• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Asli Punjabi by Asli Punjabi
May 6, 2021
in Punjab
0
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ -ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਇਤਿਹਾਸ ਅਤੇ ਸਿੱਖ ਧਰਮ ’ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਘੇਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Previous Post

ਬਾਇਡਨ ਨੇ ਲਾਦੇਨ ਖ਼ਿਲਾਫ਼ ਵਿੱਢੀ ਮੁਹਿੰਮ ਯਾਦ ਕੀਤੀ

Next Post

ਬੀਬੀ ਜਗੀਰ ਕੌਰ ਵੱਲੋਂ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਣ ਭੇਟ ਹੋਣ ’ਤੇ ਅਫਸੋਸ ਪ੍ਰਗਟ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਬੀਬੀ ਜਗੀਰ ਕੌਰ ਵੱਲੋਂ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਣ ਭੇਟ ਹੋਣ ’ਤੇ ਅਫਸੋਸ ਪ੍ਰਗਟ

ਬੀਬੀ ਜਗੀਰ ਕੌਰ ਵੱਲੋਂ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਣ ਭੇਟ ਹੋਣ ’ਤੇ ਅਫਸੋਸ ਪ੍ਰਗਟ

Recommended

ਪੰਜਾਬ ਸਰਕਾਰ ਵਲੋਂ ਜੇ.ਈ ਅਤੇ ਇਸ ਤੋਂ ਉਪਰਲੇ ਪੱਧਰ ਦੇ ਇੰਜਨੀਅਰਾਂ ਦੀਆਂ ਅਸਾਮੀਆਂ ਸਾਂਝੇ ਇਮਤਿਹਾਨ ਰਾਹੀਂ ਭਰਨ ਦਾ ਫੈਸਲਾ

October 15, 2020
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਸੰਸਥਾਵਾਂ ਤੇ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ- ਵਿਧਾਇਕ ਸੇਖੋਂ

July 24, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In