• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

Asli Punjabi by Asli Punjabi
May 9, 2021
in Punjab, Top Stories
0
ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ। ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ। ਸਿਪਾਹੀ ਅੱਜ (8 ਮਈ) ਹਸਪਤਾਲ ਵਿੱਚ ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ।ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।
ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਏ ਹਨ।
ਗੌਰਤਲਬ ਹੈ ਕਿ 25 ਅਪਰੈਲ 2021 ਨੂੰ ਅਜਿਹੇ ਹੀ ਬਰਫ ਦੇ ਤੋਦੇ ਡਿੱਗਣ ਕਾਰਨ ਡਿਊਟੀ ਕਰਦਿਆਂ ਦੋ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚੋਂ ਇਕ ਸਿਪਾਹੀ ਬਰਨਾਲਾ ਜ਼ਿਲੇ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਤੇ ਦੂਜਾ ਸਿਪਾਹੀ ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦਾ ਪ੍ਰਭਜੋਤ ਸਿੰਘ ਸੀ।

Previous Post

ਹਰਿਆਣਾ ਰੈਡਕ੍ਰਾਸ ਸੋਸਾਇਟੀ ਕੋਰੋਨਾ ਮਹਾਮਾਰੀ ਦੇ ਸੰਕਟ ਦੇ ਇਸ ਸਮੇਂ ਵਿਚ ਸੂਬੇ ਦੇ ਲੋਕਾਂ ਦੀ ਹਰ ਸੰਭਵ ਮਦਦ ਲੲ ਪੂਰੀ ਤਰ੍ਹਾ ਤਿਆਰ – ਸ੍ਰੀ ਆਰਿਆ

Next Post

ਕੋਵਿਡ ਸਬੰਧੀ ਦਵਾਈਆਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਸੈਂਟਰ ਸਥਾਪਤ ਕੀਤਾ: ਬਲਬੀਰ ਸਿੱਧੂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕੋਵਿਡ ਸਬੰਧੀ ਦਵਾਈਆਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਸੈਂਟਰ ਸਥਾਪਤ ਕੀਤਾ: ਬਲਬੀਰ ਸਿੱਧੂ

ਕੋਵਿਡ ਸਬੰਧੀ ਦਵਾਈਆਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਰੈਮਡੇਸੀਵਰ ਇੰਜੈਕਸ਼ਨ ਮਾਨੀਟਿ੍ਰੰਗ ਸੈਂਟਰ ਸਥਾਪਤ ਕੀਤਾ: ਬਲਬੀਰ ਸਿੱਧੂ

Recommended

ਭਾਰਤ ਨੇ 20 ਤੋਂ ਵੱਧ ਅਤਿਵਾਦੀਆਂ ਖਿਲਾਫ ਕਾਰਵਾਈ ਮੰਗੀ ਪਰ ਕੈਨੇਡਾ ਨੇ ਕੱਖ ਹੀਂ ਕੀਤਾ: ਭਾਰਤ ਸਰਕਾਰ

September 21, 2023
ਮਾਪਿਆਂ ਨੂੰ ਗੁਆਉਣ ਵਾਲੀ 10 ਮਹੀਨਿਆਂ ਦੀ ਨੀਤਿਕਾ ਬਣੀ ‘ਰਾਜ ਦੀ ਬੱਚੀ’

July 29, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In