਪੰਜਾਬ ਵਿੱਚ ਦਾਖ਼ਲਾ ਪੂਰੀ ਤਰ੍ਹਾਂ ਨਾਲ ਬੰਦ ਹੈ ਜੋ ਫਿਰਕਾਪ੍ਰਸਤੀ ਆੜ ਘਟੀਆ ਰਾਜਨੀਤੀ ਕਰਦੇ ਹਨ। ਇਸ ਤੋਂ ਇਲਾਵਾ ਜਿਹੜੇ ਲੋਕ 10 ਸਾਲਾਂ ਤੋਂ ਭਾਜਪਾ ਗੱਠਜੋੜ ਵਿਚ ਰਹੇ ਹਨ, ਜਿੰਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਉਨ੍ਹਾਂ ਨੂੰ ਵੀ ਨੱਥ ਪਾ ਦਿੱਤੀ ਜਾਣੀ ਚਾਹੀਦਾ ਹੈ।

Previous Post

ਡਿਪਟੀ ਕਮਿਸ਼ਨਰਾਂ ਨੂੰ ਸਾਰੇ ਵੈਂਟੀਲੇਟਰਜ਼ ਅਤੇ ਆਕਸੀਜਨ ਕੰਸਨਟ੍ਰੇਟਰਜ਼ ਕਾਰਜਸ਼ੀਲ ਬਣਾਉਣ ਦੇ ਨਿਰਦੇਸ਼

Next Post

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦਿਹਾਤੀ ਜਿ਼ਲ੍ਹੇ ਵਿੱਚ ਨਾਜਾਇਜ ਸ਼ਰਾਬ ਨਿਰਮਾਣ ਯੂਨਿਟ ਦਾ ਕੀਤਾ ਪਰਦਾਫਾਸ਼

Recommended

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ

May 24, 2021
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

February 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In