• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Asli Punjabi by Asli Punjabi
May 6, 2021
in National, Top Stories
0
ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
588
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਕੋਲਕਾਤਾ – ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਕੋਲਕਾਤਾ ਵਿਖੇ ਰਾਜਭਵਨ ਵਿੱਚ ਸਾਦੇ ਸਮਾਰੋਹ ਵਿੱਚ ਮਮਤਾ ਬੈਨਰਜੀ ਨੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ। ਕੋਰੋਨਾ ਕਾਲ ਅਤੇ ਉਸ ਦੇ ਦਿਸ਼ਾ-ਨਿਰਦੇਸ਼ ਦੀ ਵਜ੍ਹਾ ਕਰ ਕੇ ਸਹੁੰ ਚੁੱਕ ਸਮਾਰੋਹ ਛੋਟਾ ਹੀ ਰੱਖਿਆ ਗਿਆ। ਅਜੇ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਨਹੀਂ ਹੋਇਆ। ਉਨ੍ਹਾਂ ਨੇ ਇਕੱਲੇ ਹੀ ਸਹੁੰ ਚੁੱਕੀ ਹੈ। ਉਨ੍ਹਾਂ ਨਾਲ ਕਿਸੇ ਵੀ ਮੰਤਰੀ ਨੇ ਸਹੁੰ ਨਹੀਂ ਚੁੱਕੀ। ਇਸ ਦੌਰਾਨ ਮੰਚ ਤੇ ਉਹ ਅਤੇ ਰਾਜਪਾਲ ਜਗਦੀਪ ਧਨਖੜ ਹੀ ਨਜ਼ਰ ਆਏ। ਇਸ ਸਹੁੰ ਚੁੱਕ ਸਮਾਗਮ ਵਿਚ ਟੀ. ਐੱਮ. ਸੀ. ਦੇ ਚੁਣਾਵੀ ਰਣਨੀਤੀਕਾਰ ਰਹੇ ਪ੍ਰਸ਼ਾਤ ਕਿਸ਼ੋਰ ਮੌਜੂਦ ਰਹੇ। ਇਸ ਤੋਂ ਇਲਾਵਾ ਮਮਤਾ ਦੇ ਭਤੀਜੇ ਅਭਿਸ਼ੇਕ ਬੈਨਰਜੀ, ਪ੍ਰਦੀਪ ਭੱਟਾਚਾਰੀਆ ਅਤੇ ਕੁਝ ਟੀ. ਐੱਮ. ਸੀ. ਵਿਧਾਇਕ ਇਸ ਸਮਾਰੋਹ ਵਿੱਚ ਪਹੁੰਚੇ। ਭਾਜਪਾ ਨੇ ਇਸ ਸਮਾਰੋਹ ਦਾ ਬਾਇਕਾਟ ਕੀਤਾ ਅਤੇ ਕੋਈ ਉਦਯੋਗਪਤੀ ਇਸ ਸਮਾਰੋਹ ਦਾ ਹਿੱਸਾ ਨਹੀਂ ਬਣਿਆ।ਸਹੁੰ ਚੁੱਕਣ ਮਗਰੋਂ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਿੰਸਾ ਦੀ ਘਟਨਾ ਬਰਦਾਸ਼ਤ ਨਹੀਂ ਹੋਵੇਗੀ ਅਤੇ ਅਜਿਹਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਰਾਜਪਾਲ ਨੇ ਉਨ੍ਹਾਂ ਨੂੰ ਆਪਣੀ ਛੋਟੀ ਭੈਣ ਦੱਸਦਿਆ ਹੋਏ ਉਨ੍ਹਾਂ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਨਸੀਹਤ ਦਿੱਤੀ। ਰਾਜਪਾਲ ਧਨਖੜ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦਾ ਰਾਜ ਹੋਣਾ ਚਾਹੀਦਾ ਹੈ। ਉਮੀਦ ਹੈ ਕਿ ਮਮਤਾ ਸੰਵਿਧਾਨ ਦੇ ਹਿਸਾਬ ਨਾਲ ਚਲੇਗੀ। ਮਮਤਾ ਬੈਨਰਜੀ ਨੇ ਕਿਹਾ ਕਿ ਅਜੇ ਤੱਕ ਸਭ ਕੁਝ ਚੋਣ ਕਮਿਸ਼ਨ ਦੇ ਅਧੀਨ ਸੀ। ਮੈਂ ਸਹੁੰ ਚੁੱਕ ਲਈ ਹੈ, ਨਵੇਂ ਸਿਰਿਓਂ ਵਿਵਸਥਾ ਕਰਾਂਗੀ।ਜਿਕਰਯੋਗ ਹੈ ਕਿ 2 ਮਈ ਨੂੰ ਪੱਛਮੀ ਬੰਗਾਲ ਸਮੇਤ 5 ਸੂਬਿਆਂ ਦੇ ਆਏ ਚੋਣ ਨਤੀਜਿਆਂ ਵਿੱਚ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਨੇ ਬੰਪਰ ਵੋਟਾਂ ਨਾਲ ਜਿੱਤ ਹਾਸਲ ਕੀਤੀ। ਟੀ. ਐੱਮ. ਸੀ. ਨੇ 292 (2 ਸੀਟਾਂ ਤੇ ਚੋਣਾਂ ਨਹੀਂ ਹੋਈਆਂ) ਵਿੱਚੋਂ 213 ਸੀਟਾਂ ਤੇ ਜਿੱਤ ਦਰਜ ਕੀਤੀ। ਜਦਕਿ ਭਾਜਪਾ 77 ਸੀਟਾਂ ਤੇ ਸਿਮਟ ਗਈ। ਹਾਲਾਂਕਿ ਉਹ ਸਭ ਤੋਂ ਹਾਈ-ਪ੍ਰੋਫਾਈਲ ਸੀਟ ਨੰਦੀਗ੍ਰਾਮ ਤੋਂ ਹਾਰ ਗਈ, ਉਨ੍ਹਾਂ ਨੂੰ 1956 ਵੋਟਾਂ ਦੇ ਫਰਕ ਨਾਲ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਨੇ ਹਰਾਇਆ।

Previous Post

ਪੰਜਾਬ ਪੁਲਿਸ ਵਲੋਂ ਸੂਬੇ ਵਿੱਚ ਪਿਛਲੇ 3 ਦਿਨਾਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 630 ਗ੍ਰਿਫਤਾਰ ਅਤੇ 6500 ਦੇ ਕੱਟੇ ਚਲਾਨ

Next Post

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਰੋਕ : ਸ਼ਕਤੀਕਾਂਤ ਦਾਸ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਰੋਕ : ਸ਼ਕਤੀਕਾਂਤ ਦਾਸ

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਰੋਕ : ਸ਼ਕਤੀਕਾਂਤ ਦਾਸ

Recommended

ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕਰਨ ਦੇ ਹੁਕਮ

ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕਰਨ ਦੇ ਹੁਕਮ

August 25, 2023
ਕੈਨੇਡਾ: ਰਾਜੇਆਣਾ (ਮੋਗਾ) ਦਾ ਪੁੱਤ ਬਣਿਆਂ ਸਰੀ ਪੁਲਿਸ ਦਾ ਚੀਫ ਸੁਪਰਡੈਂਟ

ਕੈਨੇਡਾ: ਰਾਜੇਆਣਾ (ਮੋਗਾ) ਦਾ ਪੁੱਤ ਬਣਿਆਂ ਸਰੀ ਪੁਲਿਸ ਦਾ ਚੀਫ ਸੁਪਰਡੈਂਟ

June 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In